ਸੋਮਵਾਰ, ਜੁਲਾਈ 7, 2025 06:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਲਈ ਰਸਦਾਂ ਵਾਸਤੇ ਸਟੋਰ ਤਿਆਰ ਕਰਨ ਦੀ ਸੇਵਾ ਆਰੰਭ, ਬਣੇਗੀ ਵਿਸ਼ਾਲ ਕਾਰ ਪਾਰਕਿੰਗ ਵੀ

ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰ ਪਾਰਕਿੰਗ ਅਤੇ ਰਸਦਾਂ ਲਈ ਸਟੋਰ ਰਾਮ ਤਲਾਈ ਚੌਂਕ ਨਜ਼ਦੀਕ ਪੁਰਾਣੀ ਹੰਸਲੀ ਦੇ ਸਥਾਨ ’ਤੇ ਬਣਾਇਆ ਜਾਵੇਗਾ, ਜਿਸ ਦੀ ਸੇਵਾ ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆਂ ਨੂੰ ਸੌਂਪੀ ਗਈ ਹੈ।

by ਮਨਵੀਰ ਰੰਧਾਵਾ
ਫਰਵਰੀ 27, 2023
in ਧਰਮ, ਪੰਜਾਬ
0

Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਕਾਰ ਪਾਰਕਿੰਗ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਰਸਦਾਂ ਲਈ ਸਟੋਰ ਦੀ ਉਸਾਰੀ ਲਈ ਕਾਰ ਸੇਵਾ ਦੀ ਸ਼ੁਰੂਆਤ ਕੀਤੀ ਗਈ।

ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰ ਪਾਰਕਿੰਗ ਅਤੇ ਰਸਦਾਂ ਲਈ ਸਟੋਰ ਰਾਮ ਤਲਾਈ ਚੌਂਕ ਨਜ਼ਦੀਕ ਪੁਰਾਣੀ ਹੰਸਲੀ ਦੇ ਸਥਾਨ ’ਤੇ ਬਣਾਇਆ ਜਾਵੇਗਾ, ਜਿਸ ਦੀ ਸੇਵਾ ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆਂ ਨੂੰ ਸੌਂਪੀ ਗਈ ਹੈ। ਸੰਗਤਾਂ ਦੀ ਹਾਜ਼ਰੀ ਵਿਚ ਕਾਰਸੇਵਾ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਗੁਰਬਾਣੀ ਜਾਪ ਕੀਤਾ ਅਤੇ ਅਰਦਾਸ ਭਾਈ ਸੁਖਦੇਵ ਸਿੰਘ ਵੱਲੋਂ ਕੀਤੀ ਗਈ, ਜਿਸ ਮਗਰੋਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਟੱਕ ਲਗਾ ਕੇ ਸੇਵਾ ਆਰੰਭ ਕੀਤੀ।

ਦੱਸਣਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਨੂੰ ਆਪਣੇ ਵਹੀਕਲ ਖੜ੍ਹੇ ਕਰਨ ਦੀ ਵੱਡੀ ਮੁਸ਼ਕਲ ਆਉਂਦੀ ਹੈ, ਜਿਸ ਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਕਮੇਟੀ ਨੇ ਪੁਰਾਣੀ ਹੰਸਲੀ ਦੇ ਸਥਾਨ ’ਤੇ ਕਾਰ ਪਾਰਕਿੰਗ ਬਣਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਜ਼ਦੀਕ ਰਸਦਾਂ ਦੇ ਵਾਹਨ ਲੈ ਕੇ ਪੁੱਜਣਾ ਮੁਸ਼ਕਲ ਹੋਣ ਕਾਰਨ ਹੁਣ ਇਥੇ ਖੁੱਲ੍ਹੀ ਥਾਂ ’ਤੇ ਸਟੋਰ ਵੀ ਕਾਰਜਸ਼ੀਲ ਕੀਤਾ ਜਾਵੇਗਾ।

ਲੰਗਰ ਸਟੋਰ ਅਤੇ ਪਾਰਕਿੰਗ ਦੀ ਸੇਵਾ ਆਰੰਭ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਸਾਹਿਬ ਵਾਲੇ, ਬਾਬਾ ਗੁਰਮੀਤ ਸਿੰਘ, ਬਾਬਾ ਕਿਰਪਾਲ ਸਿੰਘ, ਬਾਬਾ ਸੁੱਖਾ ਸਿੰਘ, ਬਾਬਾ ਬਲਵੰਤ ਸਿੰਘ, ਬਾਬਾ ਗੁਰਮੇਲ ਸਿੰਘ, ਬਾਬਾ ਜੋਗਾ ਸਿੰਘ, ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ, ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਰਾਜਿੰਦਰ ਸਿੰਘ ਰੂਬੀ ਅਟਾਰੀ, ਵਧੀਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ, ਐਕਸੀਅਨ ਜਤਿੰਦਰਪਾਲ ਸਿੰਘ, ਐਸਡੀਓ ਸੁਖਜਿੰਦਰ ਸਿੰਘ, ਮੀਤ ਮੈਨੇਜਰ ਰਵਿੰਦਰਪਾਲ ਸਿੰਘ ਅਤੇ ਸੰਗਤਾਂ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarCar Parkingpro punjab tvpunjab newsSachkhand Sri Harimandar Sahibsgpcsri guru ramdas jiStore for the Logistics of Langar
Share230Tweet144Share58

Related Posts

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025
Load More

Recent News

ਅੰਤਰਰਾਸ਼ਟਰੀ ਨਿਊਜ਼ ਏਜੰਸੀ ‘Reuters’ ਦਾ X ਅਕਾਊਂਟ ਭਾਰਤ ‘ਚ ਹੋਇਆ ਬੰਦ

ਜੁਲਾਈ 6, 2025

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.