ਵੀਰਵਾਰ, ਅਕਤੂਬਰ 8, 2026 05:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਾਂਗਰਸ ਦੀ ਨਵੀਂ ਵਰਕਿੰਗ ਕਮੇਟੀ ਦਾ ਐਲਾਨ: ਸਾਬਕਾ CM ਚੰਨੀ ਤੇ ਅੰਬਿਕਾ ਸੋਨੀ ਵੀ ਸ਼ਾਮਿਲ

by Gurjeet Kaur
ਅਗਸਤ 20, 2023
in ਪੰਜਾਬ
0

ਕਾਂਗਰਸ ਪਾਰਟੀ ਨੇ ਆਪਣੀ ਨਵੀਂ ਵਰਕਿੰਗ ਕਮੇਟੀ (CWC) ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਹਾਈਕਮਾਂਡ ਨੇ ਸੀਡਬਲਯੂਸੀ ਦੇ ਮੈਂਬਰ ਵਜੋਂ ਸ਼ਾਮਲ ਕੀਤਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੀਡਬਲਯੂਸੀ ਵਿੱਚ ਥਾਂ ਨਹੀਂ ਦਿੱਤੀ ਗਈ।

ਇਸ ਤੋਂ ਪਹਿਲਾਂ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਵਿੱਚ ਵੀ ਥਾਂ ਨਹੀਂ ਦਿੱਤੀ ਗਈ ਸੀ। ਫਰਵਰੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਨਵਜੋਤ ਸਿੱਧੂ ਸੂਬਾ ਕਾਂਗਰਸ ਦੇ ਮੁਖੀ ਸਨ, ਪਰ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਸਿੱਧੂ ਦੇ ਅਸਤੀਫੇ ਦੀ ਮੰਗ ਕੀਤੀ ਸੀ। ਉਸ ਤੋਂ ਬਾਅਦ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਗਿਆ।

ਉਦੋਂ ਤੋਂ ਹੀ ਕਿਆਸ ਅਰਾਈਆਂ ਚੱਲ ਰਹੀਆਂ ਸਨ ਕਿ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈਕਮਾਂਡ ਹੀ ਕੇਂਦਰ ਦੀ ਲੀਡਰਸ਼ਿਪ ਵਿੱਚ ਥਾਂ ਦੇ ਸਕਦੀ ਹੈ। ਹਾਲਾਂਕਿ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਵੱਲੋਂ ਐਤਵਾਰ ਨੂੰ ਜਾਰੀ ਕੀਤੀ ਗਈ ਪਾਰਟੀ ਦੀ ਨਵੀਂ ਵਰਕਿੰਗ ਕਮੇਟੀ (ਸੀਡਬਲਿਊਸੀ) ਮੈਂਬਰਾਂ ਦੀ ਸੂਚੀ ਵਿੱਚ ਸਿੱਧੂ ਨੂੰ ਥਾਂ ਨਹੀਂ ਦਿੱਤੀ ਗਈ।

ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਕਾਂਗਰਸ ਹਾਈਕਮਾਂਡ ਨੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੂੰ ਵੀ ਸੀਡਬਲਿਊਸੀ ਦੇ ਸਥਾਈ ਸੱਦੇ ਵਾਲਿਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਉਨ੍ਹਾਂ ਤੋਂ ਇਲਾਵਾ ਚੰਨੀ ਦੇ ਨਾਲ ਪਾਰਟੀ ਦੀ ਸੀਨੀਅਰ ਆਗੂ ਅੰਬਿਕਾ ਸੋਨੀ, ਜੋ ਪੰਜਾਬ ਤੋਂ ਰਾਜ ਸਭਾ ਮੈਂਬਰ ਰਹਿ ਚੁੱਕੀ ਹੈ, ਦਾ ਨਾਂ ਵੀ ਸੀਡਬਲਿਊਸੀ ਮੈਂਬਰਾਂ ਵਿੱਚ ਸ਼ਾਮਲ ਹੈ।

ਆਲ ਇੰਡੀਆ ਕਾਂਗਰਸ ਕਮੇਟੀ –

Tags: CharanjitchannicongresspropunjabtvWorkingCommittee
Share210Tweet131Share52

Related Posts

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.