ਸ਼ੁੱਕਰਵਾਰ, ਸਤੰਬਰ 25, 2026 10:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭੰਗੜੇ ਦੌਰਾਨ ਪੱਗ ਲਾਹ ਕੇ ਰੱਖਣ ਵਾਲੇ ਮੁੰਡੇ ਨੇ ਗੁਰੂ ਘਰ ਜਾ ਕੇ ਮੰਗੀ ਮੁਆਫ਼ੀ: ਵੀਡੀਓ

by Gurjeet Kaur
ਅਪ੍ਰੈਲ 12, 2024
in ਪੰਜਾਬ
0

ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਅੰਮ੍ਰਿਤਸਰ ਦਾ ਰਹਿਣ ਵਾਲਾ ਇਕ ਨੌਜਵਾਨ ਦੀ ਸਟੇਜ ‘ਤੇ ਪੇਸ਼ਕਾਰੀ ਦਿੰਦੇ ਸਮੇਂ ਪੱਗ ਢਿੱਲੀ ਹੋ ਜਾਂਦੀ ਹੈ ਜਿਸ ਕਰਕੇ ਉਹ ਪੱਗ ਉਤਾਰ ਕੇ ਹੇਠਾਂ ਸਟੇਜ ‘ਤੇ ਰੱਖ ਦਿੰਦਾ ਹੈ ਤੇ ਇਸ ਤੋਂ ਬਾਅਦ ਖੁੱਲ੍ਹੇ ਵਾਲਾਂ ਵਿਚ ਹੀ ਸਟੇਜ ‘ਤੇ ਪੇਸ਼ਕਾਰੀ ਦੇਣ ਲੱਗਦਾ ਹੈ, ਜਿਸ ਦਾ ਲੋਕਾਂ ਵੱਲੋਂ ਬਹੁਤ ਵਿਰੋਧ ਕੀਤਾ ਜਾ ਰਿਹਾ ਸੀ।ਭੰਗੜੇ ਦੌਰਾਨ ਪੱਗ ਲਾਹ ਕੇ ਰੱਖਣ ਵਾਲੇ ਮੁੰਡੇ ਨੇ ਹੁਣ ਗੁਰੂ ਘਰ ਜਾ ਕੇ ਮੁਆਫ਼ੀ ਮੰਗ ਲਈ ਹੈ।

ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਕਿਹਾ-ਜੋ ਹੋਇਆ ਠੀਕ ਨਹੀਂ ਹੋਇਆ। ਮੇਰਾ ਸਾਰਾ ਪਰਿਵਾਰ ਅੰਮ੍ਰਿਤਸਰਧਾਰੀ ਹੈ। ਮੈਨੂੰ ਆਪਣੀ ਗਲਤੀ ਦਾ ਅਹਿਸਾਸ ਹੋ ਗਿਆ ਹੈ ਤੇ ਹੁਣ ਮੈਂ ਆਪਣੀ ਭੁੱਲ ਬਖਸ਼ਾਉਣ ਲਈ ਗੁਰੂ ਘਰ ਆਇਆ ਹਾਂ।

Tags: bhangralatest newspro punjab tvpunjab
Share702Tweet439Share175

Related Posts

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result