ਸ਼ਨੀਵਾਰ, ਸਤੰਬਰ 12, 2026 12:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Shocking Viral Video: ਦੋਸਤਾਂ ਨਾਲ ਚਲਦੇ ਚਲਦੇ ਛਿੱਕ ਬਣੀ ਨੌਜਵਾਨ ਦੀ ਮੌਤ ਦਾ ਕਾਰਨ, ਹੈਰਾਨ ਕਰ ਦਵੇਗੀ ਇਹ ਵਾਇਰਲ ਵੀਡੀਓ

ਉੱਤਰ ਪ੍ਰਦੇਸ਼ ਦੇ ਮੇਰਠ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਆਪਣੇ ਦੋਸਤਾਂ ਨਾਲ ਸੜਕ 'ਤੇ ਜਾ ਰਿਹਾ ਨੌਜਵਾਨ ਅਚਾਨਕ ਸਿਰ ਫੜ ਕੇ ਡਿੱਗ ਜਾਂਦਾ ਹੈ।

by Bharat Thapa
ਦਸੰਬਰ 4, 2022
in ਅਜ਼ਬ-ਗਜ਼ਬ
0

ਮੇਰਠ: ਕਹਿੰਦੇ ਹਨ ਕਿ ਮੌਤ ਕਿਸੇ ਵੇਲੇ ਵੀ ਆ ਸਕਦੀ ਹੈ। ਘਰ ਬੈਠੇ-ਬੈਠੇ ਵੀ ਅਤੇ ਸੜਕ ‘ਤੇ ਤੁਰਦਿਆਂ ਵੇਲੇ ਵੀ। ਮੇਰਠ ‘ਚ ਇੱਕ ਨੌਜਵਾਨ ਨਾਲ ਵਾਪਰੀ ਦਰਦਨਾਕ ਘਟਨਾ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। ਦੋਸਤਾਂ ਨਾਲ ਤੁਰਦੇ ਹੀ ਮੌਤ ਨੇ ਦਸਤਕ ਦਿੱਤੀ ਤੇ ਜ਼ਿੰਦਗੀ ਨੇ ਬਸ ਇੱਕ ਛਿੱਕ ਨਾਲ ਸਰੀਰ ਛੱਡ ਦਿੱਤਾ। ਇਹ ਸਾਰੀ ਘਟਨਾ ਘਰ ‘ਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਮੇਰਠ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਆਪਣੇ ਦੋਸਤਾਂ ਨਾਲ ਸੜਕ ‘ਤੇ ਜਾ ਰਿਹਾ ਨੌਜਵਾਨ ਅਚਾਨਕ ਸਿਰ ਫੜ ਕੇ ਡਿੱਗ ਜਾਂਦਾ ਹੈ। ਬੇਹੋਸ਼ੀ ਦੀ ਹਾਲਤ ‘ਚ ਹਸਪਤਾਲ ਲਿਜਾਏ ਗਏ ਨੌਜਵਾਨ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਇਹ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਫੁਟੇਜ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਲੜਕਾ ਅਚਾਨਕ ਡਿੱਗਦਾ ਹੈ ਅਤੇ ਉਸ ਦੀ ਮੌਤ ਹੋ ਜਾਂਦੀ ਹੈ।

मेरठ मौत का लाइव वीडियो सीसीटीवी में हुआ कैद| pic.twitter.com/NMN5tSr7YA

— Priya singh (@priyarajputlive) December 4, 2022

ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ। ਵੀਡੀਓ ਫੁਟੇਜ ਵਿੱਚ ਚਾਰ ਦੋਸਤਾਂ ਦਾ ਇੱਕ ਗਰੁੱਪ ਗਲੀ ਚੋਂ ਲੰਘਦਾ ਦਿਖਾਈ ਦੇ ਰਹੇ ਹਨ। ਚਾਰੇ ਆਪਸ ਵਿੱਚ ਗੱਲਾਂ ਕਰ ਰਹੇ ਹਨ। ਨਾ ਤਾਂ ਉਨ੍ਹਾਂ ਨੂੰ ਕਿਸੇ ਅਣਸੁਖਾਵੀਂ ਘਟਨਾ ਦਾ ਕੋਈ ਅੰਦਾਜ਼ਾ ਹੈ ਅਤੇ ਨਾ ਹੀ ਮਾਹੌਲ ਨੂੰ ਦੇਖ ਕੇ ਕੋਈ ਅਜਿਹਾ ਵਾਪਰਨ ਦੀ ਕਲਪਨਾ ਕਰ ਸਕਦਾ ਹੈ। ਅਚਾਨਕ, ਚਾਰ ਦੋਸਤਾਂ ਚੋਂ ਨੀਲੇ ਕੱਪੜਿਆਂ ਵਿੱਚ ਇੱਕ ਲੜਕਾ ਆਪਣੇ ਮੂੰਹ ‘ਤੇ ਹੱਥ ਰੱਖ ਕੇ ਛਿੱਕ ਮਾਰਦਾ ਹੈ। ਇਸ ਤੋਂ ਤੁਰੰਤ ਬਾਅਦ ਉਹ ਆਪਣੇ ਨਾਲ ਵਾਲੇ ਦੋਸਤ ਦੇ ਮੋਢੇ ‘ਤੇ ਹੱਥ ਰੱਖਦਾ ਹੈ ਪਰ ਉਹ ਡਿੱਗ ਜਾਂਦਾ ਹੈ।

ਹੈਰਾਨ ਹੋਏ ਦੋਸਤਾਂ ਨੇ ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਉਸਦੀ ਮੌਤ ਹੋ ਗਈ। ਉਨ੍ਹਾਂ ਦੀਆਂ ਅੱਖਾਂ ਸਾਹਮਣੇ ਦੋਸਤ ਦੀ ਮੌਤ ਨੇ ਤਿੰਨਾਂ ਨੂੰ ਝੰਜੋੜ ਦਿੱਤਾ। ਉਹ ਉਸਨੂੰ ਹਸਪਤਾਲ ਵੀ ਲੈ ਗਏ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਡਾਕਟਰਾਂ ਨੇ ਵੀ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂ ਇਸ ਦੀ ਸੂਚਨਾ ਪਰਿਵਾਰ ਨੂੰ ਮਿਲੀ ਤਾਂ ਉੱਥੇ ਵੀ ਹਫੜਾ-ਦਫੜੀ ਮਚ ਗਈ।

ਇਸ ਘਟਨਾ ਦੀ ਵੀਡੀਓ ਜਦੋਂ ਸੋਸ਼ਲ ਮੀਡੀਆ ‘ਤੇ ਆਈ ਤਾਂ ਜਿਸ ਨੇ ਵੀ ਦੇਖਿਆ ਉਹ ਹੈਰਾਨ ਰਹਿ ਗਿਆ। ਇਸ ਤਰ੍ਹਾਂ ਤੁਰਦੇ-ਫਿਰਦੇ ਇੱਕ ਸਿਹਤਮੰਦ ਨੌਜਵਾਨ ਦੀ ਮੌਤ ਨਾ ਸਿਰਫ਼ ਸਾਰਿਆਂ ਨੂੰ ਦੁਖੀ ਕਰ ਰਹੀ ਹੈ, ਸਗੋਂ ਇਸ ਘਟਨਾ ਨੂੰ ਦੇਖ ਕੇ ਲੋਕ ਡਰੇ ਵੀ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: ajab gajb newslatest newspro punjab tvpunjabi news
Share652Tweet408Share163

Related Posts

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.