ਮੰਗਲਵਾਰ, ਅਗਸਤ 11, 2026 10:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਲੁਧਿਆਣਾ ਕੋਰਟ ‘ਚ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੇਸ਼ੀ, ਕਰੜੀ ਸੁਰੱਖਿਆ ‘ਚ ਲਿਆਂਦਾ ਜਾਵੇਗਾ ਕੋਰਟ

by Gurjeet Kaur
ਸਤੰਬਰ 29, 2022
in Featured News, ਪੰਜਾਬ
0
ਲੁਧਿਆਣਾ ਕੋਰਟ 'ਚ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੇਸ਼ੀ, ਕਰੜੀ ਸੁਰੱਖਿਆ 'ਚ ਲਿਆਂਦਾ ਜਾਵੇਗਾ ਕੋਰਟ

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਨੂੰ ਅੱਜ ਬਠਿੰਡਾ ਜੇਲ੍ਹ ਤੋਂ ਲੁਧਿਆਣਾ ਲਿਆਂਦਾ ਜਾ ਰਿਹਾ ਹੈ। ਗੈਂਗਸਟਰ ਨੂੰ ਸਖ਼ਤ ਸੁਰੱਖਿਆ ਹੇਠ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਲਈ ਅਦਾਲਤ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਕਿਉਂਕਿ ਬੰਬੀਹਾ ਗੈਂਗ ਨੇ ਲਾਰੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

ਲਾਰੇਂਸ ਦੇ ਵਕੀਲ ਵਿਸ਼ਾਲ ਚੋਪੜਾ ਨੇ ਵੀ ਦਾਅਵਾ ਕੀਤਾ ਹੈ ਕਿ ਪੁਲਿਸ ਗੈਂਗਸਟਰ ਦਾ ਫਰਜ਼ੀ ਮੁਕਾਬਲਾ ਕਰਨ ਦੀ ਤਿਆਰੀ ਕਰ ਰਹੀ ਹੈ। ਦੱਸ ਦੇਈਏ ਕਿ ਲਾਰੈਂਸ ਲੁਧਿਆਣਾ ਦੇ ਥਾਣਾ ਮਹਿਰਬਾਨ ਵਿੱਚ ਚੱਲ ਰਹੇ ਇੱਕ ਕਤਲ ਕੇਸ ਵਿੱਚ ਨਾਮਜ਼ਦ ਹੈ। ਇਸ ਸਬੰਧੀ ਲੁਧਿਆਣਾ ਪੁਲਿਸ ਲਾਰੇਂਸ ਨੂੰ ਪੁੱਛਗਿੱਛ ਲਈ ਰਿਮਾਂਡ ‘ਤੇ ਲੈ ਸਕਦੀ ਹੈ।

ਇਸ ਦੇ ਨਾਲ ਹੀ ਸੁਰੱਖਿਆ ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਨੇ ਅਦਾਲਤੀ ਚੌਂਕ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਹੈ। ਥਾਂ-ਥਾਂ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਲਾਰੇਂਸ ਨੇ ਬਾਲੀਵੁੱਡ ਐਕਟਰ ਸਲਮਾਨ ਖਾਨ ਨੂੰ 4 ਵਾਰ ਮਾਰਨ ਦੀ ਯੋਜਨਾ ਬਣਾਈ ਅਤੇ ਕੋਸ਼ਿਸ਼ ਕੀਤੀ ਪਰ ਉਹ ਅਸਫਲ ਸਾਬਤ ਹੋਏ।

Tags: gangsterlatest punjabi newsLawrence Bishnoiludhiana courtludhiana court peshipro punjab tv
Share250Tweet157Share63

Related Posts

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.