ਸ਼ੁੱਕਰਵਾਰ, ਜੁਲਾਈ 25, 2025 03:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ 6ਵੇਂ ਸ਼ੂਟਰ ਦੀਪਕ ਮੁੰਡੀ ਦੀ ਅੱਜ ਕੋਰਟ ‘ਚ ਪੇਸ਼ੀ, ਹੋ ਸਕਦੇ ਕਈ ਖੁਲਾਸੇ

by Gurjeet Kaur
ਸਤੰਬਰ 11, 2022
in Featured News, ਪੰਜਾਬ
0
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲੇ ਛੇਵੇਂ ਸ਼ੂਟਰ ਦੀਪਕ ਮੁੰਡੀ ਤੇ ਉਸਦੇ 2 ਸਾਥੀ ਕਪਿਲ ਪੰਡਿਤ, ਰਜਿੰਦਰ ਜੋਕਰ ਨੂੰ ਪੰਜਾਬ ਲਿਆਂਦਾ ਗਿਆ।ਥੋੜ੍ਹੀ ਦੇਰ 'ਚ ਦੀਪਕ ਮੁੰਡੀ ਦੀ ਮਾਨਸਾ ਕੋਰਟ 'ਚ ਪੇਸ਼ੀ ਹੋਵੇਗੀ।10 ਵਜੇ ਦੇ ਕਰੀਬ ਸ਼ੂਟਰ ਦੀਪਕ ਮੁੰਡੀ ਨੂੰ ਮਾਨਸਾ ਕੋਰਟ 'ਚ ਪੇਸ਼ ਕੀਤਾ ਜਾਵੇਗਾ।ਪੇਸ਼ੀ ਤੋਂ ਪਹਿਲਾਂ ਪੁਲਿਸ ਵਲੋਂ ਮੁੰਡੀ ਨੂੰ ਮੈਡੀਕਲ ਲਈ ਲੈ ਕੇ ਜਾਇਆ ਜਾਵੇਗਾ।ਸ਼ੂਟਰ ਦੀਪਕ ਮੁੰਡੀ ਦੇ ਦੋਵੇਂ ਸਾਥੀ ਜੋਕਰ ਤੇ ਪੰਡਿਤ ਦੀ ਵੀ ਪੇਸ਼ੀ ਹੋਵੇਗੀ।ਸੂਤਰਾਂ ਮੁਤਾਬਕ ਦੀਪਕ ਮੁੰਡੀ ਦਾ ਪੁਲਿਸ ਵਲੋਂ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲੇ ਛੇਵੇਂ ਸ਼ੂਟਰ ਦੀਪਕ ਮੁੰਡੀ ਤੇ ਉਸਦੇ 2 ਸਾਥੀ ਕਪਿਲ ਪੰਡਿਤ, ਰਜਿੰਦਰ ਜੋਕਰ ਨੂੰ ਪੰਜਾਬ ਲਿਆਂਦਾ ਗਿਆ।ਥੋੜ੍ਹੀ ਦੇਰ ‘ਚ ਦੀਪਕ ਮੁੰਡੀ ਦੀ ਮਾਨਸਾ ਕੋਰਟ ‘ਚ ਪੇਸ਼ੀ ਹੋਵੇਗੀ।10 ਵਜੇ ਦੇ ਕਰੀਬ ਸ਼ੂਟਰ ਦੀਪਕ ਮੁੰਡੀ ਨੂੰ ਮਾਨਸਾ ਕੋਰਟ ‘ਚ ਪੇਸ਼ ਕੀਤਾ ਜਾਵੇਗਾ।ਪੇਸ਼ੀ ਤੋਂ ਪਹਿਲਾਂ ਪੁਲਿਸ ਵਲੋਂ ਮੁੰਡੀ ਨੂੰ ਮੈਡੀਕਲ ਲਈ ਲੈ ਕੇ ਜਾਇਆ ਜਾਵੇਗਾ।ਸ਼ੂਟਰ ਦੀਪਕ ਮੁੰਡੀ ਦੇ ਦੋਵੇਂ ਸਾਥੀ ਜੋਕਰ ਤੇ ਪੰਡਿਤ ਦੀ ਵੀ ਪੇਸ਼ੀ ਹੋਵੇਗੀ।ਸੂਤਰਾਂ ਮੁਤਾਬਕ ਦੀਪਕ ਮੁੰਡੀ ਦਾ ਪੁਲਿਸ ਵਲੋਂ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Queen Elizabeth II Death:ਕਰੰਸੀ ਤੋਂ ਲੈ ਕੇ ਪਾਸਪੋਰਟ ਤੇ ਰਾਸ਼ਟਰੀਗਾਨ ਤੱਕ, ਰਾਣੀ ਦੀ ਮੌਤ ਤੋਂ ਬਾਅਦ ਬ੍ਰਿਟੇਨ ‘ਚ ਬਦਲ ਜਾਣਗੀਆਂ ਇਹ ਚੀਜ਼ਾਂ, ਪੜ੍ਹੋ

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ ਗੋਲੀਮਾਰਨ ਵਾਲੇ ਛੇਵੇਂ ਸ਼ੂਟਰ ਦੀਪਕ ਮੁੰਡੀ ਤੇ ਉਸ ਦੇ 2 ਸਾਥੀਆਂ ਕਪਿਲ ਪੰਡਿਤ, ਰਜਿੰਦਰ ਜੋਕਰ ਨੂੰ ਬੀਤੇ ਕੱਲ੍ਹ ਪੰਜਾਬ ਲਿਆਂਦਾ ਗਿਆ।ਦੱਸਣਯੋਗ ਹੈ ਕਿ ਦੀਪਕ ਮੁੰਡੀ ਤੇ ਉਸਦੇ 2 ਸਾਥੀਆਂ ਕਪਿਲ ਪੰਡਿਤ, ਰਜਿੰਦਰ ਜੋਕਰ ਨੂੰ ਪੁਲਿਸ ਨੇ ਨੇਪਾਲ ਦੀ ਸਰਹੱਦ ‘ਤੇ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।
ਜਿਨ੍ਹਾਂ ਨੂੰ ਲੈ ਕੇ ਪੰਜਾਬ ਪੁਲਿਸ ਦੀ ਟੀਮ ਦਿੱਲੀ ਏਅਰਪੋਰਟ ਪਹੁੰਚੀ।

ਇਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਹਵਾਈ ਅੱਡੇ ‘ਤੇ ਲਿਆਂਦਾ ਗਿਆ।ਇਨ੍ਹਾਂ ਗੈਂਗਸਟਰਾਂ ਨੂੰ ਸੜਕੀ ਰਸਤਿਓਂ ਮਾਨਸਾ ਲਿਆਂਦਾ ਗਿਆ ਤੇ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।ਦੱਸ ਦੇਈਏ ਕਿ ਦੀਪਕ ਮੁੰਡੀ ਬੋਲੈਰੋ ਮੋਡਿਊਲ ਦਾ ਸ਼ੈਟਰ ਸੀ।ਇਸ ਤੋਂ ਇਲਾਵਾ ਕਪਿਲ ਪੰਡਿਤ ਤੇ ਰਜਿੰਦਰ ਜੋਕਰ ਨੇ ਹਥਿਆਰ ਲੁਕਾਉਣ ਤੇ ਮੁਹੱਈਆ ਕਰਵਾਉਣ ‘ਚ ਮੱਦਦ ਕੀਤੀ ਸੀ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜਿਸ਼ ਲਾਰੈਂਸ ਗੈਂਗ ਨੇ ਰਚੀ ਸੀ।ਜਿਸ ਨੂੰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਅੰਜਾਮ ਦਿੱਤਾ ਸੀ।ਲਾਰੈਂਸ ਦਾ ਭਰਾ ਅਨਮੋਲ ਤੇ ਭਤੀਜਾ ਸਚਿਨ ਥਾਪਨ ਵੀ ਗੋਲਡੀ ਨਾਲ ਸਰਗਰਮ ਸਨ।ਸਚਿਨ ਥਾਪਨ ਨੂੰ ਅਜ਼ਰਬਾਈਜਾਨ ਤੇ ਅਨਮੋਲ ਨੂੰ ਕੀਨੀਆ ‘ਚ ਹਿਰਾਸਤ ‘ਚ ਲਿਆ ਗਿਆ ਹੈ।ਦੋਵਾਂ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।ਸਿੱਧੂ ਮੂਸੇਵਾਲਾ ਦਾ ਕਤਲ 6 ਸ਼ੂਟਰਾਂ ਨੇ ਕੀਤਾ ਸੀ।ਜੋ ਕੋਰੋਲਾ ਤੇ ਬੋਲੈਰੋ ਮਾਡਿਊਲ ‘ਚ ਆਏ ਸੀ।ਇਨ੍ਹਾਂ ‘ਚੋਂ ਬੋਲੈਰੋ ਮੋਡਿਊਲ ਦੇ ਸ਼ੂਟਰ ਪ੍ਰਿਆਵਰਤ ਫੌਜ਼ੀ, ਅੰਕਿਤ ਸੇਰਸਾ, ਕਸ਼ਿਸ਼ ਉਰਫ ਕੁਲਦੀਪ ਤੋਂ ਬਾਅਦ ਪੁਲਿਸ ਨੇ ਦੀਪਕ ਮੁੰਡੀ ਨੂੰ ਵੀ ਫੜ ਲਿਆ ਹੈ।ਦੂਜੇ ਪਾਸੇ ਕੋਰੋਲਾ ਮਾਡਿਊਲ ਦੇ ਸ਼ੂਟਰ ਜਗਰੂਪ ਰੂਪਾ ਤੇ ਮਨਪ੍ਰੀਤ ਮੰਨੂੰ ਦਾ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਅਟਾਰੀ ਨੇੜੇ ਭਕਨਾ ਪਿੰਡ ‘ਚ ਐਨਕਾਉਂਟਰ ਕਰ ਦਿੱਤਾ ਸੀ।

ਇਹ ਵੀ ਪੜ੍ਹੋ : Health Tips : ਜਾਣੋ ਕਿੰਨੀ ਵਾਰ ਆ ਸਕਦਾ ਹੈ ਹਾਰਟ ਅਟੈਕ, ਕਿਵੇਂ ਕਰ ਸਕਦੇ ਹੋ ਖੁਦ ਦਾ ਬਚਾਅ, ਪੜ੍ਹੋ ਪੂਰੀ ਖਬਰ

Tags: 6th Sharp Shooter depak mundimansa court peshisidhu moosewalasidhu moosewala murder
Share220Tweet138Share55

Related Posts

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025

ਸਕੂਲ ‘ਚ ਵਿਦਿਆਰਥੀ ਕਰ ਰਹੇ ਸੀ ਪੜਾਈ, ਅਚਾਨਕ ਢਹਿ ਢੇਰੀ ਹੋਈ ਇਮਾਰਤ

ਜੁਲਾਈ 25, 2025

Weather Update: ਜਾਣੋ ਅੱਜ ਕਿਵੇਂ ਦਾ ਰਹੇਗਾ ਤੁਹਾਡੇ ਸ਼ਹਿਰ ਦਾ ਮੌਸਮ, ਮੌਸਮ ਵਿਭਾਗ ਨੇ ਕਿੱਥੇ ਲਈ ਜਾਰੀ ਕੀਤਾ ਅਲਰਟ

ਜੁਲਾਈ 25, 2025

ਫਰਜ਼ੀ EMBASSY ਬਣਾਉਣ ਵਾਲੇ ਹਰਸ਼ਵਰਧਨ ਦੀਆਂ ਹਨ 4 ਦੇਸ਼ਾਂ ‘ਚ ਕੰਪਨੀਆਂ, ਜਾਣੋ ਕਿਵੇਂ ਚਲਾਉਂਦਾ ਸੀ ਇਨ੍ਹਾਂ ਵੱਡਾ ਕੰਮ

ਜੁਲਾਈ 25, 2025
Load More

Recent News

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025

ਸਕੂਲ ‘ਚ ਵਿਦਿਆਰਥੀ ਕਰ ਰਹੇ ਸੀ ਪੜਾਈ, ਅਚਾਨਕ ਢਹਿ ਢੇਰੀ ਹੋਈ ਇਮਾਰਤ

ਜੁਲਾਈ 25, 2025

Weather Update: ਜਾਣੋ ਅੱਜ ਕਿਵੇਂ ਦਾ ਰਹੇਗਾ ਤੁਹਾਡੇ ਸ਼ਹਿਰ ਦਾ ਮੌਸਮ, ਮੌਸਮ ਵਿਭਾਗ ਨੇ ਕਿੱਥੇ ਲਈ ਜਾਰੀ ਕੀਤਾ ਅਲਰਟ

ਜੁਲਾਈ 25, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result