ਵੀਰਵਾਰ, ਸਤੰਬਰ 3, 2026 08:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬੀਬੀਸੀ ਨੇ ਭਾਰਤ ਵਿੱਚ ਬਦਲਿਆ ਅੰਦਾਜ਼, “ਕਲੈਕਟਿਵ ਨਿਊਜ਼ਰੂਮ” ਰਾਹੀਂ ਕਰੇਗਾ ਕੰਮ

ਭਾਰਤ ਵਿੱਚ ਬੀਬੀਸੀ ਦਾ ਰੂਪ ਬਦਲ ਗਿਆ ਹੈ। ਬ੍ਰਿਟਿਸ਼ ਬਰੌਡਕਾਸਟ ਕਾਰਪੋਰੇਸ਼ਨ ਲਈ ਭਾਰਤ ਵਿੱਚ ਅਜ਼ਾਦ ਮੀਡੀਆ ਕੰਪਨੀ‘ਕਲੈਕਟਿਵ ਨਿਊਜ਼ਰੂਮ’ ਨੇ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ ਹੈ।

by propunjabtv
ਅਪ੍ਰੈਲ 13, 2024
in Featured, Featured News, ਕਾਰੋਬਾਰ, ਦੇਸ਼
0
BBC Collective

ਭਾਰਤ ਵਿੱਚ ਬੀਬੀਸੀ ਦਾ ਰੂਪ ਬਦਲ ਗਿਆ ਹੈ। ਬ੍ਰਿਟਿਸ਼ ਬਰੌਡਕਾਸਟ ਕਾਰਪੋਰੇਸ਼ਨ ਲਈ ਭਾਰਤ ਵਿੱਚ ਅਜ਼ਾਦ ਮੀਡੀਆ ਕੰਪਨੀ‘ਕਲੈਕਟਿਵ ਨਿਊਜ਼ਰੂਮ’ ਨੇ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ ਹੈ।

ਇਹ ਪੂਰੀ ਤਰ੍ਹਾਂ ਨਾਲ ਇੱਕ ਭਾਰਤੀ ਕੰਪਨੀ ਹੈ। ਬੀਬੀਸੀ ਦੇ ਚਾਰ ਸੀਨੀਅਰ ਪੱਤਰਕਾਰਾਂ ਨੇ ਅਸਤੀਫ਼ਾ ਦੇ ਕੇ ਕਲੈਕਟਿਵ ਨਿਊਜ਼ਰੂਮ ਦੀ ਸਥਾਪਨਾ ਕੀਤੀ ਹੈ। ਡਿਜੀਟਲ ਮੀਡੀਆ ਦੇ ਖੇਤਰ ਵਿੱਚ ਵਿਦੇਸ਼ੀ ਨਿਵੇਸ਼ ਦੇ ਨਿਯਮਾਂ ਅਨੁਸਾਰ ਇਹ ਵਿਵਸਥਾ ਕੀਤੀ ਗਈ ਹੈ। ਨਵੀਂ ਵਿਵਸਥਾ ਤਹਿਤ ਕਲੈਕਟਿਵ ਨਿਊਜ਼ਰੂਮ ਭਾਰਤ ਵਿੱਚ ਬੀਬੀਸੀ ਲਈ ਕੰਟੈਂਟ ਬਣਾਏਗਾ ਤੇ ਪ੍ਰਕਾਸ਼ਿਤ ਕਰੇਗਾ। ਅਸਰਦਾਰ ਪੱਤਰਕਾਰੀ ਜ਼ਰੀਏ ਭਾਰਤੀ ਆਡੀਐਂਸ ਤੱਕ ਖ਼ਬਰਾਂ ਪਹੁੰਚਾਉਣਾ ਇਸ ਦਾ ਮਕਸਦ ਹੈ। ਸੰਪਾਦਕੀ ਆਊਟਪੁਟ ਨੂੰ ਲੈ ਕੇ ਕਲੈਕਟਿਵ ਨਿਊਜ਼ਰੂਮ ਕਾਫੀ ਉਤਸ਼ਾਹਿਤ ਹੈ ਅਤੇ ਭਾਰਤ ਵਿੱਚ ਮਿਆਰੀ ਪੱਤਰਕਾਰੀ ਨੂੰ ਸਥਾਪਿਤ ਕਰਨਾ ਚਾਹੁੰਦਾ ਹੈ।
ਨਵੀਂ ਕੰਪਨੀ ਫਿਲਹਾਲ ਬੀਬੀਸੀ ਦੇ ਲਈ ਕੰਟੈਂਟ ਬਣਾਵੇਗੀ ਅਤੇ ਪ੍ਰਕਾਸ਼ਿਤ ਕਰੇਗੀ ਪਰ ਇੱਕ ਅਜ਼ਾਦ ਮੀਡੀਆ ਕੰਪਨੀ ਵਜੋਂ ਭਵਿੱਖ ਵਿੱਚ ਦੂਸਰੇ ਕਲਾਈਂਟਾਂ ਲਈ ਵੀ ਉੱਚ ਪੱਧਰੀ ਕੰਟੈਂਟ ਬਣਾਉਣ ਦਾ ਇਰਾਦਾ ਰੱਖਦੀ ਹੈ।

ਕਲੈਕਟਿਵ ਨਿਊਜ਼ਰੂਮ ਦੀ ਸੀਈਓ ਰੂਪਾ ਝਾਅ ਨੇ ਕਿਹਾ, “ਮੈਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਕਲੈਕਟਿਵ ਨਿਊਜ਼ਰੂਮ ਸਭ ਤੋਂ ਵੱਧ ਭਰੋਸੇਯੋਗ, ਸਿਰਜਣਾਤਕ ਅਤੇ ਦਲੇਰਾਨਾ ਪੱਤਰਕਾਰੀ ਕਰਨ ਦੇ ਇੱਕ ਸਪੱਸ਼ਟ ਅਤੇ ਬੁਲੰਦ ਟੀਚੇ ਨਾਲ ਅਧਿਕਾਰਿਤ ਸ਼ੁਰੂਆਤ ਕਰਨ ਜਾ ਰਿਹਾ ਹੈ। ਸਾਡੀਆਂ ਟੀਮਾਂ ਤਜਰਬੇ ਅਤੇ ਹੁਨਰ ਨਾਲ ਲੈਸ ਹਨ।”
”ਦਰਸ਼ਕ ਜਲਦੀ ਹੀ ਕਲੈਕਟਿਵ ਨਿਊਜ਼ਰੂਮ ਨੂੰ ਇੱਕ ਅਜਿਹੇ ਸੁਤੰਤਰ ਮੀਡੀਆ ਅਦਾਰੇ ਵਜੋਂ ਜਾਨਣਗੇ, ਜੋ ਤੱਥ ਅਧਾਰਿਤ ਪੱਤਰਕਾਰਤਾ ਰਾਹੀਂ ਲੋਕ ਹਿੱਤ ਵਿੱਚ ਕੰਮ ਕਰਦਾ ਹੈ ਅਤੇ ਬਹੁ-ਦ੍ਰਿਸ਼ਟੀਕੋਣ ਅਤੇ ਵਿਭਿੰਨ ਆਵਾਜ਼ਾਂ ਨੂੰ ਮੰਚ ਮੁਹੱਈਆ ਕਰਵਾਉਂਦਾ ਹੈ।”
ਰੂਪਾ ਝਾਅ ਦੇ ਨਾਲ-ਨਾਲ ਮੁਕੇਸ਼ ਸ਼ਰਮਾ, ਸੰਜੋਂਏ ਮਜੂਮਦਰ, ਸਾਰਾ ਹਸਨ ਇਸ ਮੀਡੀਆ ਕੰਪਨੀ ਦੇ ਤਿੰਨ ਹੋਰ ਡਾਇਰੈਕਟਰ ਹਨ। ਜਿਨ੍ਹਾਂ ਕੋਲ ਸੰਪਾਦਕੀ ਅਤੇ ਪ੍ਰੋਗਰਾਮ ਪ੍ਰੋਡਕਸ਼ਨ ਦੇ ਖੇਤਰ ਦਾ ਲੰਬਾ ਤੇ ਗਹਿਰਾ ਤਜਰਬਾ ਹੈ। ਕਲੈਕਟਿਵ ਨਿਊਜ਼ਰੂਮ ਦਾ ਪਹਿਲਾ ਗਾਹਕ ਬੀਬੀਸੀ ਹੈ, ਇਸ ਕੋਲ ਸਭ ਤੋਂ ਵੱਧ ਸਰੋਤਿਆਂ ਤੇ ਪਾਠਕਾਂ ਵਾਲੀ ਬੀਬੀਸੀ ਹਿੰਦੀ ਸੇਵਾ ਲਈ ਸਮੱਗਰੀ ਤਿਆਰ ਤੇ ਪ੍ਰਕਾਸ਼ਿਤ ਕਰਨ ਦਾ ਇਕਰਾਰਨਾਮਾ ਹੈ।

ਦਰਸ਼ਕਾਂ ਤੇ ਪਾਠਕਾਂ ਦੀ ਗਿਣਤੀ ਦੇ ਲਿਹਾਜ਼ ਨਾਲ ਬੀਬੀਸੀ ਲਈ ਭਾਰਤ ਨੰਬਰ ਵਨ ਦੇਸ਼ ਹੈ, ਬੀਬੀਸੀ ਦੀ ਸਮੱਗਰੀ ਭਾਰਤ ਵਿੱਚ ਅੱਠ ਕਰੋੜ ਤੋਂ ਵੱਧ ਲੋਕਾਂ ਤੱਕ ਪਹੁੰਚਦੀ ਹੈ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਕਲੈਕਟਿਵ ਨਿਊਜ਼ ਰੂਮ ਬੀਬੀਸੀ ਲਈ ਛੇ ਭਾਰਤੀ ਭਾਸ਼ਾਵਾਂ ਵਿੱਚ ਸਮੱਗਰੀ ਤਿਆਰ ਅਤੇ ਪ੍ਰਕਾਸ਼ਿਤ ਕਰੇਗਾ।
ਇਨ੍ਹਾਂ ਵਿੱਚ ਬੀਬੀਸੀ ਨਿਊਜ਼ ਹਿੰਦੀ, ਬੀਬੀਸੀ ਨਿਊਜ਼ ਮਰਾਠੀ, ਬੀਬੀਸੀ ਨਿਊਜ਼ ਗੁਜਰਾਤੀ, ਬੀਬੀਸੀ ਨਿਊਜ਼ ਪੰਜਾਬੀ, ਬੀਬੀਸੀ ਨਿਊਜ਼ ਤਮਿਲ, ਬੀਬੀਸੀ ਨਿਊਜ਼ ਤੇਲੁਗੂ ਦੇ ਨਾਲ-ਨਾਲ ਭਾਰਤੀ ਦਰਸ਼ਕਾਂ ਅਤੇ ਸਰੋਤਿਆਂ ਦੇ ਲਈ ਅੰਗਰੇਜ਼ੀ ਵਿੱਚ ਡਿਜਿਟਲ ਅਤੇ ਯੂਟਿਊਬ ਲਈ ਵੀ ਸਮੱਗਰੀ ਵੀ ਸ਼ਾਮਲ ਹੈ।

Share225Tweet141Share56

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.