ਬੁੱਧਵਾਰ, ਮਾਰਚ 25, 2026 03:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਵੱਲੋਂ ਸੂਬੇ ਦੇ ਸੈਰ ਸਪਾਟਾ ਕੇਂਦਰ ਵਜੋਂ ਬਠਿੰਡਾ ਨੂੰ ਉਭਾਰਨ ਲਈ ਝੀਲਾਂ ਦਾ ਮੁਕੰਮਲ ਕਾਇਆ-ਕਲਪ ਕਰਨ ਦਾ ਐਲਾਨ

ਨਗਰ ਨਿਗਮ ਅਤੇ ਪਾਵਰਕੌਮ ਨੂੰ ਝੀਲ ਦਾ ਪਾਣੀ ਘਰਾਂ ਤੱਕ ਪਹੁੰਚਾਉਣ ਦੀ ਸੰਭਾਵਨਾ ਤਲਾਸ਼ਣ ਲਈ ਕਿਹਾ

by Bharat Thapa
ਦਸੰਬਰ 27, 2022
in ਪੰਜਾਬ
0

ਬਠਿੰਡਾ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਦੀਆਂ ਝੀਲਾਂ ਦਾ ਨਵੀਨੀਕਰਨ ਕਰਕੇ ਸ਼ਹਿਰ ਨੂੰ ਸੂਬੇ ਖ਼ਾਸ ਤੌਰ ਉਤੇ ਮਾਲਵਾ ਖ਼ਿੱਤੇ ਵਿੱਚ ਟੂਰਿਸਟ ਹੱਬ ਵਜੋਂ ਉਭਾਰਨ ਦੀ ਐਲਾਨ ਕੀਤਾ।
ਇੱਥੇ ਲੇਕ ਵਿਊ ਵਿਖੇ ਜ਼ਿਲ੍ਹੇ ਨਾਲ ਸਬੰਧਤ ਵਿਧਾਇਕਾਂ ਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਮੁੱਖ ਮੰਤਰੀ ਨੇ ਵਿਕਾਸ ਕਾਰਜਾਂ ਤੇ ਸਮੱਸਿਅਵਾਂ ਬਾਰੇ ਜਾਣਿਆ। ਭਗਵੰਤ ਮਾਨ ਨੇ ਪਹਿਲ ਦੇ ਆਧਾਰ ਉੱਤੇ ਸਮੱਸਿਆਵਾਂ ਨੂੰ ਹੱਲ ਕਰਨ ਦਾ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸ਼ਹਿਰ ਵਿੱਚ ਟਰੈਫ਼ਿਕ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਦੇ ਮੱਦੇਨਜ਼ਰ ਤੇ ਨਵੇਂ ਬੱਸ ਸਟੈਂਡ ਦੀ ਮੰਗ ਰੱਖੀ, ਜਿਸ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵਾਸ ਦਿਵਾਇਆ ਕਿ ਸ਼ਹਿਰ ਨੂੰ ਇੱਕ ਹੋਰ ਨਵਾਂ ਬੱਸ ਸਟੈਂਡ ਜਲਦ ਦਿੱਤਾ ਜਾਵੇਗਾ। ਇਸ ਮੌਕੇ ਬਠਿੰਡਾ ਸ਼ਹਿਰ ਵਾਸੀਆਂ ਲਈ ਸਾਫ਼ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਮੁੱਖ ਮੰਤਰੀ ਨੇ ਝੀਲ ਨੰਬਰ ਇਕ ਨੂੰ ਪਾਣੀ ਦੇ ਟੈਂਕ ਵਜੋਂ ਵਰਤਣ ਲਈ ਕਾਰਪੋਰੇਸ਼ਨ ਤੇ ਪਾਵਰਕੌਮ ਨੂੰ ਸਾਂਝੇ ਤੌਰ ਤੇ ਇਸ ਪ੍ਰੋਜੈਕਟ ਨੂੰ ਜਲਦ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਕਿਹਾ ਤਾਂ ਜੋ ਸ਼ਹਿਰ ਵਾਸੀਆਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਬਠਿੰਡਾ ਸ਼ਹਿਰ ਨੂੰ ਮਾਲਵੇ ਵਿੱਚ ਟੂਰਿਸਟ ਹੱਬ ਵਜੋਂ ਵਿਕਾਸਤ ਕਰਨ ਦੇ ਮੱਦੇਨਜ਼ਰ ਬਠਿੰਡਾ ਝੀਲਾਂ ਦੇ ਨਵੀਨੀਕਰਨ ਦੇ ਪ੍ਰੋਜੈਕਟ ਨੂੰ ਵੀ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਤੇ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਦੇ ਚੱਕਰਵਿਊ ਵਿੱਚੋਂ ਬਾਹਰ ਕੱਢ ਕੇ ਘੱਟ ਖ਼ਰਚੇ ਤੇ ਵੱਧ ਆਮਦਨ ਵਾਲੀਆਂ ਫ਼ਸਲਾਂ ਦੀ ਕਾਸ਼ਤ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਕੀਤਾ ਜਾ ਸਕੇ।

ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਦੇ ਮੱਦੇਨਜ਼ਰ ਨਵੇਂ ਕਲਾਸਰੂਮ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਸਕੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bathinda newscm bhagwant maanlatest newspro punjab tvPunjab CMpunjabi news
Share219Tweet137Share55

Related Posts

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਮਾਰਚ 24, 2026

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਮਾਰਚ 23, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.