ਸ਼ੁੱਕਰਵਾਰ, ਜੁਲਾਈ 10, 2026 04:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜ਼ਿਲ੍ਹਾ ਸੰਗਰੂਰ ਵਿੱਚ ਘਰ-ਘਰ ਤੱਕ ਪਹੁੰਚ ਬਣਾ ਕੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲਾ ਲੈਣ ਲਈ ਪ੍ਰੇਰਿਤ ਕਰਨ ਦੀ ਮੁਹਿੰਮ ਜਾਰੀ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਵਿਦਿਆਰਥੀਆਂ ਨੂੰ ਵੱਡੇ ਪੱਧਰ 'ਤੇ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਉਣ ਲਈ ਮੁਹਿੰਮ ਜਾਰੀ ਹੈ।

by Bharat Thapa
ਮਾਰਚ 7, 2023
in ਪੰਜਾਬ
0

ਸੰਗਰੂਰ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਵਿਦਿਆਰਥੀਆਂ ਨੂੰ ਵੱਡੇ ਪੱਧਰ ‘ਤੇ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਉਣ ਲਈ ਮੁਹਿੰਮ ਜਾਰੀ ਹੈ।

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਵਿੱਚ ਇਸ ਮੁਹਿੰਮ ਨੂੰ ਰਫ਼ਤਾਰ ਦੇਣ ਲਈ ਅੱਜ ਸੰਗਰੂਰ ਵਿਖੇ ਜ਼ਿਲ੍ਹਾ ਦਾਖ਼ਲਾ ਕਮੇਟੀ ਦੇ ਚੇਅਰਮੈਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਸ਼ਿਵਰਾਜ ਕਪੂਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਸਿੱਖਿਆ ਅਧਿਕਾਰੀਆਂ ਦੀ ਇੱਕ ਅਹਿਮ ਮੀਟਿੰਗ ਹੋਈ।

ਇਸ ਮੌਕੇ ਸ਼ਿਵਰਾਜ ਕਪੂਰ ਨੇ ਦੱਸਿਆ ਕਿ ਇਸ ਸਾਲ ਲਈ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਸ਼ੁਰੂ ਹੋ ਚੁੱਕੀ ਹੈ ਜਿਸ ਵਿੱਚ ਸਿੱਖਿਆ ਅਧਿਕਾਰੀ, ਅਧਿਆਪਕ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਰਾਹੀਂ ਘਰ ਘਰ ਤੱਕ ਪਹੁੰਚ ਬਣਾ ਕੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਲਿਆਂਦਾ ਜਾਵੇਗਾ। ਫਿਲਹਾਲ ਇਸ ਸਾਲ ਦਾਖਲੇ ਵਿੱਚ ਵਾਧੇ ਦਾ 10 ਫੀਸਦੀ ਟੀਚਾ ਰੱਖਿਆ ਗਿਆ ਹੈ ਜਿਸ ਨੂੰ ਹਰ ਹਾਲਤ ਵਿੱਚ ਹਾਸਿਲ ਕਰਨ ਲਈ ਜ਼ਿਲ੍ਹਾ ਪੱਧਰ ‘ਤੇ ਵੱਡੀ ਯੋਜਨਾ ਉਲੀਕੀ ਗਈ ਹੈ। ਇਸ ਯੋਜਨਾ ਤਹਿਤ ਸਾਰੇ ਬਲਾਕਾਂ ਵਿੱਚ ਪੜਾਅਵਾਰ ਮੀਟਿੰਗਾਂ ਅੱਜ ਤੋਂ ਹੀ ਸ਼ੁਰੂ ਹੋ ਚੁੱਕੀਆਂ ਹਨ।

ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਦੀਆਂ ਹਦਾਇਤਾਂ ਮੁਤਾਬਿਕ ਅਧਿਆਪਕ ਜੱਥੇਬੰਦੀਆਂ ਤੋਂ ਵੀ ਇਸ ਦਾਖਲਾ ਮੁਹਿੰਮ ਵਿੱਚ ਯੋਗਦਾਨ ਲਿਆ ਜਾਵੇਗਾ ਅਤੇ ਜੇਕਰ ਅਧਿਆਪਕ ਜਥੇਬੰਦੀ ਦੀਆਂ ਕੋਈ ਨਿੱਜੀ ਸਮੱਸਿਆਵਾਂ ਹਨ ਤਾਂ ਉਹਨਾਂ ਦਾ ਨਿਪਟਾਰਾ ਦਫ਼ਤਰੀ ਸਮੇਂ ਤੋਂ ਬਾਅਦ ਕੀਤਾ ਜਾਵੇਗਾ। ਸਾਰਾ ਦਫ਼ਤਰੀ ਸਮਾਂ ਕੇਵਲ ਤੇ ਕੇਵਲ ਵਿੱਦਿਅਕ ਪੱਧਰ ਉੱਚਾ ਚੁੱਕਣ ਅਤੇ ਆਮ ਜਨਤਾ ਤੱਕ ਵਿਭਾਗ ਦੀਆਂ ਸਕੀਮਾਂ ਨੂੰ ਹੁ-ਬ-ਹੂ ਪਹੁੰਚਾਉਣ ਲਈ ਲਗਾਇਆ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਨੋਦ ਕੁਮਾਰ ਹਾਂਡਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਗੁਰਮੀਤ ਸਿੰਘ ਈਸਾਪੁਰ, ਹਰਤੇਜ ਸਿੰਘ, ਅਭਿਨਵ ਜੈਦਕਾ, ਗੁਰਦਰਸ਼ਨ ਸਿੰਘ, ਰਾਜਿੰਦਰ ਕੁਮਾਰ, ਸਤਪਾਲ ਸਿੰਘ (ਸਾਰੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ), ਜਸਪ੍ਰੀਤ ਸਿੰਘ ਨਾਗਰਾ ਜ਼ਿਲ੍ਹਾ ਕੋ-ਆਰਡੀਨੇਟਰ ਪ.ਪ.ਪ.ਪ., ਗੋਵਰਧਨ ਸ਼ਰਮਾ ਅਤੇ ਰਾਜਵੀਰ ਸਿੰਘ ਮੌਜੂਦ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: government schoolsmotivate studentspropunjabtvThe campaign
Share223Tweet139Share56

Related Posts

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਜੁਲਾਈ 7, 2026
Load More

Recent News

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮਮਤਾ ਬੈਨਰਜੀ ਨੂੰ 440 ਕਰੋੜ ਰੁਪਏ ਦਾ ਹੋਇਆ ਨੁਕਸਾਨ, ਟੀਐਮਸੀ ਦੇ ਬੈਂਕ ਖਾਤੇ ਫ੍ਰੀਜ਼

ਜੁਲਾਈ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.