ਵੀਰਵਾਰ, ਜੂਨ 4, 2026 03:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਇਸ ਮਸ਼ਹੂਰ ਪੰਜਾਬੀ ਇੰਸਟਾਗ੍ਰਾਮ ਸਟਾਰ ਦੀ ਗੱਡੀ ਚੋਂ ਮਿਲੀ ਲਾਸ਼

ਬਠਿੰਡਾ -ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਆਦੇਸ਼ ਮੈਡੀਕਲ ਯੂਨੀਵਰਸਿਟੀ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ

by Gurjeet Kaur
ਜੂਨ 12, 2025
in Featured News, ਪੰਜਾਬ
0

ਬਠਿੰਡਾ -ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਆਦੇਸ਼ ਮੈਡੀਕਲ ਯੂਨੀਵਰਸਿਟੀ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਯੂਨੀਵਰਸਿਟੀ ਦੀ ਪਾਰਕਿੰਗ ਵਿੱਚ ਖੜੀ ਕਾਰ ਵਿੱਚੋਂ ਇੱਕ ਔਰਤ ਦੀ ਲਾਸ਼ ਮਿਲੀ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦੀ ਪਛਾਣ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੀ ਸੋਸ਼ਲ ਮੀਡੀਆ ਸਟਾਰ ਭਾਬੀ ਕਮਲ ਕੌਰ ਵਜੋਂ ਹੋਈ ਹੈ। ਪੁਲਿਸ ਪ੍ਰਸ਼ਾਸ਼ਨ ਦੁਆਰਾ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਮਲ ਕੌਰ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ ਹੈ।

ਦੱਸ ਦੇਈਏ ਕਿ ਜਾਣਕਾਰੀ ਅਨੁਸਾਰ ਬੀਤੀ ਰਾਤ ਸ਼ਹਿਰ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ‘ਚ ਖੜ੍ਹੀ ਇੱਕ ਸ਼ੱਕੀ ਕਾਰ ਵਿੱਚੋਂ ਬਦਬੂ ਆ ਰਹੀ ਹੈ। ਇਸ ਮਗਰੋਂ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਜਦੋਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਲਗਭਗ 30-35 ਸਾਲ ਦੀ ਇੱਕ ਔਰਤ ਦੀ ਲਾਸ਼ ਮਿਲੀ, ਜਿਸ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਮੁੱਢਲੇ ਹਾਲਾਤਾਂ ਤੋਂ ਕਮਲ ਕੌਰ ਦਾ ਕਤਲ ਕੀਤਾ ਲੱਗਦਾ ਹੈ।

Tags: Instagram Influencerinstagram starlatesnewspropunjabnewspropunjabtvpunjab news
Share510Tweet319Share128

Related Posts

ਸੁਪਰੀਮ ਕੋਰਟ ਦਾ ਹੈਰਾਨ ਕਰਨ ਵਾਲਾ ਫੈਸਲਾ: ਅਦਾਲਤਾਂ ਚ ਹੋਵੇਗਾ ਹੁਣ ਏਆਈ ਦੀ ਵਰਤੋਂ ਨਾਲ ਕੰਮ

ਜੂਨ 4, 2026

Weather Update: 10 ਘੰਟਿਆਂ ‘ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚੇਤਾਵਨੀ; 25 ਰਾਜਾਂ ‘ਚ 7 ​​ਦਿਨਾਂ ਲਈ ਅਲਰਟ ਜਾਰੀ

ਜੂਨ 4, 2026

ਵਿਦੇਸ਼ੀ ਨਿਵੇਸ਼ ਲਈ ਭਾਰਤ ਦਾ ਵੱਡਾ ਕਦਮ: ਮੋਦੀ ਸਰਕਾਰ ਨੇ ਵੱਡੇ ਟੈਕਸ ਸੁਧਾਰ ਨੂੰ ਦਿੱਤੀ ਮਨਜ਼ੂਰੀ

ਜੂਨ 4, 2026

ਦਿੱਲੀ ਦੇ ਮਾਲਵੀਆ ਨਗਰ ਅੱਗ ਕਾਂਡ ਵਿੱਚ ਐਫਆਈਆਰ ਦਰਜ; ਹੋਟਲ ਮੈਨੇਜਰ ਦੀ ਭਾਲ

ਜੂਨ 4, 2026

ਮੁਜ਼ੱਫਰਪੁਰ ਹਸਪਤਾਲ ‘ਚ ਲੱਗੀ ਭਿਆਨਕ ਅੱਗ, 5 ਮਰੀਜ਼ਾਂ ਦੀ ਮੌਤ

ਜੂਨ 4, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਜੂਨ 4, 2026
Load More

Recent News

ਸੁਪਰੀਮ ਕੋਰਟ ਦਾ ਹੈਰਾਨ ਕਰਨ ਵਾਲਾ ਫੈਸਲਾ: ਅਦਾਲਤਾਂ ਚ ਹੋਵੇਗਾ ਹੁਣ ਏਆਈ ਦੀ ਵਰਤੋਂ ਨਾਲ ਕੰਮ

ਜੂਨ 4, 2026

Weather Update: 10 ਘੰਟਿਆਂ ‘ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚੇਤਾਵਨੀ; 25 ਰਾਜਾਂ ‘ਚ 7 ​​ਦਿਨਾਂ ਲਈ ਅਲਰਟ ਜਾਰੀ

ਜੂਨ 4, 2026

ਵਿਦੇਸ਼ੀ ਨਿਵੇਸ਼ ਲਈ ਭਾਰਤ ਦਾ ਵੱਡਾ ਕਦਮ: ਮੋਦੀ ਸਰਕਾਰ ਨੇ ਵੱਡੇ ਟੈਕਸ ਸੁਧਾਰ ਨੂੰ ਦਿੱਤੀ ਮਨਜ਼ੂਰੀ

ਜੂਨ 4, 2026

ਦਿੱਲੀ ਦੇ ਮਾਲਵੀਆ ਨਗਰ ਅੱਗ ਕਾਂਡ ਵਿੱਚ ਐਫਆਈਆਰ ਦਰਜ; ਹੋਟਲ ਮੈਨੇਜਰ ਦੀ ਭਾਲ

ਜੂਨ 4, 2026

ਮੁਜ਼ੱਫਰਪੁਰ ਹਸਪਤਾਲ ‘ਚ ਲੱਗੀ ਭਿਆਨਕ ਅੱਗ, 5 ਮਰੀਜ਼ਾਂ ਦੀ ਮੌਤ

ਜੂਨ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.