ਬੁੱਧਵਾਰ, ਅਪ੍ਰੈਲ 1, 2026 06:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

RRR ਦੇ ਸਿਕਵਲ ਨੂੰ ਲੈ ਕੇ ਸਾਹਮਣੇ ਆਈ ਵੱਡੀ Update, ਫਿਰ ਆ ਰਹੇ Ram Charan ਤੇ Junior NTR

RRR 2: ਇਸ ਸਾਲ ਬਾਕਸ ਆਫਿਸ 'ਤੇ ਸਾਊਥ ਦੀਆਂ ਫਿਲਮਾਂ ਦਾ ਦਬਦਬਾ ਰਿਹਾ। 'KGF 2' ਹੋਵੇ ਜਾਂ 'RRR' ਦੋਵਾਂ ਫਿਲਮਾਂ ਨੇ ਹਿੰਦੀ 'ਚ ਵੀ ਖੂਬ ਕਮਾਈ ਕੀਤੀ।

by Bharat Thapa
ਨਵੰਬਰ 22, 2022
in ਮਨੋਰੰਜਨ
0

RRR 2: ਇਸ ਸਾਲ ਬਾਕਸ ਆਫਿਸ ‘ਤੇ ਸਾਊਥ ਦੀਆਂ ਫਿਲਮਾਂ ਦਾ ਦਬਦਬਾ ਰਿਹਾ। ‘KGF 2’ ਹੋਵੇ ਜਾਂ ‘RRR’ ਦੋਵਾਂ ਫਿਲਮਾਂ ਨੇ ਹਿੰਦੀ ‘ਚ ਵੀ ਖੂਬ ਕਮਾਈ ਕੀਤੀ। ਇਨ੍ਹਾਂ ਫਿਲਮਾਂ ਨੇ ਰਿਕਾਰਡ ਬਣਾਏ ਤੇ ਆਪਣਾ ਮਜ਼ਬੂਤ ​​ਫੈਨਸ ਬੇਸ ਬਣਾਇਆ। ਇਸ ਦੇ ਨਾਲ ਹੀ ਫਿਲਮ ਪੁਸ਼ਪਾ ਨੂੰ ਵੀ ਇਸੇ ਲਿਸਟ ‘ਚ ਸ਼ਾਮਲ ਕਰਨ ਤੋਂ ਕੋਈ ਪਿੱਛੇ ਨਹੀਂ ਹੱਟਾ ਸਕਦਾ। ਇਸ ਦੇ ਨਾਲ ਹੀ ਹੁਣ ਲੋਕਾਂ ਇਨ੍ਹਾਂ ਫਿਲਮਾਂ ਦੇ ਅਗਲੇ ਪਾਰਟ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

ਦੱਸ ਦਈਏ ਕਿ ਯਸ਼ ਪਹਿਲਾਂ ਹੀ ਆਪਣੀ ਫਿਲਮ KGF ਦੇ ਤੀਜੇ ਪਾਰਟ ‘KGF 3’ ਦਾ ਐਲਾਨ ਕਰ ਚੁੱਕੇ ਹਨ। ਇਸ ਦੇ ਨਾਲ ਹੀ ਰਾਮ ਚਰਨ ਅਤੇ ਜੂਨੀਅਰ NTR ਸਟਾਰਰ ਫਿਲਮ ‘RRR’ ਨੇ ਰਿਲੀਜ਼ ਹੋਣ ‘ਤੇ ਹੀ ਕਮਾਈ ਦੇ ਰਿਕਾਰਡ ਤੋੜਨੇ ਸ਼ੁਰੂ ਕਰ ਦਿੱਤੇ। ਐਸਐਸ ਰਾਜਾਮੌਲੀ ਦੇ ਨਿਰਦੇਸ਼ਨ ਹੇਠ ਬਣੀ ਇਸ ਫ਼ਿਲਮ ਦੇ ਦੂਜੇ ਪਾਰਟ ਦਾ ਹੁਣ ਫੈਨਸ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਫਿਲਮ ਨਾਲ ਜੁੜੀ ਨਵੀਂ ਅਪਡੇਟ ਖੁਸ਼ ਕਰਨ ਜਾ ਰਹੀ ਹੈ।

ਫਿਲਮ ਦੇ ਸਕ੍ਰਿਪਟ ਰਾਈਟਰ ਕੇਵੀ ਵਿਜੇੇਂਦਰ ਪ੍ਰਸਾਦ ਨੇ ਦੂਜੇ ਪਾਰਟ ‘ਆਰਆਰਆਰ 2’ ਦੀ ਸਕ੍ਰਿਪਟ ਤਿਆਰ ਕਰ ਲਈ ਹੈ। ਖ਼ਬਰਾਂ ਮੁਤਾਬਕ ਕੇਵੀ ਵਿਜਯੇਂਦਰ ਪ੍ਰਸਾਦ ਨੇ ਇਸ ਦਾ ਅਧਿਕਾਰਤ ਐਲਾਨ ਕੀਤਾ ਹੈ। ਰਿਪੋਰਟ ਇਹ ਵੀ ਹੈ ਕਿ ਆਉਣ ਵਾਲੇ ਦਿਨਾਂ ‘ਚ ਫਿਲਮ ਨਾਲ ਜੁੜੇ ਹੋਰ ਨਵੇਂ ਅਪਡੇਟ ਸਾਹਮਣੇ ਆ ਸਕਦੇ ਹਨ।

‘RRR 2’ ਦੀ ਸਕ੍ਰਿਪਟ ਪੂਰੀ ਹੋਣ ਦੀ ਖ਼ਬਰ ਨੇ ਫੈਨਸ ਦੀ ਹੌਸਲਾ ਅਫਜ਼ਾਈ ਕੀਤੀ ਹੈ। ਲੋਕ ਜਾਣਨਾ ਚਾਹੁੰਦੇ ਹਨ ਕਿ ‘RRR 2’ ‘ਚ ਕੀ ਕੁਝ ਨਵਾਂ ਤੇ ਵੱਖਰਾ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਫਿਲਮ ਦੀ ਸੋਸ਼ਲ ਮੀਡੀਆ ‘ਤੇ ਕਾਫੀ ਚਰਚਾ ਹੋ ਰਹੀ ਹੈ।

Tags: JUNIOR NTRLatestNewspropunjabtvRAM CHARANRRR2
Share232Tweet145Share58

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.