26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਦਿੱਲੀ ‘ਚ ਹੋਣ ਵਾਲੀ ਪਰੇਡ ‘ਚੋਂ ਨਿਕਲੀ ਪੰਜਾਬ ਦੀ ਝਾਂਕੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੱਕ ਸੂਬੇ ਦੀ ਹਰ ਗਲੀ ਅਤੇ ਮੁਹੱਲੇ ‘ਚ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਹ ਫੈਸਲਾ ਲਿਆ ਹੈ। ਪਹਿਲੇ ਪੜਾਅ ਵਿੱਚ 9 ਝਾਂਕੀ ਤਿਆਰ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਅਗਲੇ ਪੜਾਅ ਵਿੱਚ ਇਨ੍ਹਾਂ ਦੀ ਗਿਣਤੀ ਵਧਾਈ ਜਾਵੇਗੀ।