ਸ਼ੁੱਕਰਵਾਰ, ਸਤੰਬਰ 11, 2026 07:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

by Pro Punjab Tv
ਅਗਸਤ 1, 2026
in Featured, Featured News, ਦੇਸ਼, ਧਰਮ, ਪੰਜਾਬ
0

ਅੰਮ੍ਰਿਤਸਰ, 1 ਅਗਸਤ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਲਾਂਘੇ ਨੂੰ ਅਜੇ ਮੁੜ ਨਾ ਖੋਲ੍ਹਣ ਸਬੰਧੀ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀ ਕੀਰਤੀ ਵਰਧਨ ਵੱਲੋਂ ਸੰਸਦ ਵਿੱਚ ਦਿੱਤੇ ਗਏ ਜਵਾਬ ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਅਹਿਮ ਮਾਮਲਾ ਹੈ ਅਤੇ ਸਰਕਾਰ ਨੂੰ ਸਿੱਖ ਭਾਵਨਾਵਾਂ ਅਨੁਸਾਰ ਹੀ ਫੈਸਲਾ ਕਰਨਾ ਚਾਹੀਦਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਅਸਥਾਨ ਹੈ, ਜਿੱਥੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ ਅਤੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ। ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਦੁਨੀਆ ਭਰ ਦੀ ਸਿੱਖ ਸੰਗਤ ਦੀ ਚਿਰੋਕਣੀ ਅਰਦਾਸ ਅਤੇ ਧਾਰਮਿਕ ਆਸਥਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਲਾਂਘੇ ਦਾ ਲੰਬੇ ਸਮੇਂ ਤੋਂ ਬੰਦ ਰਹਿਣ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦਾ ਇਹ ਲਾਂਘਾਂ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਸਾ਼ਤੀ ਦਾ ਸੁਨੇਹਾ ਹੈ, ਜਿਸ ਤੇ ਕਿਸੇ ਨੂੰ ਇਤਰਾਜ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਦੇਸ਼ ਦੀ ਸੁਰੱਖਿਆ ਹਰ ਸਰਕਾਰ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਲ-ਨਾਲ ਧਾਰਮਿਕ ਆਜ਼ਾਦੀ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਵੀ ਉਤਨਾ ਹੀ ਮਹੱਤਵਪੂਰਨ ਹੈ। ਇਸ ਲਈ ਸਰਕਾਰ ਨੂੰ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਭਾਵਸ਼ਾਲੀ ਪ੍ਰਬੰਧ ਕਰਕੇ ਇਸ ਮਾਮਲੇ ਦੀ ਜਲਦ ਸਮੀਖਿਆ ਕਰਦੇ ਹੋਏ ਲਾਂਘਾ ਮੁੜ ਖੋਲ੍ਹਣ ਦਾ ਫ਼ੈਸਲਾ ਕਰਨਾ ਚਾਹੀਦਾ ਹੈ

Tags: Advocate Harjinder Singh Dhamicentral governmentKartarpur Sahib corridorlatest news
Share203Tweet127Share51

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਸਤੰਬਰ 8, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.