ਵੀਰਵਾਰ, ਸਤੰਬਰ 3, 2026 12:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਫਰਜੀ ਐਨਕਾਊਂਟਰ ਮਾਮਲੇ ‘ਚ ਦੋਸ਼ੀਆਂ ਨੂੰ ਅੱਜ ਹੋਵੇਗੀ ਸਜਾ, 2 ਸਾਬਕਾ ਪੁਲਿਸ ਮੁਲਾਜ਼ਮ ਹੋਏ ਸੀ ਦੋਸ਼ੀ ਕਰਾਰ

32 ਸਾਲ ਪਹਿਲਾਂ ਤਰਨਤਾਰਨ ਵਿੱਚ, ਪੁਲਿਸ ਵੱਲੋਂ ਇੱਕ ਮੁਕਾਬਲੇ ਵਿੱਚ ਦੋ ਲੋਕਾਂ ਨੂੰ ਅੱਤਵਾਦੀ ਦੱਸ ਕੇ ਮਾਰਨ ਦਾ ਦਾਅਵਾ ਕੀਤਾ ਸੀ ਪਰ ਇਹ ਮੁਕਾਬਲਾ ਅਦਾਲਤ ਵਿੱਚ ਫਰਜ਼ੀ ਸਾਬਤ ਹੋਇਆ।

by Gurjeet Kaur
ਮਾਰਚ 6, 2025
in Featured News, ਪੰਜਾਬ
0

32 ਸਾਲ ਪਹਿਲਾਂ ਤਰਨਤਾਰਨ ਵਿੱਚ, ਪੁਲਿਸ ਵੱਲੋਂ ਇੱਕ ਮੁਕਾਬਲੇ ਵਿੱਚ ਦੋ ਲੋਕਾਂ ਨੂੰ ਅੱਤਵਾਦੀ ਦੱਸ ਕੇ ਮਾਰਨ ਦਾ ਦਾਅਵਾ ਕੀਤਾ ਸੀ ਪਰ ਇਹ ਮੁਕਾਬਲਾ ਅਦਾਲਤ ਵਿੱਚ ਫਰਜ਼ੀ ਸਾਬਤ ਹੋਇਆ।

ਮੋਹਾਲੀ ਦੀ CBI ਵਿਸ਼ੇਸ਼ ਅਦਾਲਤ ਨੇ ਦੋ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਕਤਲ ਅਤੇ ਹੋਰ ਦੋਸ਼ਾਂ ਦਾ ਦੋਸ਼ੀ ਠਹਿਰਾਇਆ ਹੈ, ਜਿਸ ਦੀ ਸਜ਼ਾ ਅੱਜ ਸੁਣਾਈ ਜਾਵੇਗੀ। ਦੋਸ਼ੀ ਠਹਿਰਾਏ ਗਏ ਲੋਕਾਂ ਵਿੱਚ ਪੱਟੀ, ਤਰਨਤਾਰਨ ਵਿੱਚ ਤਾਇਨਾਤ ਤਤਕਾਲੀ ਪੁਲਿਸ ਅਧਿਕਾਰੀ ਸੀਤਾ ਰਾਮ (80) ਅਤੇ ਐਸਐਚਓ ਪੱਟੀ ਰਾਜ ਪਾਲ (57) ਸ਼ਾਮਲ ਹਨ।

ਸੀਤਾ ਰਾਮ ਨੂੰ IPS ਦੀ ਧਾਰਾ 302, 201 ਅਤੇ 218 ਤਹਿਤ ਦੋਸ਼ੀ ਪਾਇਆ ਗਿਆ ਹੈ, ਜਦੋਂ ਕਿ ਰਾਜ ਪਾਲ ਨੂੰ ਧਾਰਾ 201 ਅਤੇ 120-ਬੀ ਤਹਿਤ ਸਜ਼ਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਪੰਜ ਹੋਰ ਦੋਸ਼ੀਆਂ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਗਿਆ।

ਇਸ ਮਾਮਲੇ ਵਿੱਚ ਗਿਆਰਾਂ ਪੁਲਿਸ ਅਧਿਕਾਰੀਆਂ ‘ਤੇ ਅਗਵਾ, ਗੈਰ-ਕਾਨੂੰਨੀ ਹਿਰਾਸਤ ਅਤੇ ਕਤਲ ਦਾ ਦੋਸ਼ ਲਗਾਇਆ ਗਿਆ ਸੀ, ਚਾਰ ਮੁਲਜ਼ਮਾਂ ਦੀ ਮੁਕੱਦਮੇ ਦੌਰਾਨ ਮੌਤ ਹੋ ਗਈ ਸੀ। ਛੇ ਨੂੰ ਬਰੀ ਕਰ ਦਿੱਤਾ ਗਿਆ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਹ ਬਰੀ ਹੋਏ ਲੋਕਾਂ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਪੀਲ ਦਾਇਰ ਕਰਨਗੇ।

Tags: latest newslatest Updatepropunjabnewspropunjabtvpunjab haryana high court
Share214Tweet134Share54

Related Posts

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026
Load More

Recent News

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result