ਐਤਵਾਰ, ਅਗਸਤ 30, 2026 08:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

FIFA WC 2022 Final: ਮੈਸੀ ਲਈ ਸਭ ਤੋਂ ਵੱਡਾ ਦਿਨ, ਟਰਾਫੀ ਦੇ ਨਾਲ ਇਹ 8 ਰਿਕਾਰਡ ਵੀ ਹੋਣਗੇ ਫੋਕਸ

ਅੱਜ ਫੀਫਾ ਵਿਸ਼ਵ ਕੱਪ ਫਾਈਨਲ 'ਚ ਅਰਜਨਟੀਨਾ ਅਤੇ ਫਰਾਂਸ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਇੱਥੇ ਲਿਓਨੇਲ ਮੇਸੀ 8 ਵੱਡੀਆਂ ਪ੍ਰਾਪਤੀਆਂ ਆਪਣੇ ਨਾਂ ਦਰਜ ਕਰਵਾ ਸਕਦੇ ਹਨ।

by Gurjeet Kaur
ਦਸੰਬਰ 18, 2022
in ਖੇਡ, ਫੋਟੋ ਗੈਲਰੀ, ਫੋਟੋ ਗੈਲਰੀ
0
1. ਲਿਓਨੇਲ ਮੇਸੀ ਨੇ ਹੁਣ ਤੱਕ ਵਿਸ਼ਵ ਕੱਪ ਦੇ 25 ਮੈਚ ਖੇਡੇ ਹਨ। ਉਸ ਨੇ ਸਭ ਤੋਂ ਵੱਧ ਵਿਸ਼ਵ ਕੱਪ ਮੈਚ ਖੇਡਣ ਵਾਲੇ ਜਰਮਨੀ ਦੇ ਲੋਥਰ ਮੈਥੌਸ ਦੇ ਰਿਕਾਰਡ ਦੀ ਬਰਾਬਰੀ ਕੀਤੀ ਹੈ। ਫੀਫਾ ਵਿਸ਼ਵ ਕੱਪ ਦੇ ਫਾਈਨਲ ਮੈਚ ‘ਚ ਉਤਰਨ ਦੇ ਨਾਲ ਹੀ ਉਹ ਸਭ ਤੋਂ ਵੱਧ ਵਿਸ਼ਵ ਕੱਪ ਮੈਚ ਖੇਡਣ ਵਾਲਾ ਖਿਡਾਰੀ ਬਣ ਜਾਵੇਗਾ।

 

2. ਇਟਲੀ ਦੇ ਪਾਓਲੋ ਮਾਲਦੀਨੀ ਵਿਸ਼ਵ ਕੱਪ ‘ਚ 2,217 ਮਿੰਟ ਤੱਕ ਮੈਦਾਨ ‘ਤੇ ਕਾਈਮ ਰਹੇ। ਮੈਸੀ (2,194 ਮਿੰਟ) ਇਸ ਰਿਕਾਰਡ ਤੋਂ ਸਿਰਫ 23 ਮਿੰਟ ਪਿੱਛੇ ਹੈ। ਅੱਜ ਦੇ ਮੈਚ ‘ਚ ਮੈਦਾਨ ‘ਤੇ 24 ਮਿੰਟ ਬਿਤਾਉਣ ਤੋਂ ਬਾਅਦ ਉਹ ਵਿਸ਼ਵ ਕੱਪ ‘ਚ ਸਭ ਤੋਂ ਜ਼ਿਆਦਾ ਸਮਾਂ ਖੇਡਣ ਵਾਲੇ ਖਿਡਾਰੀ ਬਣ ਜਾਣਗੇ।

3. ਬ੍ਰਾਜ਼ੀਲ ਦੇ ਮਹਾਨ ਫੁੱਟਬਾਲਰ ਪੇਲੇ ਨੇ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਦਸ ਗੋਲ ਕਰਨ ਅਸਿਸਟ ਕੀਤੇ। ਜੇਕਰ ਮੇਸੀ ਅੱਜ ਦੋ ਗੋਲ ਕਰਨ ਵਿੱਚ ਕਾਮਯਾਬੀ ਹਾਸਲ ਕਰਦਾ ਹੈ ਤਾਂ ਉਹ ਪੇਲੇ ਨੂੰ ਪਿੱਛੇ ਛੱਡ ਦੇਵੇਗਾ।

4. ਵਿਸ਼ਵ ਕੱਪ ਦੇ ਨਾਕਆਊਟ ਦੌਰ ‘ਚ ਸਭ ਤੋਂ ਵੱਧ ਛੇ ਗੋਲ ਕਰਨ ‘ਚ ਵੀ ਮੇਸੀ ਬ੍ਰਾਜ਼ੀਲ ਦੇ ਮਹਾਨ ਖਿਡਾਰੀ ਪੇਲੇ ਦੇ ਬਰਾਬਰ ਹੈ। ਜੇਕਰ ਉਹ ਅੱਜ ਇੱਕ ਗੋਲ ਵੀ ਕਰਦਾ ਹੈ ਤਾਂ ਉਹ ਇਸ ਮਾਮਲੇ ‘ਚ ਵੀ ਨੰਬਰ-1 ਤੇ ਆ ਜਾਵੇਗਾ।

5. ਮੇਸੀ ਨੇ ਵਿਸ਼ਵ ਕੱਪ 2014 ਵਿੱਚ ਗੋਲਡਨ ਬੋਲ ਵੀ ਜਿੱਤੀ ਸੀ। ਇਸ ਵਾਰ ਵੀ ਉਹ ਇਹ ਐਵਾਰਡ ਜਿੱਤਣ ਦੇ ਬਹੁਤ ਨੇੜੇ ਹੈ। ਜੇਕਰ ਉਹ ਅਜਿਹਾ ਕਰ ਸਕਦਾ ਹੈ ਤਾਂ ਵਿਸ਼ਵ ਕੱਪ ‘ਚ ਦੋ ਵਾਰ ਗੋਲਡਨ ਬੋਲ ਐਵਾਰਡ ਹਾਸਲ ਕਰਨ ਵਾਲਾ ਉਹ ਪਹਿਲਾ ਫੁੱਟਬਾਲਰ ਬਣ ਜਾਵੇਗਾ।

6. ਮੇਸੀ ਨੇ ਵਿਸ਼ਵ ਕੱਪ ਦੇ 13 ਮੈਚਾਂ ਵਿੱਚ ਚੰਗੀ ਭੂਮਿਕਾ ਨਿਭਾਈ ਹੈ। ਇਨ੍ਹਾਂ 13 ਮੈਚਾਂ ‘ਚ ਉਸ ਨੇ ਜਾਂ ਤਾਂ ਗੋਲ ਕੀਤੇ ਹਨ ਜਾਂ ਅਸਿਸਟ ਕੀਤਾ ਹੈ। ਇਸ ਮਾਮਲੇ ‘ਚ ਉਹ ਬ੍ਰਾਜ਼ੀਲ ਦੇ ਰੋਨਾਲਡੋ ਦੀ ਬਰਾਬਰੀ ‘ਤੇ ਹੈ। ਉਹ ਅੱਜ ਦੇ ਮੈਚ ਵਿੱਚ ਗੋਲ ਕਰਕੇ ਜਾਂ ਅਸਿਸਟ ਕਰਕੇ ਰੋਨਾਲਡੋ ਨੂੰ ਪਿੱਛੇ ਛੱਡ ਸਕਦਾ ਹੈ।

7. ਹੁਣ ਤੱਕ ਸੱਤ ਖਿਡਾਰੀ ਗੋਲਡਨ ਬਾਲ ਅਤੇ ਗੋਲਡਨ ਬੂਟ ਦੋਵੇਂ ਵੱਡੇ ਇਨਾਮ ਜਿੱਤ ਚੁੱਕੇ ਹਨ। ਜੇਕਰ ਅੱਜ ਮੇਸੀ ਗੋਲ ਦੀ ਦੌੜ ਵਿੱਚ ਫਰਾਂਸ ਦੇ ਐਮਬਾਪੇ ਨੂੰ ਮਾਤ ਦਿੰਦੇ ਹਨ ਤਾਂ ਉਹ ਵੀ ਇਸ ਸੂਚੀ ਵਿੱਚ ਸ਼ਾਮਲ ਹੋ ਜਾਵੇਗਾ।

8. ਮੇਸੀ ਨੇ ਹੁਣ ਤੱਕ 11 ਗੋਲ ਅਤੇ 9 ਅਸਿਸਟ ਕੀਤੇ ਹਨ। ਉਹ ਬ੍ਰਾਜ਼ੀਲ ਦੇ ਪੇਲੇ ਤੋਂ ਸਿਰਫ਼ ਦੋ ਕਦਮ ਪਿੱਛੇ ਹੈ। ਅੱਜ ਉਸ ਕੋਲ ਇਸ ਮਾਮਲੇ ਵਿੱਚ ਪੇਲੇ ਨੂੰ ਵੀ ਪਿੱਛੇ ਛੱਡਣ ਦਾ ਮੌਕਾ ਹੈ।

Tags: fifa wc 2022 finallatest news for sportsLionel Messipunjabi news
Share218Tweet136Share55

Related Posts

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026
Load More

Recent News

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.