ਮੰਗਲਵਾਰ, ਜੁਲਾਈ 8, 2025 03:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ  ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

by Gurjeet Kaur
ਦਸੰਬਰ 30, 2023
in ਪੰਜਾਬ
0
ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ  ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਬੱਚਿਆਂ ਦੇ ਅਧਿਕਾਰਾਂ ਨਾਲ ਸਬੰਧਤ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਵੱਖ-ਵੱਖ ਸਕੀਮਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 27 ਦਸੰਬਰ
 ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਨਵੀਂ ਦਿੱਲੀ ਦੇ ਚੇਅਰਮੈਨ,   ਪ੍ਰਿਯੰਕ ਕੰਨਗੂ ਨੇ ਪੰਜਾਬ ਦੇ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਬੱਚਿਆਂ ਦੇ ਅਧਿਕਾਰਾਂ ਨਾਲ ਸਬੰਧਤ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਵੱਖ-ਵੱਖ ਸਕੀਮਾਂ ਦੀ ਸਮੀਖਿਆ ਲਈ ਮੀਟਿੰਗ ਕੀਤੀ।
ਅੱਜ ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਰਾਜੀ ਪੀ ਸ਼੍ਰੀਵਾਸਤਵਾ, ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾ ਅਥਾਰਟੀ, ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਵਿਸ਼ੇਸ਼ ਸਕੱਤਰ ਪੰਜਾਬ ਏਡਜ਼ ਕੰਟਰੋਲ ਸੁਸਾਇਟੀ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ, ਸਕੂਲ ਸਿੱਖਿਆ ਵਿਭਾਗ, ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਨੈਸ਼ਨਲ ਹੈਲਥ ਮਿਸ਼ਨ, ਫੂਡ ਐਂਡ ਡਰੱਗਜ਼ ਐਡਮਿਨਸਟ੍ਰੇਸ਼ਨ ਕਿਰਤ ਵਿਭਾਗ ਦੇ ਅਧਿਕਾਰੀਆਂ ਤੋਂ ਬੱਚਿਆਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਸਬੰਧੀ ਵੱਖ ਵੱਖ ਸਕੀਮਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਕਿਹਾ ਕਿ ਕਮਿਸ਼ਨ ਬਾਲ ਅਧਿਕਾਰਾਂ ਨੂੰ ਨੁਕਸਾਨ ਅਤੇ ਉਲੰਘਣਾ ਨਾਲ ਸਬੰਧਤ ਸ਼ਿਕਾਇਤਾਂ, ਬਾਲ ਸੁਰੱਖਿਆ ਅਤੇ ਵਿਕਾਸ ਹਿਤ ਬਣੇ ਕਾਨੂੰਨਾਂ ਤੇ ਅਮਲ ਨਾ ਕਰਨਾ, ਨੀਤੀ, ਦਿਸ਼ਾ ਨਿਰਦੇਸ਼ਾਂ ਦਾ ਪਾਲਣ ਨਾ ਕਰਨ ਸਬੰਧੀ ਸ਼ਿਕਾਇਤਾਂ ਦੇ ਨਾਲ-ਨਾਲ ਖੁਦ ਮਾਮਲੇ ਦੀ ਪੜਤਾਲ ਕਰਨ ਹਿਤ ਸਿਵਲ ਕੋਰਟ ਦੇ ਅਧਿਕਾਰ ਰੱਖਦਾ ਹੈ। ਬੱਚਿਆਂ ਨਾਲ ਸਬੰਧਤ ਵੱਖ-ਵੱਖ ਕਾਨੂੰਨਾਂ ਅਤੇ ਵਿਧਾਨ ਸਭਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਜਿਵੇਂ ਕਿ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ, 2012, ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, 2015 ਅਤੇ ਮੁਫਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ (ਆਰ.ਟੀ.ਈ.) ਐਕਟ, 2005 ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਹੈ। ਚੇਅਰਮੈਨ ਨੇ ਕਿਹਾ ਕਿ ਬਾਲ ਅਧਿਕਾਰਾਂ ਦੀ ਸੁਰੱਖਿਆ ਹਿਤ ਕਿਸੇ ਵੀ ਕਾਨੂੰਨ ਦੁਆਰਾ ਜਾਂ ਕਾਨੂੰਨ ਦੇ ਅਧੀਨ ਮੌਜੂਦਾ ਸਮੇਂ ਵਿਚ ਲਾਗੂ ਸੁਰੱਖਿਆ ਦੀ ਜਾਂਚ ਅਤੇ ਸਮੀਖਿਆ ਅਤੇ ਇਨ੍ਹਾਂ ਦੇ ਪ੍ਰਭਾਵ ਲਾਗੂ ਕੀਤੇ ਜਾਣ। ਇਸ ਸੁਰੱਖਿਆ ਦੀ ਕਾਰਜ ਸ਼ੈਲੀ ਤੇ ਸਾਲਾਨਾ ਅਤੇ ਅਜਿਹੀਆਂ ਹੋਰ ਅਵਧੀਆਂ ਤੇ, ਕਮਿਸ਼ਨ ਨੂੰ ਰਿਪੋਟ ਭੇਜਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਬਾਲ ਅਧਿਕਾਰਾਂ ਦੀ ਉਲੰਘਣਾ ਦੀ ਪੜਤਾਲ ਕਰਨਾ ਅਤੇ ਅਜਿਹੇ ਮਾਮਲਿਆਂ ਵਿਚ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਵਿਸ਼ੇਸ਼ ਧਿਆਨ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚਿਆਂ, ਜਿਨ੍ਹਾਂ ਵਿਚ ਕੰਮਜ਼ੋਰ ਸਥਿਤੀ ਵਿੱਚ ਰਹਿ ਰਹੇ ਬੱਚੇ, ਹਾਸ਼ੀਏ ਤੇ ਜਾਂ ਲਾਭ ਵਿਹੂਣੇ ਬੱਚੇ, ਕਾਨੂੰਨੀ ਵਿਵਾਦ ਵਿੱਚ ਉਲਝੇ ਬੱਚੇ, ਕਿਸ਼ੋਰ, ਬਿਨ੍ਹਾਂ ਪਰਿਵਾਰ ਦੇ ਬੱਚੇ ਅਤੇ ਕੈਦੀਆਂ ਦੇ ਬੱਚੇ ਸ਼ਾਮਲ ਹਨ, ਨਾਲ ਸਬੰਧਤ ਮਾਮਲਿਆਂ ਨੂੰ ਦੇਖਣਾ ਅਤੇ ਉਚਿਤ ਸਮਾਧਾਨ ਕਰਨ ਦੀ ਜ਼ਰੂਰਤ ਹੈ। ਬਾਲ ਅਧਿਕਾਰਾਂ ਤੇ ਮੌਜੂਦਾ ਨੀਤੀਆਂ, ਪ੍ਰੋਗਰਾਮਾਂ ਅਤੇ ਹੋਰ ਗਤੀਵਿਧੀਆਂ ਦੀ ਸਮੇਂ-ਸਮੇਂ ਸਿਰ ਸਮੀਖਿਆ ਕਰਨਾ ਅਤੇ ਬੱਚਿਆਂ ਦੇ ਉੱਤਮ ਹਿਤ ਵਿਚ ਇਨ੍ਹਾਂ ਨੂੰ ਪ੍ਰਭਾਵਸ਼ਾਲੀ ਲਾਗੂ ਕਰਨਾ ਜ਼ਰੂਰੀ ਹੈ।
ਇਸ ਮੌਕੇ ਪੰਜਾਬ ਰਾਜ ਬਾਲ  ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸੇਨਾ ਅਗਰਵਾਲ, ਡਿਪਟੀ ਡਾਇਰੈਕਟਰ   ਅਮਰਜੀਤ ਸਿੰਘ ਭੁੱਲਰ ਅਤੇ  ਰਾਜਵਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Tags: dr baljit kaurpro punjab tvpunjabpunjab governmentpunjabi news
Share206Tweet129Share51

Related Posts

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਕੇਂਦਰੀ ਲੀਡਰਸ਼ਿਪ ਦੇ ਫੈਸਲੇ ਦਾ ਸਵਾਗਤ ਕੀਤਾ

ਜੁਲਾਈ 7, 2025

Skin Care Tips: ਚਿਹਰੇ ਦੇ ਦਾਗ ਹੋ ਜਾਣਗੇ ਸਾਫ਼, ਅਪਣਾਓ ਇਹ ਘਰੇਲੂ ਨੁਸਖ਼ੇ

ਜੁਲਾਈ 7, 2025

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਇਜ਼ਰਾਈਲ PM ਕਰਨਗੇ ਅਮਰੀਕਾ ਦੌਰਾ, ਟਰੰਪ ਤੇ ਨੇਤਨਯਾਹੂ ਦੀ ਮੁਲਾਕਾਤ ਕੀ ਲੈ ਕੇ ਆਏਗੀ ਨਵਾਂ ਫ਼ੈਸਲਾ

ਜੁਲਾਈ 7, 2025

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.