ਵੀਰਵਾਰ, ਅਗਸਤ 20, 2026 09:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

NHM ਤਹਿਤ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਸਬੰਧੀ ਮਾਮਲੇ ‘ਤੇ ਕੈਬਨਿਟ ਕਮੇਟੀ ਚਰਚਾ ਕਰੇਗੀ -ਚੀਮਾ

by Gurjeet Kaur
ਅਕਤੂਬਰ 18, 2022
in ਪੰਜਾਬ
0
NHM ਤਹਿਤ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਸਬੰਧੀ ਮਾਮਲੇ ‘ਤੇ ਕੈਬਨਿਟ ਕਮੇਟੀ ਚਰਚਾ ਕਰੇਗੀ -ਚੀਮਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਨ.ਐਚ.ਐਮ ਯੂਨੀਅਨ ਪੰਜਾਬ ਨੂੰ ਵਿਸ਼ਵਾਸ ਦਿਵਾਇਆ ਕਿ ਨੇਸ਼ਨਲ ਹੈਲਥ ਮਿਸ਼ਨ ਤਹਿਤ ਸੂਬੇ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਅਤੇ ਇਸ ਸਬੰਧੀ ਵਿੱਤੀ ਤੇ ਕਾਨੂੰਨੀ ਨੁਕਤਿਆਂ ਨੂੰ ਸਰਕਾਰੀ ਵਿਭਾਗਾਂ ਵਿੱਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਗਠਿਤ ਤਿੰਨ ਮੈਂਬਰੀ ਕੈਬਨਿਟ ਕਮੇਟੀ ਵੱਲੋਂ ਚਰਚਾ ਕੀਤੀ ਜਾਵੇਗੀ।

ਅੱਜ ਇਥੇ ਆਪਣੇ ਦਫਤਰ ਵਿਖੇ ਐਨ.ਐਚ.ਐਮ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੌਮੀ ਸਿਹਤ ਮਿਸ਼ਨ ਕੇਂਦਰ ਸਰਕਾਰ ਦੀ ਯੋਜਨਾ ਹੈ ਜਿਸ ਵਿੱਚ ਪੰਜਾਬ ਵੱਲੋਂ 40 ਫੀਸਦੀ ਹਿੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਪਹੁੰਚ ਕਰਨ ਤੋਂ ਪਹਿਲਾ ਹੀ ਸਰਕਾਰ ਵੱਲੋਂ ਐਨ.ਐਚ.ਐਮ. ਦੇ ਮੁਲਾਜ਼ਮਾਂ ਦੇ ਮਾਮਲੇ ਨਾਲ ਸਬੰਧਤ ਵਿੱਤੀ ਅਤੇ ਕਾਨੂੰਨੀ ਨੁਕਤਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ।

ਸ. ਚੀਮਾ ਨੇ ਕਿਹਾ ਕਿ ਕੈਬਨਿਟ ਕਮੇਟੀ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਮਾਮਲੇ ਦਾ ਅਜਿਹਾ ਹੱਲ ਕੱਢਿਆ ਜਾਵੇ ਜਿਸ ਨੂੰ ਲਾਗੂ ਕਰਨ ਵਿੱਚ ਕੋਈ ਕਾਨੂੰਨੀ ਰੁਕਾਵਟ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਵੀ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਕਿ ਕਿਸੇ ਸਰਕਾਰ ਨੇ ਕਾਰਜਭਾਰ ਸੰਭਾਲਦਿਆਂ ਪਹਿਲੇ ਦਿਨ ਤੋਂ ਹੀ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਕਾਰਵਾਈ ਆਰੰਭ ਕਰ ਦਿੱਤੀ ਹੋਵੇ।

ਯੂਨੀਅਨ ਆਗੂਆਂ ਨਾਲ ਖੁਸ਼ਗਵਾਰ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਉਨ੍ਹਾਂ ਦੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਸ. ਚੀਮਾ ਨੇ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।

ਇਸ ਮੀਟਿੰਗ ਵਿੱਚ ਯੂਨੀਅਨ ਆਗੂਆਂ ਤੋਂ ਇਲਾਵਾ ਐਨ.ਐਚ.ਐਮ ਦੇ ਮੈਨੇਜਿੰਗ ਡਾਇਰੈਕਟਰ   ਅਭਿਨਵ ਤ੍ਰਿਖਾ ਅਤੇ ਵਿਸ਼ੇਸ਼ ਸਕੱਤਰ ਵਿੱਤ   ਮੋਹਿਤ ਤਿਵਾੜੀ ਵੀ ਹਾਜਿਰ ਸਨ।

Tags: aapcabinet meetingfiance minister harpal cheemalatest newsnhm mulazampro punjab tv
Share218Tweet137Share55

Related Posts

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026
Load More

Recent News

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.