ਵੀਰਵਾਰ, ਅਕਤੂਬਰ 30, 2025 06:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਆਂਢੀ ਦੀ ਕੁੜੀ ਨਾਲ ਕੋਰਟ ਮੈਰਿਜ ਕਰਵਾਉਣ ‘ਤੇ ਮੁੰਡੇ ਦੀ ਮਾਂ ਨੂੰ ਕੀਤਾ ਨਿਰਵਸਤਰ, ਵੀਡੀਓ ਬਣਾ ਕੀਤੀ ਵਾਇਰਲ

by Gurjeet Kaur
ਅਪ੍ਰੈਲ 6, 2024
in ਪੰਜਾਬ
0

ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਕਸਬਾ ਵਲਟੋਹਾ ਵਿਖੇ ਗੁਆਂਢ ਰਹਿੰਦੀ ਕੁੜੀ ਨਾਲ ਕੋਰਟ ਮੈਰਿਜ ਕਰਵਾਉਣ ਵਾਲੇ ਮੁੰਡੇ ਦੀ ਮਾਂ ਨੂੰ ਨਿਰਵਸਤਰ ਕਰਕੇ ਉਸਦੀ ਵੀਡੀਓ ਸੋਸ਼ਲ਼ ਮੀਡੀਆ ‘ਤੇ ਵਾਇਰਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਸਬੰਧੀ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰ ਕੁੱਲ ਪੰਜ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਕੁਲਵਿੰਦਰ ਕੌਰ ਪਤਨੀ ਦੀਦਾਰ ਸਿੰਘ ਵਾਸੀ ਪਤੀ ਜੀਵਨ ਨਗਰ ਵਲਟੋਹਾ ਨੇ ਥਾਣਾ ਵਲਟੋਹਾ ਦੀ ਪੁਲਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ ਉਸਦੇ ਮੁੰਡੇ ਅਕਾਸ਼ਦੀਪ ਸਿੰਘ ਨੇ ਸਾਡੇ ਗੁਆਂਢ ‘ਚ ਰਹਿੰਦੇ ਬਲਦੇਵ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਵਲਟੋਹਾ ਦੀ ਕੁੜੀ ਰਮਨਦੀਪ ਕੌਰ ਨਾਲ ਕਰੀਬ ਇਕ ਮਹੀਨਾ ਪਹਿਲਾਂ ਕੋਰਟ ਮੈਰਿਜ ਕਰਵਾ ਲਈ ਸੀ।ਇਸੇ ਰੰਜਿਸ਼ ਦੇ ਤਹਿਤ ਬੀਤੀ 31 ਮਾਰਚ ਨੂੰ ਸ਼ਾਮ ਕਰੀਬ 6 ਵਜੇ ਸ਼ਰਨਜੀਤ ਸਿੰਘ ਉਰਫ ਸਨੀ ਪੁੱਤਰ ਬਲਦੇਵ ਸਿੰਘ, ਗੁਰਚਰਨ ਸਿੰਘ ਪੁੱਤਰ ਬਲਦੇਵ ਸਿੰਘ, ਕੁਲਵਿੰਦਰ ਕੌਰ ਉਰਫ ਮਾਣੀ ਪਤਨੀ ਬਲਦੇਵ ਸਿੰਘ ਅਤੇ ਦੋ ਅਣਪਛਾਤੇ ਵਿਅਕਤੀ ਉਸਦੇ ਘਰ ਬਾਹਰ ਆ ਕੇ ਰੌਲਾ ਪਾਉਣ ਲੱਗ ਪਏ।


 

ਜਦੋਂ ਉਹ ਆਪਣੇ ਘਰ ਦੇ ਬਾਹਰ ਰੌਲਾ ਵੇਖ ਕੇ ਪੁੱਜੀ ਤਾਂ ਮੌਕੇ ‘ਤੇ ਵਿਅਕਤੀਆਂ ਨੇ ਉਸ ਨਾਲ ਕੋਰਟ ਮੈਰਿਜ ਕਰਵਾਉਣ ਸਬੰਧੀ ਗੱਲ ਆਖਦੇ ਹੋਏ ਉਸਦੇ ਗਲ ‘ਚ ਹਥ ਪਾ ਕੇ ਉਸਦਾ ਕਮੀਜ਼ ਪਾੜ ਦਿੱਤਾ ਅਤੇ ਉਸਨੂੰ ਨੰਗਿਆਂ ਕਰ ਦਿੱਤਾ।ਇਸ ਦੌਰਾਨ ਬਚਾਓ ਬਚਾਓ ਦਾ ਰੌਲਾ ਪਾਇਆ ਜਿਸਦੀ ਆਵਾਜ਼ ਸੁਣ ਉਸਦਾ ਪਤੀ ਦੀਦਾਰ ਸਿੰਘ ਬਾਹਰ ਆ ਗਿਆ ਅਤੇ ਹੋਰ ਲੋਕ ਇਕੱਠੇ ਹੋ ਗਏ।ਇਸ ਸਮੇਂ ਦੌਰਾਨ ਉਕਤ ਮੁਲਜ਼ਮਾਂ ਨੇ ਉਸਦੇ ਨੰਗੇ ਸਰੀਰ ਦੀ ਵੀਡੀਓ ਬਣਾ ਲਈ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ।ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਭਿਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ‘ਚ ਕੁਲਵਿੰਦਰ ਕੌਰ ਦੇ ਬਿਆਨਾਂ ਹੇਠ ਸ਼ਰਨਜੀਤ ਸਿੰਘ, ਗੁਰਚਰਨ ਸਿੰਘ, ਕੁਲਵਿੰਦਰ ਕੌਰ ਵਾਸੀ ਵਲਟੋਹਾ ਤੋਂ ਇਲਾਵਾ ਦੋ ਅਣਪਛਾਤੇ ਵਿਅਕਤੀਆਂ iਖ਼ਲਾਫ ਵੱਖ ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

Tags: court marriagelatest newslove marriagemotherpro punjab tvpunjabsocial mediaVideoviral
Share808Tweet505Share202

Related Posts

ਪੰਜਾਬ ‘ਚ RTO ਸੇਵਾਵਾਂ ਅੱਜ ਤੋਂ 100% ਫੇਸਲੈੱਸ, CM ਮਾਨ ਨੇ ਟਰਾਂਸਪੋਰਟ ਦਫ਼ਤਰ ਨੂੰ ਲਗਾ ਦਿੱਤਾ ਤਾਲਾ

ਅਕਤੂਬਰ 29, 2025

ਹੁਣ ਕੰਮ ਨਹੀਂ ਕਰਨਗੀਆਂ ਧੋਖੇਬਾਜ਼ਾਂ ਦੀਆਂ ਚਾਲਾਂ, ਸਰਕਾਰ ਨੇ ਕੀਤਾ ਪੱਕਾ ਪ੍ਰਬੰਧ

ਅਕਤੂਬਰ 29, 2025

ਮਾਨ ਸਰਕਾਰ ਭਵਿੱਖ ਦੇ ਨੇਤਾਵਾਂ ਨੂੰ ਕਰ ਰਹੀ ਤਿਆਰ , 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ‘ਚ ਵਿਦਿਆਰਥੀਆਂ ਦਾ ਹੋਵੇਗਾ ਇਤਿਹਾਸਕ ਮੋਕ ਸੈਸ਼ਨ

ਅਕਤੂਬਰ 29, 2025

ਹੜ੍ਹਾਂ ਨਾਲ ਤਬਾਹ ਹੋਏ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਮੁੱਖ ਮੰਤਰੀ ਮਾਨ

ਅਕਤੂਬਰ 29, 2025

ਮਾਨ ਸਰਕਾਰ ਨੇ ਵਧਾਇਆ ‘ਆਮ ਆਦਮੀ ਕਲੀਨਿਕ’ ਦਾ ਦਾਇਰਾ, ਹੁਣ ਜੇਲ੍ਹਾਂ ‘ਚ ਵੀ ਮਿਲੇਗੀ ਮੁਫ਼ਤ ਦਵਾਈ-ਟੈਸਟ ਦੀ ਸਹੂਲਤ

ਅਕਤੂਬਰ 29, 2025

ਕੇਂਦਰ ਦੀ ਤਾਨਾਸ਼ਾਹੀ! BJP ਕਰ ਰਹੀ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਨੂੰ ਦਬਾਉਣ ਦੀ ਕੋਸ਼ਿਸ਼: ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ

ਅਕਤੂਬਰ 29, 2025
Load More

Recent News

ਭਾਰਤ-ਆਸਟ੍ਰੇਲੀਆ ਦਾ ਪਹਿਲਾ T-20 ਮੈਚ ਮੀਂਹ ਕਾਰਨ ਰੱਦ, ਸਿਰਫ਼ 58 ਗੇਂਦਾਂ ਖੇਡੀਆਂ ਜਾ ਸਕੀਆਂ

ਅਕਤੂਬਰ 29, 2025

Tata Sierra 2025 ‘ਚ ਇਸ ਦਿਨ ਹੋਵੇਗੀ ਲਾਂਚ, ਜਾਣੋ ਕੀਮਤ ਤੋਂ ਲੈ ਕੇ ਵਿਸ਼ੇਸ਼ਤਾਵਾਂ ਤੱਕ ਸਭ ਕੁਝ

ਅਕਤੂਬਰ 29, 2025

ਪੰਜਾਬ ‘ਚ RTO ਸੇਵਾਵਾਂ ਅੱਜ ਤੋਂ 100% ਫੇਸਲੈੱਸ, CM ਮਾਨ ਨੇ ਟਰਾਂਸਪੋਰਟ ਦਫ਼ਤਰ ਨੂੰ ਲਗਾ ਦਿੱਤਾ ਤਾਲਾ

ਅਕਤੂਬਰ 29, 2025

ਚੰਡੀਗੜ੍ਹ ਹਵਾਈ ਅੱਡੇ ‘ਤੇ ਰਨਵੇਅ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣ ਕਾਰਨ ਹਵਾਈ ਸੇਵਾਵਾਂ ਠੱਪ

ਅਕਤੂਬਰ 29, 2025

ਅਯੁੱਧਿਆ ਰਾਮ ਮੰਦਰ ਦੀ ਚੋਟੀ ‘ਤੇ ਲਹਿਰਾਏਗਾ 205 ਫੁੱਟ ਉੱਚਾ ਪੈਰਾਸ਼ੂਟ ਫੈਬਰਿਕ ਝੰਡਾ

ਅਕਤੂਬਰ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.