ਵੀਰਵਾਰ, ਮਈ 21, 2026 02:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੰਡਾ-ਕੁੜੀ ਨੇ ਚੁੱਕਿਆ ਖੌਫ਼ਨਾਕ ਕਦਮ, ਨਹਿਰ ‘ਚ ਛਾਲ ਮਾਰ ਕੇ ਦੋਵਾਂ ਨੇ ਇਕੱਠੇ ਕੀਤੀ ਖ਼ੁਦਕੁਸ਼ੀ : ਜਾਣੋ ਕਾਰਨ

by Gurjeet Kaur
ਅਕਤੂਬਰ 27, 2023
in ਪੰਜਾਬ
0

ਮੁੰਡਾ-ਕੁੜੀ ਨੇ ਚੁੱਕਿਆ ਖੌਫ਼ਨਾਕ ਕਦਮ, ਨਹਿਰ ਵਿੱਚ ਛਾਲ ਮਾਰ ਕੇ ਦੋਵਾਂ ਨੇ ਇਕੱਠੇ ਕੀਤੀ ਖ਼ੁਦਕੁਸ਼ੀ : ਜਾਣੋ ਕਾਰਨ

ਮੁੰਡਾ-ਕੁੜੀ ਵਲੋਂ ਨਹਿਰ ‘ਚ ਛਾਲ ਮਾਰ ਕੇ ਦੋਵਾਂ ਨੇ ਇਕੱਠਿਆਂ ਨੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣਾ ਆਇਆ ਹੈ।ਜਾਣਕਾਰੀ ਮੁਤਾਬਕ ਦੋਵੇਂ ਗੁਆਂਢੀ ਦੱਸੇ ਜਾ ਰਹੇ ਹਨ।ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਹੀ ਮ੍ਰਿਤਕ ਕੁੜੀ ਦਾ ਜਨਮਦਿਨ ਮਨਾਇਆ ਗਿਆ ਸੀ।ਲੜਕੇ-ਲੜਕੇ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਚੱਲ ਸਕਿਆ। ਪੁਲਿਸ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ।

ਗਾਰਡਨ ਕਲੋਨੀ ਰੂਪਨਗਰ, ਰੋਪੜ ਦੇ ਵਸਨੀਕ ਇੱਕ ਨੌਜਵਾਨ ਅਤੇ ਇੱਕ ਲੜਕੀ ਨੇ ਪਿੰਡ ਮਾਜਰੀ ਪੁਲ ਭਾਖੜਾ ਨਹਿਰ ਤੋਂ ਸ਼ੱਕੀ ਹਾਲਾਤਾਂ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਲੜਕੇ ਦੀ ਪਛਾਣ ਤਰਨਜੀਤ ਸਿੰਘ (25) ਪੁੱਤਰ ਮਨਜੀਤ ਸਿੰਘ ਵਾਸੀ ਗਾਰਡਨ ਕਲੋਨੀ ਅਤੇ ਲੜਕੇ ਦੀ ਪਛਾਣ ਹਰਮਨਜੋਤ ਕੌਰ (21) ਵਜੋਂ ਹੋਈ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਨਹਿਰ ‘ਚੋਂ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਹੈ।

 

Tags: crime newspro punjab tvpunjabpunjabi newsRoparYoungBoyYoungGirl
Share293Tweet183Share73

Related Posts

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਪ੍ਰੇਮੀ ਨੇ ਕੀਤਾ ਪੰਜਾਬੀ ਗਾਇਕਾ ਇੰਦਰ ਕੌਰ ਦਾ ਕਤਲ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਮਈ 20, 2026

ਪੰਜਾਬ ਵਿੱਚ ਗਰਮੀ ਨੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ Orange ਅਲਰਟ

ਮਈ 20, 2026

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

ਮਈ 20, 2026
Load More

Recent News

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.