ਐਤਵਾਰ, ਅਗਸਤ 16, 2026 07:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੂਬੇ ‘ਚ 6ਵਾਂ ਪੋਸ਼ਣ ਪਖਵਾੜਾ 9 ਤੋਂ 23 ਮਾਰਚ ਤੱਕ ਮਨਾਇਆ ਜਾਵੇਗਾ

by Gurjeet Kaur
ਮਾਰਚ 8, 2024
in ਪੰਜਾਬ
0
ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਭਰ ਵਿੱਚ 9 ਮਾਰਚ ਤੋਂ 23 ਮਾਰਚ ਤੱਕ  ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੋਸ਼ਣ ਪਖਵਾੜਾ ਕੁਪੋਸ਼ਣ ਦੇ ਵੱਧ ਸ਼ਿਕਾਰ (ਐਸਏਐਮ) ਅਤੇ ਅੰਸ਼ਕ ਤੌਰ ‘ਤੇ ਕੁਪੋਸ਼ਣ ਦੇ ਸ਼ਿਕਾਰ (ਐਮਏਐਮ) ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ‘ਤੇ ਧਿਆਨ ਕੇਂਦ੍ਰਿਤ ਕਰਨ ਨਾਲ ਸਬੰਧਤ ਹੈ। ਪੋਸ਼ਣ ਪਖਵਾੜਾ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ, ਕਿਸ਼ੋਰ ਲੜਕੀਆਂ ਅਤੇ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਪੋਸ਼ਣ ਸਬੰਧੀ ਨਤੀਜਿਆਂ ਨੂੰ ਸੰਪੂਰਨ ਰੂਪ ਵਿੱਚ ਬਿਹਤਰ ਬਣਾਉਣ ਦਾ ਯਤਨ ਕਰਦਾ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਵੱਡੇ ਪੱਧਰ ‘ਤੇ ਚਲਾਉਣ ਲਈ ਵੱਖ ਵੱਖ ਵਿਭਾਗਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ।
ਮੰਤਰੀ ਨੇ ਦੱਸਿਆ ਕਿ ਪੋਸ਼ਣ ਪਖਵਾੜੇ ਦੌਰਾਨ ਮਾਂ ਦਾ ਦੁੱਧ ਚੁੰਘਾਉਣਾ ਅਤੇ ਸੰਪੂਰਨ ਖੁਰਾਕ ਦੇਣਾ, ਸਵਸਥ ਬਾਲਕ ਸਪ੍ਰਧਾ, ਪੋਸ਼ਣ ਵੀ ਪੜ੍ਹਾਈ ਵੀ, ਮਿਸ਼ਨ ਲਾਈਫ ਦੁਆਰਾ ਪੋਸ਼ਣ ਵਿੱਚ ਸੁਧਾਰ ਕਰਨਾ, ਮੇਰੀ ਮਿੱਟੀ ਮੇਰਾ ਦੇਸ਼, ਲੋਕਾਂ ਵਿੱਚ ਪੋਸ਼ਣ ਜਾਗਰੂਕਤਾ ਫੈਲਾਉਣਾ ਅਤੇ ਟੈਸਟ, ਟ੍ਰੀਟ, ਟਾਕ ਅਨੀਮੀਆ ਵਿਸ਼ਿਆਂ ‘ਤੇ ਕੇਂਦਰਿਤ ਗਤੀਵਿਧੀਆਂ ‘ਤੇ ਵਿਚਾਰ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਨੀਮੀਆ ਅਤੇ ਢੁਕਵੀਂ ਸਾਫ-ਸਫਾਈ ਬਾਰੇ ਜਾਗਰੂਕਤਾ ਫੈਲਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦਾ ਉਦੇਸ਼ ਉਹਨਾਂ ਨੂੰ ਕਸਰਤ ਅਤੇ ਵਾਤਾਵਰਣ ਸੁਧਾਰ ਦੇ ਨਾਲ-ਨਾਲ ਸਿਹਤਮੰਦ ਅਤੇ ਪੌਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ।
 ਉਨ੍ਹਾਂ ਕਿਹਾ ਕਿ  ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ, ਵਰਕਸ਼ਾਪਾਂ ਅਤੇ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਔਰਤਾਂ ਤੇ ਆਮ ਲੋਕਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
Tags: cm bhagwant mannFortnight celebratedMarch 9 to 23Nutritionpro punjab tv
Share206Tweet129Share52

Related Posts

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.