ਮੰਗਲਵਾਰ, ਅਕਤੂਬਰ 7, 2025 03:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਮਹਿਲਾ ਕਮਿਸ਼ਨ ਕੋਲ ਪੁੱਜਿਆ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਾਲਾ ਮਾਮਲਾ, ਮੰਗੀ ਰਿਪੋਰਟ

ਪੰਜਾਬ ਮਹਿਲਾ ਕਮਿਸ਼ਨ ਕੋਲ ਪੁੱਜਿਆ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਾਲਾ ਮਾਮਲਾ, ਮੰਗੀ ਰਿਪੋਰਟ

by propunjabtv
ਅਗਸਤ 18, 2022
in Featured, Featured News, ਪੰਜਾਬ
0

ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ‘ਤੇ ਉਨ੍ਹਾਂ ਦੀ ਪਤਨੀ ਵੱਲੋਂ ਲਾਏ ਦੋਸ਼ਾਂ ਤੋਂ ਬਾਅਦ ਇਹ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਕੋਲ ਪੁੱਜ ਗਿਆ ਹੈ। ਇਸ ਮਾਮਲੇ ਸਬੰਧੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪ੍ਰਸ਼ਾਸਨ ਤੋਂ 3 ਤੋਂ 7 ਦਿਨਾਂ ‘ਚ ਰਿਪੋਰਟ ਮੰਗੀ ਹੈ। ਮਨੀਸ਼ਾ ਗੁਲਾਟੀ ਨੇ ਕਿਹਾ ਹੈ ਕਿ ਇਸ ਮਾਮਲੇ ‘ਚ ਦੋਹਾਂ ਪੱਖਾਂ ਦੀ ਸੁਣੀ ਜਾਵੇਗੀ ਅਤੇ ਲੋੜ ਪਈ ਤਾਂ ਸਰਕਾਰ ਦੀ ਮਦਦ ਵੀ ਲਈ ਜਾਵੇਗੀ।

ਇਹ ਵੀ ਪੜ੍ਹੋ- Raju Shrivastav Health Update: ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਵਿਗੜੀ ਤਬੀਅਤ, ਬਰੇਨ ਡੈੱਡ ਹਾਲਤ ‘ਚ, ਦਿਲ ਵੀ ਦੇ ਰਿਹਾ ਪਰੇਸ਼ਾਨੀ

ਜ਼ਿਕਰਯੋਗ ਹੈ ਕਿ ਵਿਧਾਇਕ ਪਠਾਣਮਾਜਰਾ ਦੀ ਸੋਸ਼ਲ ਮੀਡੀਆ ‘ਤੇ ਇਕ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਵੀਡੀਓ ਉਨ੍ਹਾਂ ਦੀ ਦੂਜੀ ਪਤਨੀ ਨੇ ਬਣਾਈ ਹੈ ਅਤੇ ਉਸ ਵੱਲੋਂ ਹੀ ਇਹ ਵੀਡੀਓ ਵਾਇਰਲ ਕੀਤੀ ਗਈ ਹੈ।
ਇਹ ਵੀ ਪੜ੍ਹੋ-11 ਦੋਸ਼ੀਆਂ ਦੀ ਰਿਹਾਈ ’ਤੇ ਛਲਕਿਆ ਬਿਲਕਿਸ ਬਾਨੋ ਦਾ ਦਰਦ, ਕਿਹਾ- ‘ਮੇਰੇ ਕੋਲ ਸ਼ਬਦ ਨਹੀਂ ਹਨ, ਬਸ ਹੈਰਾਨ ਹਾਂ’
ਦੂਜੀ ਪਤਨੀ ਵੱਲੋਂ ਵਿਧਾਇਕ ‘ਤੇ ਧੋਖਾਧੜੀ ਦਾ ਦੋਸ਼ ਲਾਇਆ ਗਿਆ ਹੈ। ਔਰਤ ਨੇ ਜ਼ੀਰਕਪੁਰ ਪੁਲਸ ਥਾਣੇ ‘ਚ ਇਸ ਦੀ ਸ਼ਿਕਾਇਤ ਦਰਜ ਕਰਵਾਈ ਹੈ। ਇੰਨਾ ਹੀ ਨਹੀਂ, ਔਰਤ ਨੇ ਇਹ ਵੀ ਦੋਸ਼ ਲਾਇਆ ਹੈ ਕਿ ਵਿਧਾਇਕ ਪਠਾਣਮਾਜਰਾ ਵੱਲੋਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
Tags: MLA Harmeet SinghPunjab Women's CommissionReport sought
Share428Tweet268Share107

Related Posts

ਹਿਮਾਚਲ ਦੇ ਤਿੰਨ ਜ਼ਿਲ੍ਹਿਆਂ ‘ਚ ਬਰਫ਼ਬਾਰੀ, ਬਰਫ਼ ਦੇਖਣ ਲਈ ਵੱਡੀ ਗਿਣਤੀ ‘ਚ ਪਹੁੰਚੇ ਰਹੇ ਸੈਲਾਨੀ

ਅਕਤੂਬਰ 6, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

Hyundai Venue ਇੱਕ ਨਵੇਂ ਅਵਤਾਰ ‘ਚ ਹੋਣ ਜਾ ਰਹੀ ਲਾਂਚ, ਜਾਣੋ ਕਿਹੜੀਆਂ ਕਾਰਾਂ ਨਾਲ ਕਰੇਗੀ ਮੁਕਾਬਲਾ

ਅਕਤੂਬਰ 6, 2025

Google Chrome ਤੇ Mozilla Firefox ‘ਚ ਕਈ ਸੁਰੱਖਿਆ ਖਾਮੀਆਂ, ਸਰਕਾਰ ਨੇ ਅਲਰਟ ਕੀਤਾ ਜਾਰੀ

ਅਕਤੂਬਰ 6, 2025

ਸੁਪਰੀਮ ਕੋਰਟ ਅੰਦਰ ਜੱਜ ‘ਤੇ ਹ.ਮ.ਲਾ, ਵਕੀਲ ਨੇ ਹੀ ਕੀਤੀ ਜੁੱਤੀ ਸੁੱਟਣ ਦੀ ਕੋਸ਼ਿਸ਼

ਅਕਤੂਬਰ 6, 2025
Load More

Recent News

ਹਿਮਾਚਲ ਦੇ ਤਿੰਨ ਜ਼ਿਲ੍ਹਿਆਂ ‘ਚ ਬਰਫ਼ਬਾਰੀ, ਬਰਫ਼ ਦੇਖਣ ਲਈ ਵੱਡੀ ਗਿਣਤੀ ‘ਚ ਪਹੁੰਚੇ ਰਹੇ ਸੈਲਾਨੀ

ਅਕਤੂਬਰ 6, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

Hyundai Venue ਇੱਕ ਨਵੇਂ ਅਵਤਾਰ ‘ਚ ਹੋਣ ਜਾ ਰਹੀ ਲਾਂਚ, ਜਾਣੋ ਕਿਹੜੀਆਂ ਕਾਰਾਂ ਨਾਲ ਕਰੇਗੀ ਮੁਕਾਬਲਾ

ਅਕਤੂਬਰ 6, 2025

Google Chrome ਤੇ Mozilla Firefox ‘ਚ ਕਈ ਸੁਰੱਖਿਆ ਖਾਮੀਆਂ, ਸਰਕਾਰ ਨੇ ਅਲਰਟ ਕੀਤਾ ਜਾਰੀ

ਅਕਤੂਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.