ਸੋਮਵਾਰ, ਮਾਰਚ 2, 2026 12:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਰਜਨਟੀਨਾ ਤੇ ਪਿਊਟਰੋ ਰਿਕੋ ਦੀਆਂ ਬਿਊਟੀ ਕੁਈਨਜ਼ ਨੇ ਆਪਸ ‘ਚ ਕਰਵਾਇਆ ਵਿਆਹ, ਵੀਡੀਓ ਦੇਖ ਪ੍ਰਸੰਸ਼ਕਾਂ ਦੇ ਟੁੱਟੇ ਦਿਲ

ਸਾਬਕਾ ਮਿਸ ਅਰਜਨਟੀਨਾ ਮਾਰਿਆਨਾ ਵਾਰੇਲਾ ਤੇ ਪਿਊਟਰੋ ਰਿਕੋ ਫਾਬਿਓਲਾ ਵੈਲੇਂਟਾਈਨ ਨੇ ਵਿਆਹ ਕਰਵਾ ਲਿਆ ਹੈ। ਦੋਵਾਂ ਦਾ ਐਲਾਨ ਹੈਰਾਨ ਕਰਨ ਵਾਲਾ ਤਾਂ ਸੀ ਹੀ, ਨਾਲ ਹੀ ਇਹ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਖ਼ੁਸ਼ੀ ਦੀ ਖ਼ਬਰ ਵੀ ਸੀ। ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਇਨ੍ਹਾਂ ਦੋਵਾਂ ਨੇ ਵਿਆਹ ਦੀ ਖ਼ਬਰ ਦਿੱਤੀ।

by Bharat Thapa
ਨਵੰਬਰ 3, 2022
in Featured, Featured News, ਅਜ਼ਬ-ਗਜ਼ਬ, ਵਿਦੇਸ਼
0

Beauty queens of Argentina and Puerto Rico got married: ਸਾਬਕਾ ਮਿਸ ਅਰਜਨਟੀਨਾ ਮਾਰਿਆਨਾ ਵਾਰੇਲਾ ਤੇ ਪਿਊਟਰੋ ਰਿਕੋ ਫਾਬਿਓਲਾ ਵੈਲੇਂਟਾਈਨ ਨੇ ਵਿਆਹ ਕਰਵਾ ਲਿਆ ਹੈ। ਦੋਵਾਂ ਦਾ ਐਲਾਨ ਹੈਰਾਨ ਕਰਨ ਵਾਲਾ ਤਾਂ ਸੀ ਹੀ, ਨਾਲ ਹੀ ਇਹ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਖ਼ੁਸ਼ੀ ਦੀ ਖ਼ਬਰ ਵੀ ਸੀ। ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਇਨ੍ਹਾਂ ਦੋਵਾਂ ਨੇ ਵਿਆਹ ਦੀ ਖ਼ਬਰ ਦਿੱਤੀ। ਦੋਵਾਂ ਦੀ ਮੁਲਾਕਾਤ ਸਾਲ 2020 ’ਚ ਥਾਈਲੈਂਡ ’ਚ ਮਿਸ ਗਰੈਂਡ ਇੰਟਰਨੈਸ਼ਨਲ ਦੌਰਾਨ ਹੋਈ ਸੀ। ਉਸ ਸਮੇਂ ਦੋਵੇਂ ਆਪਣੇ-ਆਪਣੇ ਦੇਸ਼ ਦੀ ਅਗਵਾਈ ਕਰ ਰਹੀਆਂ ਸਨ। ਦੋਵੇਂ ਹੀ ਟਾਪ 10 ’ਚ ਰਹੀਆਂ ਸਨ ਤੇ ਇਸ ਮੁਕਾਬਲੇ ਤੋਂ ਬਾਅਦ ਵੀ ਦੋਵੇਂ ਸੰਪਰਕ ’ਚ ਰਹੀਆਂ।

 

View this post on Instagram

 

A post shared by Fabiola Valentín 🌙 (@fabiolavalentinpr)

ਸੋਸ਼ਲ ਮੀਡੀਆ ਪੋਸਟਸ ਦੇਖਣ ਤੋਂ ਪਤਾ ਲੱਗਦਾ ਹੈ ਕਿ ਦੋਵੇਂ ਹੀ ਕਾਫੀ ਕਰੀਬੀ ਦੋਸਤ ਰਹੀਆਂ ਹਨ ਪਰ ਇਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਇਸ ਬਾਰੇ ਕੁਝ ਨਹੀਂ ਪਤਾ ਸੀ ਤੇ ਦੋਵੇਂ ਚੁੱਪਚਾਪ ਇਕ-ਦੂਜੇ ਨੂੰ ਡੇਟ ਕਰ ਰਹੀਆਂ ਸਨ। ਦੋਵਾਂ ਨੇ ਇੰਸਟਾਗ੍ਰਾਮ ’ਤੇ ਅਜਿਹੀ ਰੀਲ ਪੋਸਟ ਕੀਤੀ ਹੈ, ਜੋ ਉਨ੍ਹਾਂ ਦੇ ਸਭ ਤੋਂ ਪਿਆਰੇ ਪਲ ਨੂੰ ਬਿਆਨ ਕਰਦੀ ਹੈ। ਕੈਂਡਲ ਲਾਈਟ ਡਿਨਰ, ਸ਼ੈਂਪੇਨ ਸ਼ੇਅਰਿੰਗ ਵਿਚਾਲੇ ਗੋਲਡਨ ਤੇ ਸਿਲਵਰ ਰੰਗ ਦੇ ਗੁਬਾਰਿਆਂ ਨਾਲ ਦੋਵਾਂ ਨੇ ਇਕ-ਦੂਜੇ ਨੂੰ ਪ੍ਰਪੋਜ਼ ਕੀਤਾ ਸੀ। ਇਸ ਦੀ ਇਕ ਰੀਲ ਵੀ ਉਨ੍ਹਾਂ ਨੇ ਸਾਂਝੀ ਕੀਤੀ ਹੈ। ਇਨ੍ਹਾਂ ਗੁਬਾਰਿਆਂ ’ਤੇ ਲਿਖਿਆ ਸੀ, ‘‘ਮੈਰੀ ਮੀ।’’

ਇਹ ਵੀ ਪੜ੍ਹੋ- ਬੋਰੀਅਤ ਦੂਰ ਕਰਨ ਲਈ ਘਰ ‘ਚ ਹੀ ਉਗਾ ਲਿਆ ਦੁਨੀਆ ਦਾ ਸਭ ਤੋਂ ‘ਖਤਰਨਾਕ’ ਪੌਦਾ! ਹੁਣ ਬਣੀ ਜਾਨ ‘ਤੇ, ਜਾਣੋ ਕਿਉਂ ਹੈ ਇੰਨਾ ਖਤਰਨਾਕ

ਇਕ ਤਸਵੀਰ ਤੋਂ ਪਤਾ ਲੱਗਦਾ ਹੈ ਕਿ 28 ਅਕਤੂਬਰ ਨੂੰ ਦੋਵਾਂ ਨੇ ਵਿਆਹ ਕਰਵਾ ਲਿਆ ਹੈ। ਵਿਆਹ ਪਿਊਟਰੋ ਰਿਕੋ ਦੇ ਸੈਨ ਜੁਆਨ ’ਚ ਹੋਇਆ ਹੈ। ਤਸਵੀਰ ’ਚ ਜੋ ਕੈਪਸ਼ਨ ਹੈ, ਉਹ ਸਪੈਨਿਸ਼ ਭਾਸ਼ਾ ’ਚ ਹੈ। ਇਸ ’ਚ ਲਿਖਿਆ ਹੈ, ‘‘ਆਪਣੇ ਰਿਲੇਸ਼ਨਸ਼ਿਪ ਨੂੰ ਪ੍ਰਾਈਵੇਟ ਰੱਖਣ ਤੋਂ ਬਾਅਦ ਅਸੀਂ ਆਪਣੇ ਇਸ ਖ਼ਾਸ ਦਿਨ ਲਈ ਦਰਵਾਜ਼ੇ ਖੋਲ੍ਹ ਦਿੱਤੇ ਹਨ।’’

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Argentinabeauty queensgot marriedpropunjabtvPuerto Rico
Share307Tweet192Share77

Related Posts

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026
Load More

Recent News

Spa Casino Palm Springs New Years Eve Celebration

ਮਾਰਚ 2, 2026

Best Rated Online Casino Canada

ਮਾਰਚ 2, 2026

Best NYC Online Casino Sites for Real Money Play

ਮਾਰਚ 2, 2026

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.