ਬੁੱਧਵਾਰ, ਅਕਤੂਬਰ 14, 2026 08:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਾਲਜ਼ ਵਾਲਿਆਂ ਨੇ ਰੋਕਿਆ Admit Card ਤਾਂ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ , ਦੋਸਤਾਂ ਦੇ ਕੀਤੇ ਖੁਲਾਸੇ ਸੁਣਕੇ ਉੱਡ ਜਾਣਗੇ ਹੋਸ਼

by Gurjeet Kaur
ਮਈ 9, 2024
in ਪੰਜਾਬ
0

ਮੋਹਾਲੀ ਤੋਂ ਇਸ ਵੇਲੇ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਨਿੱਜੀ ਕਾਲਜ ਵਿੱਚ ਪੜ੍ਹਦੇ ਵਿਦਿਆਰਥੀ ਨੇ ਮਾਮੂਲੀ ਗੱਲ ਪਿੱਛੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਨੌਜਵਾਨ B.Sc ਦਾ ਵਿਦਿਆਰਥੀ ਸੀ। ਮ੍ਰਿਤਕ ਦੇ ਦੋਸਤਾਂ ਦਾ ਕਹਿਣਾ ਹੈ ਕਿ ਕਾਲਜ ਵਾਲੇ ਨੌਜਵਾਨ ਦਾ ਐਡਮਿਟ ਕਾਰਡ ਤੇ ਉਸਦੇ ਕੁਝ ਦਸਤਾਵੇਜ ਵੀ ਕਾਲਜ ਵਾਲੇ ਨਹੀਂ ਦੇ ਰਹੇ ਸੀ। ਜਿਸ ਕਾਰਨ ਉਹ ਬਹੁਤ ਪਰੇਸ਼ਾਨ ਰਹਿੰਦਾ ਸੀ। ਪਰਿਵਾਰ ਵਾਲਿਆਂ ਨੇ ਨੌਜਵਾਨ ਨੂੰ ਵਾਪਸ ਘਰ ਆਉਣ ਲਈ ਕਿਹਾ ਸੀ, ਪਰ ਉਸਨੇ ਇਹ ਕਦਮ ਚੁੱਕ ਲਿਆ।


 

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਆਪਣੇ ਆਪ ਨੂੰ ਸਵੇਰ ਤੋਂ ਹੀ ਕਮਰੇ ਵਿੱਚ ਬੰਦ ਕਰ ਕੇ ਬੈਠਾ ਸੀ। ਜਦੋਂ ਉਸਦੇ ਦੋਸਤ ਉਸਨੂੰ ਸਮਝਾਉਣ ਲਈ ਉਸਦੇ ਕੋਲ ਕਮਰੇ ਵਿੱਚ ਜਾਂਦੇ ਹਨ ਤਾਂ ਉਹ ਦਰਵਾਜ਼ਾ ਨਹੀਂ ਖੋਲ੍ਹਦਾ। ਜਦੋਂ ਦੋਸਤ ਪਿਛਲੇ ਦਰਵਾਜ਼ੇ ਤੋਂ ਅੰਦਰ ਜਾਂਦੇ ਹਨ ਤਾਂ ਉਨ੍ਹਾਂ ਨੇ ਦੇਖਿਆ ਕਿ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਉਮਰ 16 ਸਾਲ ਦੀ ਸੀ। ਦੋਸਤਾਂ ਦਾ ਕਹਿਣਾ ਹੈ ਕਿ ਉਸ ਨੇ ਕਾਲਜ ਦੇ ਦਬਾਅ ਤੋਂ ਪਰੇਸ਼ਨ ਹੋ ਕੇ ਇਹ ਕਦਮ ਚੁੱਕਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਨੌਜਵਾਨ ਦੀ ਦੇਹ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ ।

Tags: admit cardlatest newsmohali collagepro punjab tvstudent suicideVideo
Share214Tweet134Share53

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.