ਵੀਰਵਾਰ, ਅਗਸਤ 27, 2026 03:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਲਾਈਵ ਮੈਚ ਦੌਰਾਨ ਇਸ ਖਿਡਾਰੀ ਨਾਲ ਵਾਪਰਿਆ ਹਾਦਸਾ, Spider Cam ਨੇ ਮਾਰੀ ਟੱਕਰ

ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਲਬੋਰਨ 'ਚ ਖੇਡੇ ਜਾ ਰਹੇ ਬਾਕਸਿੰਗ ਡੇ ਟੈਸਟ ਮੈਚ 'ਚ ਸ਼ਾਨਦਾਰ ਕ੍ਰਿਕਟ ਦੇਖਣ ਨੂੰ ਮਿਲ ਰਹੀ ਹੈ।

by Bharat Thapa
ਦਸੰਬਰ 27, 2022
in ਕ੍ਰਿਕਟ, ਖੇਡ
0

ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਲਬੋਰਨ ‘ਚ ਖੇਡੇ ਜਾ ਰਹੇ ਬਾਕਸਿੰਗ ਡੇ ਟੈਸਟ ਮੈਚ ‘ਚ ਸ਼ਾਨਦਾਰ ਕ੍ਰਿਕਟ ਦੇਖਣ ਨੂੰ ਮਿਲ ਰਹੀ ਹੈ। ਇਸ ਮੈਚ ‘ਚ ਕਈ ਹੈਰਾਨੀਜਨਕ ਘਟਨਾਵਾਂ ਵੀ ਵਾਪਰ ਰਹੀਆਂ ਹਨ, ਅਜਿਹਾ ਹੀ ਮੈਚ ਦੇ ਦੂਜੇ ਦਿਨ ਹੋਇਆ ਜਦੋਂ ਫੀਲਡਿੰਗ ਕਰ ਰਹੇ ਇਕ ਖਿਡਾਰੀ ਨੂੰ ਸਪਾਈਡਰ ਕੈਮ ਨੇ ਟੱਕਰ ਮਾਰ ਦਿੱਤੀ।

ਇਹ ਘਟਨਾ ਦੱਖਣੀ ਅਫ਼ਰੀਕਾ ਦੇ ਐਨਰਿਕ ਨੌਰਕੀਆ ਨਾਲ ਵਾਪਰੀ, ਜੋ ਓਵਰਾਂ ਦੇ ਵਿਚਕਾਰ ਆਪਣੀ ਫੀਲਡਿੰਗ ਸਥਿਤੀ ਬਦਲ ਰਿਹਾ ਸੀ। ਇਸ ਦੌਰਾਨ ਪਿੱਛੇ ਤੋਂ ਸਪਾਈਡਰ ਕੈਮ ਆਇਆ ਅਤੇ ਸਿੱਧਾ ਉਸ ਨਾਲ ਟਕਰਾ ਗਿਆ। ਇਸ ਹਾਦਸੇ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

ਮੈਚ ਦੌਰਾਨ ਜਦੋਂ ਓਵਰਾਂ ‘ਚ ਬਰੇਕ ਲੱਗੀ ਤਾਂ ਉਸ ਸਮੇਂ ਇਹ ਘਟਨਾ ਵਾਪਰੀ, ਇਸ ਲਈ ਇਸ ਨੂੰ ਟੀਵੀ ‘ਤੇ ਨਹੀਂ ਦਿਖਾਇਆ ਗਿਆ। ਹਾਲਾਂਕਿ, ਜਦੋਂ ਬ੍ਰੇਕ ਖਤਮ ਹੋਇਆ ਤਾਂ ਟਿੱਪਣੀਕਾਰਾਂ ਨੇ ਇਸ ਵੀਡੀਓ ਨੂੰ ਦਿਖਾਇਆ ਅਤੇ ਖੂਬ ਮਸਤੀ ਕੀਤੀ। ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਨੇ ਵੀ ਇਸ ਵੀਡੀਓ ਦਾ ਖੂਬ ਆਨੰਦ ਲਿਆ।

ਆਸਟ੍ਰੇਲੀਆ ਲਈ ਡੇਵਿਡ ਵਾਰਨਰ ਨੇ ਇਸ ਮੈਚ ‘ਚ ਦੋਹਰਾ ਸੈਂਕੜਾ ਲਗਾਇਆ, ਇਹ ਬਹੁਤ ਖਾਸ ਸੀ ਕਿਉਂਕਿ ਇਹ ਡੇਵਿਡ ਵਾਰਨਰ ਦਾ 100ਵਾਂ ਟੈਸਟ ਮੈਚ ਸੀ। ਉਸ ਤੋਂ ਇਲਾਵਾ ਸਟੀਵ ਸਮਿਥ ਨੇ ਵੀ 85 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਆਸਟ੍ਰੇਲੀਆ ਨੇ ਹੁਣ ਤੱਕ 197 ਦੌੜਾਂ ਦੀ ਲੀਡ ਲੈ ਲਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: accident happenedlive matchplayer duringpropunjabtvSpider Cam hit
Share233Tweet146Share58

Related Posts

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.