ਐਤਵਾਰ, ਜਨਵਰੀ 18, 2026 06:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪਰਦੀਪ ਸਿੰਘ ਦੀ ਹੱਤਿਆ ਕਰਨ ਵਾਲੇ 2 ਮੁੱਖ ਸ਼ੂਟਰਾਂ ਤੇ ਮਦਦਗਾਰ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਪ੍ਰਦੀਪ ਸਿੰਘ ਦੀ ਮਿੱਥ ਕੇ ਹੱਤਿਆ ਕਰਨ ਵਾਲੇ ਦੋ ਮੁੱਖ ਸ਼ੂਟਰਾਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

by Bharat Thapa
ਨਵੰਬਰ 17, 2022
in Featured, Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਪ੍ਰਦੀਪ ਸਿੰਘ ਦੀ ਮਿੱਥ ਕੇ ਹੱਤਿਆ ਕਰਨ ਵਾਲੇ ਦੋ ਮੁੱਖ ਸ਼ੂਟਰਾਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਦੀਪ ਨੂੰ 6 ਸ਼ੂਟਰਾਂ ਨੇ 10 ਨਵੰਬਰ, 2022 ਨੂੰ ਕੋਟਕਪੂਰਾ ਵਿਖੇ ਉਸਦੀ ਦੁਕਾਨ ਦੇ ਬਾਹਰ ਮੌਤ ਦੇ ਘਾਟ ਉਤਾਰ ਦਿੱਤਾ ਸੀ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋ ਸ਼ੂਟਰਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ (26) ਅਤੇ ਭੁਪਿੰਦਰ ਸਿੰਘ ਉਰਫ਼ ਗੋਲਡੀ (22) ਵਾਸੀ ਫ਼ਰੀਦਕੋਟ ਵਜੋਂ ਹੋਈ ਹੈ, ਜਦਕਿ ਤੀਜੇ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਉਰਫ਼ ਮੰਨਾ ਵਾਸੀ ਸ੍ਰੀ ਮੁਕਤਰ ਸਾਹਿਬ ਵਜੋਂ ਹੋਈ ਹੈ।

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪਹਿਲੇ ਦਿਨ ਹੀ ਦੋ ਮੁੱਖ ਸ਼ੂਟਰ ਮਨਪ੍ਰੀਤ ਮਨੀ ਅਤੇ ਭੁਪਿੰਦਰ ਗੋਲਡੀ ਦੀ ਪਛਾਣ ਕਰ ਲਈ ਸੀ ਅਤੇ ਇਸ ਸਬੰਧ ਵਿੱਚ ਪੁਲਿਸ ਵੱਲੋਂ ਵਿਆਪਕ ਛਾਪੇਮਾਰੀ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਸਾਂਝੀ ਕਾਰਵਾਈ ਦੌਰਾਨ, ਕਾਊਂਟਰ ਇੰਟੈਲੀਜੈਂਸ ਜਲੰਧਰ, ਹੁਸ਼ਿਆਰਪੁਰ ਪੁਲਿਸ ਅਤੇ ਫਰੀਦਕੋਟ ਪੁਲਿਸ ਨੇ ਹੁਸ਼ਿਆਰਪੁਰ ਜ਼ਿਲੇ ਦੇ ਬਾਹਰੀ ਇਲਾਕੇ ਤੋਂ ਦੋਵਾਂ ਸ਼ੂਟਰਾਂ ਨੂੰ ਕਾਬੂ ਕੀਤਾ, ਜਦੋਂ ਉਹ ਹਿਮਾਚਲ ਪ੍ਰਦੇਸ਼ ਨੂੰ ਭੱਜਣ ਲਈ ਬੱਸ ਫੜਨ ਦੀ ਉਡੀਕ ਕਰ ਰਹੇ ਸਨ।

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਸ਼ੂਟਰਾਂ ’ਤੇ ਫਿਰੌਤੀ ਅਤੇ ਹੋਰ ਅਪਰਾਧਾਂ ਨਾਲ ਸਬੰਧਤ ਮਾਮਲੇ ਦਰਜ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਦੌਰਾਨ ਵਾਰਤਦਾਤ ਨੂੰ ਅੰਜਾਮ ਦੇਣ ਵਿੱਚ ਮਦਦ ਕਰਨ ਵਾਲੇ ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਅਤੇ ਉਸ ਦੇ ਸਾਥੀਆਂ ਦੇ ਨੈੱਟਵਰਕ ਵੱਲੋਂ ਰਚੀ ਗਈ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਹੋਣ ਦੀ ਆਸ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅਜਿਹੀ ਇੱਕ ਹੋਰ ਸਫਲਤਾ ਦਰਜ ਕਰਦਿਆਂ ਫਰੀਦਕੋਟ ਪੁਲਿਸ ਨੇ ਬਲਜੀਤ ਮੰਨਾ, ਜਿਸ ਨੇ ਦੋ ਨਾਬਾਲਗਾਂ ਅਤੇ ਜਤਿੰਦਰ ਜੀਤੂ ਵਜੋਂ ਪਛਾਣੇ ਗਏ ਹਰਿਆਣਾ ਦੇ ਤਿੰਨ ਸ਼ੂਟਰਾਂ ਨੂੰ ਲੋਜਿਸਟਿਕ ਸਹਾਇਤਾ ਪ੍ਰਦਾਨ ਕਿਤੀ ਸੀ, ਦੇ ਦੋਸ਼ ਵਿੱਚ ਫਰੀਦਕੋਟ ਦੇ ਜੈਤੋ ਖੇਤਰ ਤੋਂ ਗ੍ਰਿਫਤਾਰ ਕੀਤਾ ਹੈ। ਹਰਿਆਣਾ ਦੇ ਤਿੰਨਾਂ ਸ਼ੂਟਰਾਂ ਨੂੰ ਕੁਝ ਦਿਨ ਪਹਿਲਾਂ ਦਿੱਲੀ ਸਪੈਸ਼ਲ ਸੈੱਲ ਨੇ ਗ੍ਰਿਫਤਾਰ ਕੀਤਾ ਸੀ।

ਐਸਐਸਪੀ ਫਰੀਦਕੋਟ ਰਾਜਪਾਲ ਸਿੰਘ ਨੇ ਦੱਸਿਆ ਕਿ ਜੁਡੀਸ਼ੀਅਲ ਮੈਜਿਸਟਰੇਟ ਪਹਿਲੀ ਸ਼੍ਰੇਣੀ (ਜੇਐਮਆਈਸੀ) ਦੀ ਅਦਾਲਤ ਵੱਲੋਂ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਬੱਚਿਆਂ ਦਾ ਪੰਜ ਦਿਨ ਲਈ ਪੁਲੀਸ ਰਿਮਾਂਡ ਦੇਣ ਉਪਰੰਤ ਪੁਲੀਸ ਵਲੋਂ ਦੋਵਾਂ ਨਾਬਾਲਗ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਲਿਆਂਦਾ ਗਿਆ ਹੈ ਅਤੇ ਇਸ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ।

ਜ਼ਿਕਰਯੋਗ ਹੈ ਕਿ ਥਾਣਾ ਸਿਟੀ ਕੋਟਕਪੂਰਾ ਵਿਖੇ ਆਈਪੀਸੀ ਦੀ ਧਾਰਾ 302, 307, 148, 149 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾਂ 25/54/59 ਅਧੀਨ ਐਫ.ਆਈ.ਆਰ. ਨੰਬਰ 228 ਮਿਤੀ 10.11.2022 ਪਹਿਲਾਂ ਹੀ ਦਰਜ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 2 main shootersarrestedPardeep Singhpropunjabtvpunjab police
Share207Tweet130Share52

Related Posts

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਭਾਰਤ ਏ ਆਈ’ ਪ੍ਰੀ-ਸਮਿੱਟ ਦਾ ਆਯੋਜਨ

ਜਨਵਰੀ 17, 2026
Load More

Recent News

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.