ਸ਼ਨੀਵਾਰ, ਅਕਤੂਬਰ 31, 2026 12:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ‘ਚ ਦੋਸ਼ੀਆਂ ਦੀ ਹੋਈ ਪੇਸ਼ੀ, ਰਿਮਾਂਡ ਤੋਂ ਬਾਅਦ ਹੋਣਗੇ ਵੱਡੇ ਖ਼ੁਲਾਸੇ (ਵੀਡੀਓ)

ਚੰਡੀਗੜ੍ਹ ਯੂਨੀਵਰਸਿਟੀ ਮਾਮਲੇ 'ਚ ਦੋਸ਼ੀਆਂ ਦੀ ਹੋਈ ਪੇਸ਼ੀ, ਹੋਣਗੇ ਵੱਡੇ ਖ਼ੁਲਾਸੇ (ਵੀਡੀਓ)

by Bharat Thapa
ਸਤੰਬਰ 19, 2022
in Featured, Featured News, ਪੰਜਾਬ
0

ਚੰਡੀਗੜ੍ਹ ਯੂਨੀਵਰਸਿਟੀ ਵਾਇਰਲ ਵੀਡੀਓ ਮਾਮਲੇ ‘ਚ ਨਵੀਂ ਅਪਡੇਟ ਦੇਖਣ ਨੂੰ ਮਿਲੀ ਹੈ। ਪੂਰੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਨੂੰ ਥੋੜੀ ਦੇਰ ‘ਚ ਖਰੜ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਕੋਰਟ ਵੱਲੋਂ ਪੁਲਿਸ ਨੂੰ ਇਨ੍ਹਾਂ ਦੋਸ਼ੀਆਂ ਦਾ ਰਿਮਾਂਡ ਮਿਲਣ ਤੋਂ ਬਾਅਦ ਦੋਸ਼ੀਆਂ ਤੋਂ ਪੁੱਛ-ਗਿੱਛ ਕੀਤੀ ਜਾਵੇਗੀ। ਪੁੱਛ-ਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੇ ਅਨੁਮਾਨ ਲਗਾਏ ਜਾ ਰਹੇ ਹਨ।

ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਯੂਨੀਵਰਸਿਟੀ ’ਚ 60 ਕੁੜੀਆਂ ਦੀਆਂ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ 8 ਕੁੜੀਆਂ ਵੱਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਦੀ ਗੱਲ ਵੀ ਸਾਹਮਣੇ ਆਈ। ਇਸ ਤੋਂ ਬਾਅਦ ਯੂਨੀਵਰਸਿਟੀ ਦਾ ਬਿਆਨ ਸਾਹਮਣੇ ਆਇਆ। ਯੂਨੀਵਰਸਿਟੀ ਦੇ ਪ੍ਰੋ. ਚਾਂਸਲਰ ਡਾ. ਆਰ. ਐੱਸ. ਬਾਵਾ ਵੱਲੋਂ 60 ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਦੇ ਮਾਮਲੇ ਨੂੰ ਪੂਰੀ ਤਰ੍ਹਾਂ ਝੂਠਾ ਅਤੇ ਨਿਰਆਧਾਰ ਦੱਸਿਆ ਗਿਆ।

ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥਣ ਦਾ ਕੋਈ ਵੀਡੀਓ ਇਤਰਾਜ਼ਯੋਗ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਿਰਫ ਇਕ ਕੁੜੀ ਵੱਲੋਂ ਸ਼ੂਟ ਕੀਤੀ ਗਈ ਇਕ ਨਿੱਜੀ ਵੀਡੀਓ ਤੋਂ ਇਲਾਵਾ ਅਜਿਹੀ ਹੋਰ ਕੋਈ ਵੀ ਵੀਡੀਓ ਨਹੀਂ ਮਿਲੀ ਹੈ। ਇਹ ਵੀਡੀਓ ਕੁੜੀ ਨੇ ਆਪਣੇ ਦੋਸਤ ਨੂੰ ਭੇਜੀ ਸੀ।

ਉਨ੍ਹਾਂ ਕਿਹਾ ਕਿ 7 ਕੁੜੀਆਂ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦੀਆਂ ਖ਼ਬਰਾਂ ‘ਚ ਵੀ ਕੋਈ ਸੱਚਾਈ ਨਹੀਂ ਹੈ ਅਤੇ ਨਾ ਹੀ ਕਿਸੇ ਕੁੜੀ ਨੇ ਅਜਿਹਾ ਕਦਮ ਚੁੱਕਣ ਦੀ ਕੋਈ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਕਿਸੇ ਵੀ ਕੁੜੀ ਨੂੰ ਹਸਪਤਾਲ ਦਾਖ਼ਲ ਨਹੀਂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਅਪੀਲ ਮਗਰੋਂ ਉਨ੍ਹਾ ਨੇ ਖ਼ੁਦ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਸ ਨੂੰ ਸੌਂਪ ਦਿੱਤੀ ਹੈ।

Tags: Big revelationsChandigarh University casethe accused
Share223Tweet140Share56

Related Posts

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

ਅਕਤੂਬਰ 29, 2026
Load More

Recent News

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.