ਐਤਵਾਰ, ਮਈ 3, 2026 08:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਮ ਆਦਮੀ ਪਾਰਟੀ ਨੇ ਵੀ ਕੀਤੀ ਲੋਕਾਂ ਨੂੰ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਛੱਡਣ ਦੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਦਾ ਮਕਸਦ ਪੰਜਾਬ ਦੇ ਵਸੀਲਿਆਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵਰਤਣਾ -ਮਲਵਿੰਦਰ ਸਿੰਘ ਕੰਗ

by Gurjeet Kaur
ਮਈ 19, 2023
in ਪੰਜਾਬ
0

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ 31 ਮਈ ਤੱਕ ਜ਼ਮੀਨਾਂ ਖਾਲੀ ਕਰਨ ਦਾ ਅਲਟੀਮੇਟਮ ਦੇਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਪਾਰਟੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਲੋਕਾਂ ਨੂੰ ਨਜਾਇਜ਼ ਕਬਜ਼ੇ ਛੱਡਣੇ ਚਾਹੀਦੇ ਹਨ।ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੱਤਾ ‘ਤੇ ਕਾਬਜ਼ ਲੋਕ ਪੰਜਾਬ ਦੀ ਕੁਦਰਤੀ ਦੌਲਤ ਅਤੇ ਵਸੀਲਿਆਂ ਨੂੰ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਵਰਤਦੇ ਸਨ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਹੈ ਕਿ ਪੰਜਾਬ ਦੇ ਵਸੀਲਿਆਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇ।

ਕੰਗ ਨੇ ਕਿਹਾ ਕਿ ਸੂਬਾ ਸਰਕਾਰ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਵਚਨਬੱਧ ਹੈ। ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੌਰਾਨ ਰਸੂਖਦਾਰ ਲੋਕਾਂ ਨੇ ਨਿਯਮਾਂ ਦੀ ਉਲੰਘਣਾ ਕਰਕੇ ਮਹਿੰਗੀਆਂ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਸਨ, ਜਿਸ ਨਾਲ ਸੂਬੇ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਸੀ। ਹੁਣ ਪੰਜਾਬ ਨੂੰ ਮੁੜ ਲੀਹ ‘ਤੇ ਲਿਆਉਣ ਅਤੇ ਆਰਥਿਕ ਹਾਲਤ ਸੁਧਾਰਨ ਲਈ ਮਾਨ ਸਰਕਾਰ ਨੇ ਸਰਕਾਰੀ ਜ਼ਮੀਨਾਂ ‘ਤੇ ਕੀਤੇ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ |

ਕੰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦਾ ਏਜੰਡਾ ਵਿਕਾਸ-ਪੱਖੀ ਅਤੇ ਸਾਕਾਰਾਤਮਕ ਹੋਣਾ ਚਾਹੀਦਾ ਹੈ। ਇਸ ਲਈ ਹੁਣ ਇਹ ਲੋਕਾਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਲੋਕ ਨਿੱਜੀ ਲਾਲਚਾਂ ਤੋਂ ਉੱਪਰ ਉੱਠ ਕੇ ਸਰਕਾਰੀ ਜ਼ਮੀਨਾਂ ‘ਤੇ ਕੀਤੇ ਨਜਾਇਜ਼ ਕਬਜ਼ੇ ਛੱਡਣ ਅਤੇ ਜ਼ਮੀਨ ਪੰਜਾਬ ਸਰਕਾਰ ਨੂੰ ਵਾਪਸ ਕਰਨ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਜ਼ਮੀਨਾਂ ਨੂੰ ਕਬਜ਼ਾ ਮੁਕਤ ਕਰਵਾਉਣ ਦੇ ਮਿਸ਼ਨ ਵਿੱਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿੰਨਾ ਵੀ ਰਸੂਖ਼ਦਾਰ ਕਿਉਂ ਨਾ ਹੋਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਨ੍ਹਾਂ ਗਰੀਬ ਅਤੇ ਲੋੜਵੰਦ ਲੋਕਾਂ ਨੇ ਪੰਚਾਇਤੀ ਜਾਂ ਸਰਕਾਰੀ ਜ਼ਮੀਨਾਂ ‘ਤੇ ਮਕਾਨ ਬਣਾਏ ਹਨ, ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਉਨ੍ਹਾਂ ਤੋਂ ਜ਼ਮੀਨ ਵਾਪਸ ਲਈ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapcm bhagwant mannpro punjab tvpunjab government
Share205Tweet128Share51

Related Posts

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026

ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ

ਮਈ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਈ 2, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.