ਐਤਵਾਰ, ਜੂਨ 8, 2025 02:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ‘ਚ ਦੋਸ਼ੀਆਂ ਦੀ ਹੋਈ ਪੇਸ਼ੀ, ਰਿਮਾਂਡ ਤੋਂ ਬਾਅਦ ਹੋਣਗੇ ਵੱਡੇ ਖ਼ੁਲਾਸੇ (ਵੀਡੀਓ)

ਚੰਡੀਗੜ੍ਹ ਯੂਨੀਵਰਸਿਟੀ ਮਾਮਲੇ 'ਚ ਦੋਸ਼ੀਆਂ ਦੀ ਹੋਈ ਪੇਸ਼ੀ, ਹੋਣਗੇ ਵੱਡੇ ਖ਼ੁਲਾਸੇ (ਵੀਡੀਓ)

by Bharat Thapa
ਸਤੰਬਰ 19, 2022
in Featured, Featured News, ਪੰਜਾਬ
0

ਚੰਡੀਗੜ੍ਹ ਯੂਨੀਵਰਸਿਟੀ ਵਾਇਰਲ ਵੀਡੀਓ ਮਾਮਲੇ ‘ਚ ਨਵੀਂ ਅਪਡੇਟ ਦੇਖਣ ਨੂੰ ਮਿਲੀ ਹੈ। ਪੂਰੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਨੂੰ ਥੋੜੀ ਦੇਰ ‘ਚ ਖਰੜ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਕੋਰਟ ਵੱਲੋਂ ਪੁਲਿਸ ਨੂੰ ਇਨ੍ਹਾਂ ਦੋਸ਼ੀਆਂ ਦਾ ਰਿਮਾਂਡ ਮਿਲਣ ਤੋਂ ਬਾਅਦ ਦੋਸ਼ੀਆਂ ਤੋਂ ਪੁੱਛ-ਗਿੱਛ ਕੀਤੀ ਜਾਵੇਗੀ। ਪੁੱਛ-ਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੇ ਅਨੁਮਾਨ ਲਗਾਏ ਜਾ ਰਹੇ ਹਨ।

ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਯੂਨੀਵਰਸਿਟੀ ’ਚ 60 ਕੁੜੀਆਂ ਦੀਆਂ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ 8 ਕੁੜੀਆਂ ਵੱਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਦੀ ਗੱਲ ਵੀ ਸਾਹਮਣੇ ਆਈ। ਇਸ ਤੋਂ ਬਾਅਦ ਯੂਨੀਵਰਸਿਟੀ ਦਾ ਬਿਆਨ ਸਾਹਮਣੇ ਆਇਆ। ਯੂਨੀਵਰਸਿਟੀ ਦੇ ਪ੍ਰੋ. ਚਾਂਸਲਰ ਡਾ. ਆਰ. ਐੱਸ. ਬਾਵਾ ਵੱਲੋਂ 60 ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਦੇ ਮਾਮਲੇ ਨੂੰ ਪੂਰੀ ਤਰ੍ਹਾਂ ਝੂਠਾ ਅਤੇ ਨਿਰਆਧਾਰ ਦੱਸਿਆ ਗਿਆ।

ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥਣ ਦਾ ਕੋਈ ਵੀਡੀਓ ਇਤਰਾਜ਼ਯੋਗ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਿਰਫ ਇਕ ਕੁੜੀ ਵੱਲੋਂ ਸ਼ੂਟ ਕੀਤੀ ਗਈ ਇਕ ਨਿੱਜੀ ਵੀਡੀਓ ਤੋਂ ਇਲਾਵਾ ਅਜਿਹੀ ਹੋਰ ਕੋਈ ਵੀ ਵੀਡੀਓ ਨਹੀਂ ਮਿਲੀ ਹੈ। ਇਹ ਵੀਡੀਓ ਕੁੜੀ ਨੇ ਆਪਣੇ ਦੋਸਤ ਨੂੰ ਭੇਜੀ ਸੀ।

ਉਨ੍ਹਾਂ ਕਿਹਾ ਕਿ 7 ਕੁੜੀਆਂ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦੀਆਂ ਖ਼ਬਰਾਂ ‘ਚ ਵੀ ਕੋਈ ਸੱਚਾਈ ਨਹੀਂ ਹੈ ਅਤੇ ਨਾ ਹੀ ਕਿਸੇ ਕੁੜੀ ਨੇ ਅਜਿਹਾ ਕਦਮ ਚੁੱਕਣ ਦੀ ਕੋਈ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਕਿਸੇ ਵੀ ਕੁੜੀ ਨੂੰ ਹਸਪਤਾਲ ਦਾਖ਼ਲ ਨਹੀਂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਅਪੀਲ ਮਗਰੋਂ ਉਨ੍ਹਾ ਨੇ ਖ਼ੁਦ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਸ ਨੂੰ ਸੌਂਪ ਦਿੱਤੀ ਹੈ।

Tags: Big revelationsChandigarh University casethe accused
Share222Tweet139Share55

Related Posts

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025

Punjab Weather Update: ਪੰਜਾਬ ‘ਚ ਵੱਧ ਰਿਹਾ ਤਾਪਮਾਨ, ਇਹਨਾਂ ਜ਼ਿਲਿਆਂ ਲਈ ਜਾਰੀ ਹੋਇਆ ਮੌਸਮ ਅਲਰਟ

ਜੂਨ 7, 2025
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.