ਮੰਗਲਵਾਰ, ਨਵੰਬਰ 11, 2025 03:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਚੋਣ ਕਮਿਸ਼ਨਰ ਵੱਲੋਂ 2100 ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਸਾਰਿਆਂ ਲਈ ਅਨੁਕੂਲ ਤੇ ਬਰਾਬਰ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼

by Gurjeet Kaur
ਮਾਰਚ 12, 2024
in ਪੰਜਾਬ
0
ਮੁੱਖ ਚੋਣ ਕਮਿਸ਼ਨਰ ਵੱਲੋਂ 2100 ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਸਾਰਿਆਂ ਲਈ ਅਨੁਕੂਲ ਤੇ ਬਰਾਬਰ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼
– ਕਿਹਾ, ਡਰਾਉਣ-ਧਮਕਾਉਣ ਅਤੇ ਉਕਸਾਉਣ ਦੀਆਂ ਕਾਰਵਾਈਆਂ ‘ਤੇ ਨੇੜਿਓਂ ਨਜ਼ਰ ਰੱਖਦਿਆਂ ਨਿਰਪੱਖ ਚੋਣਾਂ ਯਕੀਨੀ ਬਣਾਈਆਂ ਜਾਣ 
– ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਜਨਰਲ, ਪੁਲਿਸ ਅਤੇ ਖਰਚਾ ਆਬਜ਼ਰਵਰਾਂ ਦੀ ਮੀਟਿੰਗ
 
ਲੋਕ ਸਭਾ ਅਤੇ ਕੁਝ ਵਿਧਾਨ ਸਭਾਵਾਂ ਦੀਆਂ ਆਗਾਮੀ ਆਮ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਆਬਜ਼ਰਵਰਾਂ ਨੂੰ ਚੋਣਾਂ ਸਬੰਧੀ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਉਣ ਲਈ ਮੀਟਿੰਗ ਕੀਤੀ ਗਈ।
ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਹਾਈਬ੍ਰਿਡ ਮੋਡ ਵਿੱਚ ਕੀਤੀ ਗਈ ਇਸ ਮੀਟਿੰਗ ਵਿੱਚ ਸੀਨੀਅਰ ਆਈ.ਏ.ਐਸ ਅਤੇ ਆਈ.ਪੀ.ਐਸ. ਅਧਿਕਾਰੀਆਂ ਦੇ ਨਾਲ-ਨਾਲ ਇੰਡੀਅਨ ਰੈਵਿਨਿਊ ਸਰਵਿਸ ਅਤੇ ਹੋਰ ਕੇਂਦਰੀ ਸੇਵਾਵਾਂ ਦੇ 2150 ਤੋਂ ਵੱਧ ਅਧਿਕਾਰੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚੋਂ ਕੁਝ ਅਧਿਕਾਰੀ ਆਪੋ-ਆਪਣੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਦਫ਼ਤਰਾਂ ਤੋਂ ਇਸ ਮੀਟਿੰਗ ਵਿੱਚ ਆਨਲਾਈਨ ਸ਼ਾਮਲ ਹੋਏ। ਦੱਸਣਯੋਗ ਹੈ ਕਿ ਆਗਾਮੀ ਚੋਣਾਂ ਲਈ ਲਗਭਗ 900 ਜਨਰਲ ਆਬਜ਼ਰਵਰ, 450 ਪੁਲਿਸ ਆਬਜ਼ਰਵਰ ਅਤੇ 800 ਖਰਚਾ ਆਬਜ਼ਰਵਰ ਤਾਇਨਾਤ ਕੀਤੇ ਜਾ ਰਹੇ ਹਨ।
ਚੋਣਾਂ ਵਿੱਚ ਆਬਜ਼ਰਵਰਾਂ ਦੀ ਅਹਿਮ ਭੂਮਿਕਾ ਬਾਰੇ ਗੱਲ ਕਰਦਿਆਂ ਮੁੱਖ ਚੋਣ ਕਮਿਸ਼ਨਰ   ਰਾਜੀਵ ਕੁਮਾਰ ਨੇ ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਡਰਾਉਣ-ਧਮਕਾਉਣ ਅਤੇ ਉਕਸਾਉਣ ਦੀਆਂ ਕਾਰਵਾਈਆਂ ‘ਤੇ ਨੇੜਿਓਂ ਨਜ਼ਰ ਰੱਖਣ ਲਈ ਆਖਦਿਆਂ ਸਾਰਿਆਂ ਲਈ ਇੱਕ ਸਮਾਨ ਅਤੇ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਚੋਣ ਅਮਲ ਨੂੰ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਮੁੱਖ ਚੋਣ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਕਮਿਸ਼ਨ ਦੇ ਨੁਮਾਇੰਦਿਆਂ ਵਜੋਂ ਆਬਜ਼ਰਵਰਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਪੇਸ਼ੇਵਰਾਨਾ ਢੰਗ ਨਾਲ ਪੇਸ਼ ਆਉਂਦਿਆਂ ਉਮੀਦਵਾਰਾਂ ਅਤੇ ਭਾਈਵਾਲਾਂ ਤੱਕ ਪਹੁੰਚ ਬਣਾ ਕੇ ਰੱਖਣ।
ਮੀਟਿੰਗ ਵਿੱਚ ਆਬਜ਼ਰਵਾਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਡਿਊਟੀ ਦੌਰਾਨ ਆਪਣੇ ਵਿਵਹਾਰ ਵਿੱਚ ਸਖਤੀ ਅਤੇ ਨਿਮਰਤਾ ਦਾ ਸੁਮੇਲ ਬਣਾ ਕੇ ਰੱਖਣ। ਉਨ੍ਹਾਂ ਚੋਣ ਆਬਜ਼ਰਵਰਾਂ ਨੂੰ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਜ਼ਮੀਨੀ ਹਾਲਾਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਸੰਵੇਦਨਸ਼ੀਲ ਖੇਤਰਾਂ ਦਾ ਜਾਇਜ਼ਾ ਲੈਣ ਲਈ ਵੀ ਕਿਹਾ।
ਸ਼੍ਰੀ ਕੁਮਾਰ ਨੇ ਇਹ ਵੀ ਦੱਸਿਆ ਕਿ ਕਮਿਸ਼ਨ ਨੇ ਸਾਰੇ ਸਰਕੁਲਰਸ ਦਾ ਖਰੜਾ ਨਵੇਂ ਸਿਰਿਓਂ  ਤਿਆਰ ਕਰਨ ਦੇ ਨਾਲ-ਨਾਲ ਮੈਨੂਅਲ ਅਤੇ ਹੈਂਡਬੁੱਕਸ ਨੂੰ ਅਪਡੇਟ ਕੀਤਾ ਹੈ, ਜੋ ਈ.ਸੀ.ਆਈ. ਦੀ ਵੈੱਬਸਾਈਟ ‘ਤੇ ਪੜ੍ਹਨ ਲਈ ਆਸਾਨ ਫਾਰਮੈਟ ਵਿੱਚ ਉਪਲਬਧ ਹਨ। ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਕਰਮਚਾਰੀਆਂ ਦੀਆਂ ਭੂਮਿਕਾਵਾਂ ਅਤੇ ਕਾਰਜਾਂ ਦੇ ਆਧਾਰ ‘ਤੇ ਹੈਂਡਬੁੱਕ ਅਤੇ ਮੈਨੂਅਲ ਤਿਆਰ ਕਰਨ ਤੋਂ ਇਲਾਵਾ ਹਦਾਇਤਾਂ (ਕੀ ਕਰਨਾ ਅਤੇ ਕੀ ਨਹੀਂ ਕਰਨਾ) ਦੀ ਸੂਚੀ ਵੀ ਤਿਆਰ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਕਮਿਸ਼ਨ ਦੀਆਂ ਵੱਖ-ਵੱਖ ਨਵੀਆਂ ਪਹਿਲਕਦਮੀਆਂ ਅਤੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦੇਣ ਲਈ ਸਾਰੇ ਆਬਜ਼ਰਵਰਾਂ ਨੂੰ ਮਹੱਤਵਪੂਰਨ ਤੱਥਾਂ ਬਾਰੇ ਜਾਣੂ ਕਰਵਾਇਆ ਗਿਆ।
Tags: latest newspro punjab tvpunjabRajiv kumarਚੋਣ ਕਮਿਸ਼ਨਰ   ਰਾਜੀਵ ਕੁਮਾਰ
Share228Tweet143Share57

Related Posts

ਹਰਜੋਤ ਬੈਂਸ ਵੱਲੋਂ ਸਕੂਲਾਂ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਨਵੰਬਰ 11, 2025

ਤਰਨਤਾਰਨ ਉਪ ਚੋਣ : ਸਵੇਰੇ 11 ਵਜੇ ਤੱਕ ਐਨੇ ਪ੍ਰਤੀਸ਼ਤ ਹੋਈ ਵੋਟਿੰਗ

ਨਵੰਬਰ 11, 2025

ਮਾਨ ਸਰਕਾਰ ਦੀ ਵੱਡੀ ਕਾਮਯਾਬੀ : ਪੰਜਾਬ ਲੀਚੀ ਦਾ ਨੰਬਰ-1 ਹੱਬ, ਕਿਸਾਨਾਂ ਦੀ ਆਮਦਨ 5 ਗੁਣਾ ਵਧੀ

ਨਵੰਬਰ 11, 2025

ਕੇਂਦਰ ਸਰਕਾਰ ਨੇ ਕੀਤੀ ਮਾਨ ਸਰਕਾਰ ਦੀ ਪ੍ਰਸ਼ੰਸਾ, ਜਿਸ ਵਿੱਚ ਪੰਜਾਬ ਸਰਕਾਰ ਦੀ ਸਫਲਤਾ ਨੂੰ ਕੀਤਾ ਉਜਾਗਰ, ਜਿਸ ਵਿੱਚ ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਸਾੜਨ ਵਿੱਚ 85% ਦੀ ਇਤਿਹਾਸਕ ਕਮੀ ਆਈ

ਨਵੰਬਰ 11, 2025

ਪੰਜਾਬ ਦੀ ਮਹਿਲਾ ਡਿਪਟੀ ਕਮਿਸ਼ਨਰ ਕਰ ਰਹੀ ਅਗਵਾਈ : ਜਾਣੋ ਕਿ ‘ਆਪ’ ਦੀ ਪਾਰਦਰਸ਼ਤਾ ਕ੍ਰਾਂਤੀ ਔਰਤਾਂ ਨੂੰ ਸਰਕਾਰੀ ਸੇਵਾ ਵਿੱਚ ਕਿਵੇਂ ਬਣਾ ਰਹੀ ਮੋਹਰੀ

ਨਵੰਬਰ 11, 2025

ਤਰਨਤਾਰਨ ਵਿਧਾਨ ਸਭਾ ਉਪ ਚੋਣ : ਉਮੀਦਵਾਰਾਂ ਨੇ ਪਰਿਵਾਰਾਂ ਸਮੇਤ ਪਾਈ ਵੋਟ

ਨਵੰਬਰ 11, 2025
Load More

Recent News

ਹਰਜੋਤ ਬੈਂਸ ਵੱਲੋਂ ਸਕੂਲਾਂ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਨਵੰਬਰ 11, 2025

ਤਰਨਤਾਰਨ ਉਪ ਚੋਣ : ਸਵੇਰੇ 11 ਵਜੇ ਤੱਕ ਐਨੇ ਪ੍ਰਤੀਸ਼ਤ ਹੋਈ ਵੋਟਿੰਗ

ਨਵੰਬਰ 11, 2025

ਪਤੀ ਧਰਮਿੰਦਰ ਦੀ ਮੌਤ ਦੀ ਖ਼ਬਰ ਫੈਲੀ ਤਾਂ ਗੁੱਸੇ ਵਿੱਚ ਆ ਗਈ ਹੇਮਾ ਮਾਲਿਨੀ, ਕਿਹਾ, “ਉਹ ਮਾਫ਼ੀ ਦੇ ਲਾਇਕ ਨਹੀਂ ਹੈ।”

ਨਵੰਬਰ 11, 2025

ਦਿੱਲੀ ਬੰਬ ਧਮਾਕੇ ਨੂੰ ਅੰਜ਼ਾਮ ਦੇਣ ਵਾਲੇ ਅੱਤਵਾਦੀ ਉਮਰ ਦੀ ਪਹਿਲੀ ਫੋਟੋ ਆਈ ਸਾਹਮਣੇ

ਨਵੰਬਰ 11, 2025

ਮਾਨ ਸਰਕਾਰ ਦੀ ਵੱਡੀ ਕਾਮਯਾਬੀ : ਪੰਜਾਬ ਲੀਚੀ ਦਾ ਨੰਬਰ-1 ਹੱਬ, ਕਿਸਾਨਾਂ ਦੀ ਆਮਦਨ 5 ਗੁਣਾ ਵਧੀ

ਨਵੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.