ਵੀਰਵਾਰ, ਜੂਨ 26, 2025 07:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

 ਕੈਂਪਸ ਮੈਨੇਜਰਾਂ ਦੀ ਨਿਯੁਕਤੀ ਨਾਲ ਬਦਲਣ ਲੱਗੀ ਸਕੂਲਾਂ ਦੀ ਦਿੱਖ: ਹਰਜੋਤ ਸਿੰਘ ਬੈਂਸ 

by Gurjeet Kaur
ਅਕਤੂਬਰ 7, 2023
in ਪੰਜਾਬ
0
 ਕੈਂਪਸ ਮੈਨੇਜਰਾਂ ਦੀ ਨਿਯੁਕਤੀ ਨਾਲ ਬਦਲਣ ਲੱਗੀ ਸਕੂਲਾਂ ਦੀ ਦਿੱਖ: ਹਰਜੋਤ ਸਿੰਘ ਬੈਂਸ 
 ਕੈਂਪਸ ਮੈਨੇਜਰ ਸੇਵਾ ਭਾਵਨਾ ਨਾਲ ਨਿਭਾਉਣ ਜਿੰਮੇਵਾਰੀ ਨੂੰ : ਸਕੂਲ ਸਿੱਖਿਆ ਮੰਤਰੀ 
 ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿੱਖ ਬਦਲਣ ਲੱਗੀ ਹੈ। ਉਹ ਅੱਜ ਇੱਥੇ ਕੈਂਪਸ ਮੈਨੇਜਰਾਂ ਦੀ ਇੱਕ ਰੋਜ਼ਾ ਟ੍ਰੇਨਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ  ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਰਜਪ੍ਰਣਾਲੀ ਨੂੰ ਬਿਹਤਰੀਨ ਬਨਾਉਣ ਲਈ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਹੀ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਕੈਂਪਸ ਮੈਨੇਜਰ ਦੀ ਨਿਯੁਕਤੀ ਨਾਲ ਸਕੂਲ ਪ੍ਰਿੰਸੀਪਲ ‘ਤੇ ਸਕੂਲ ਦਾ ਸਾਂਭ-ਸੰਭਾਲ ਸਬੰਧੀ ਕੰਮ ਦਾ ਦਬਾਵ ਨਾ-ਮਾਤਰ ਹੀ ਰਹਿ ਗਿਆ ਹੈ, ਜਿਸ ਸਦਕੇ ਹੁਣ ਪ੍ਰਿੰਸੀਪਲ ਸਿਰਫ਼ ਵਿੱਚ ਵਿਦਿਅਕ ਮਾਹੌਲ ਨੂੰ ਸੁਧਾਰਨ ਦੀ ਦਿਸ਼ਾ ਵਿੱਚ ਹੀ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਦੇ ਅੱਛੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ।
 
ਬੈਂਸ ਨੇ ਕਿਹਾ ਕਿ ਬੀਤੇ ਸਵਾ ਸਾਲ ਵਿੱਚ ਉਹਨਾਂ ਨੇ ਪੰਜਾਬ ਰਾਜ ਦੇ ਬਹੁਤ ਸਾਰੇ ਸਕੂਲਾਂ ਦਾ ਦੌਰਾ ਕੀਤਾ ਹੈ ਅਤੇ ਹੁਣ ਜਦੋਂ ਕੋਈ ਵਿਅਕਤੀ ਕਿਸੇ ਸਕੂਲ ਦਾ ਨਾਮ ਦਾ ਲੈਂਦਾ ਹੈ ਤਾਂ ਉਸ ਸਕੂਲ ਸਬੰਧੀ ਸਾਰੀਆਂ ਸਮੱਸਿਆਵਾਂ ਯਾਦ ਆ ਜਾਂਦੀਆਂ ਹਨ। ਉਹਨਾਂ ਕੈਂਪਸ ਮੈਨੇਜਰਾਂ ਨੂੰ ਅਪੀਲ ਕੀਤੀ ਕਿ ਉਹ ਸਕੂਲ ਪ੍ਰਿੰਸੀਪਲ ਦੀ ਬਾਂਹ ਬਣਕੇ ਕੰਮ ਕਰਨ ਅਤੇ ਸਕੂਲਾਂ ਨੂੰ ਬਿਹਤਰੀਨ ਦਿੱਖ ਪ੍ਰਦਾਨ ਕਰਨ।
ਸਕੂਲ ਸਿੱਖਿਆ ਮੰਤਰੀ ਨੇ ਕੈਂਪਸ ਮੈਨੇਜਰਾਂ ਨੂੰ ਨਵੀਂ ਜਿੰਮੇਵਾਰੀ ਨੂੰ ਸੇਵਾ ਭਾਵਨਾ ਨਾਲ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸਕੂਲ ਵਿੱਚ ਵਿਦਿਆਰਥੀਆਂ ਲਈ ਸੁਰੱਖਿਅਤ ਮਾਹੌਲ ਪੈਦਾ ਕਰਨ ਅਤੇ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ। ਉਹਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਕੂਲਾਂ ਦੀ ਸਾਫ਼-ਸਫ਼ਾਈ ਲਈ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ ਜਿਸ ਦੀ ਵਰਤੋਂ ਕਰਦਿਆਂ ਸਕੂਲ ਬਾਥਰੂਮਾਂ ਦਾ ਸਾਫ਼ ਹੋਣਾ ਯਕੀਨੀ ਬਣਾਉਣਗੇ।
ਇਸ ਮੌਕੇ ਸਿੱਖਿਆ ਸਕੱਤਰ   ਕਮਲ ਕਿਸ਼ੋਰ ਯਾਦਵ, ਡੀ.ਪੀ.ਆਈ. ਸਕੂਲ   ਸੰਜੀਵ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਾਲੀ ਗਿੰਨੀ ਦੁੱਗਲ ਹਾਜ਼ਰ ਸਨ।
Tags: aapaap ministerharjot singh bainspro punjab tvpunjabPunjab Education Ministerpunjab government
Share210Tweet132Share53

Related Posts

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025

ਖੇਤਾਂ ਚੋਂ ਕੰਮ ਕਰ ਘਰੇ ਆਇਆ ਪਤੀ, ਪਤਨੀ ਨੂੰ ਦੇਖਦੇ ਹੀ ਚੁੱਕਿਆ ਖੌਫ਼ਨਾਕ ਕਦਮ

ਜੂਨ 26, 2025

ਅੱਜ ਕੋਰਟ ‘ਚ ਪੇਸ਼ ਕੀਤੇ ਜਾਣਗੇ ਬਿਕਰਮ ਮਜੀਠੀਆ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਤਹਿਤ ਦਰਜ ਹੋਈ FIR

ਜੂਨ 26, 2025

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025
Load More

Recent News

Monsoon Skin Care Tips: ਮਾਨਸੂਨ ‘ਚ ਕੁਝ ਇਸ ਤਰਾਂ ਰੱਖੋ ਆਪਣੀ SKIN ਦਾ ਧਿਆਨ

ਜੂਨ 26, 2025

Gold Silver Price: ਸੋਨੇ ਦੀਆਂ ਕੀਮਤਾਂ ਚ ਆ ਰਹੇ ਬਦਲਾਅ, ਜਾਣੋ ਅੱਜ ਦੀਆਂ ਸੋਨੇ ਦੀਆਂ ਕੀਮਤਾਂ

ਜੂਨ 26, 2025

ਹੁਣ ਫਾਸਟ ਟੈਗ ਨਾਲ ਭਰ ਸਕੋਗੇ ਟਰੈਫਿਕ ਚਲਾਨ, ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੂਨ 26, 2025

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.