ਬੁੱਧਵਾਰ, ਅਗਸਤ 6, 2025 10:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਨੇ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਨੇਹੀਆਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਸਤੌਜ (ਸੰਗਰੂਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਵਿਚ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚ ਆਪਣੇ ਸਾਕ-ਸਨੇਹੀਆਂ, ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ।

by Bharat Thapa
ਜਨਵਰੀ 8, 2023
in ਪੰਜਾਬ, ਫੋਟੋ ਗੈਲਰੀ, ਫੋਟੋ ਗੈਲਰੀ
0
ਮੁੱਖ ਮੰਤਰੀ ਅੱਜ ਸਵੇਰੇ ਆਪਣੇ ਪਿੰਡ ਪਹੁੰਚੇ ਅਤੇ ਪਿੰਡ ਵਿੱਚ ਲੋਹੜੀ ਬਾਲ ਕੇ ਪਿੰਡ ਵਾਸੀਆਂ ਨਾਲ ਰਲ-ਮਿਲ ਕੇ ਤਿਉਹਾਰ ਮਨਾਇਆ। ਇਸ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੋਹੜੀ ਸੂਬੇ ਦਾ ਰਵਾਇਤੀ ਤਿਉਹਾਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਸੂਬਾ ਭਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਸਤੌਜ ਵਾਸੀਆਂ ਨਾਲ ਭਾਵੁਕ ਹੁੰਦਿਆਂ ਕਿਹਾ ਕਿ ਸਾਰੇ ਪਿੰਡ ਵਾਸੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਸਨ।
ਜਿਸ ਕਾਰਨ ਉਹ ਉਨ੍ਹਾਂ ਨਾਲ ਹਰ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨਾ ਪਸੰਦ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਮੌਕਿਆਂ 'ਤੇ ਪਿੰਡ ਵਾਸੀਆਂ ਨਾਲ ਜੁੜ ਕੇ ਉਨ੍ਹਾਂ ਨੂੰ ਬਹੁਤ ਮਾਣ ਅਤੇ ਤਸੱਲੀ ਮਿਲਦੀ ਹੈ, ਜਿਸ ਕਾਰਨ ਉਹ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡਦੇ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਨਵਾਂ ਸਾਲ ਅਤੇ ਲੋਹੜੀ ਦਾ ਤਿਉਹਾਰ ਸੂਬੇ ਦੇ ਹਰੇਕ ਵਾਸੀ ਖਾਸ ਕਰਕੇ ਪਿੰਡਾਂ ਦੇ ਲੋਕਾਂ ਦੇ ਜੀਵਨ ਵਿੱਚ ਖੁਸ਼ੀਆਂ-ਖੇੜੇ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਤਿਉਹਾਰ ਸਾਡੇ ਸਾਰਿਆਂ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਹ ਸਮਾਜ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਦਾ ਹੈ।
ਸੂਬੇ ਵਿੱਚ ਅਮਨ-ਸ਼ਾਂਤੀ, ਸਦਭਾਵਨਾ, ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਹਰ ਖੇਤਰ ਵਿੱਚ ਸਰਬਪੱਖੀ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਦਹਿਲੀਜ਼ 'ਤੇ ਹੈ, ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਪੁਖਤਾ ਯੋਜਨਾਬੰਦੀ ਕਰ ਲਈ ਹੈ।
ਮੁੱਖ ਮੰਤਰੀ ਅੱਜ ਸਵੇਰੇ ਆਪਣੇ ਪਿੰਡ ਪਹੁੰਚੇ ਅਤੇ ਪਿੰਡ ਵਿੱਚ ਲੋਹੜੀ ਬਾਲ ਕੇ ਪਿੰਡ ਵਾਸੀਆਂ ਨਾਲ ਰਲ-ਮਿਲ ਕੇ ਤਿਉਹਾਰ ਮਨਾਇਆ। ਇਸ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੋਹੜੀ ਸੂਬੇ ਦਾ ਰਵਾਇਤੀ ਤਿਉਹਾਰ ਹੈ।
ਜਿਸ ਕਰਕੇ ਉਨ੍ਹਾਂ ਨੇ ਆਪਣੇ ਜੱਦੀ ਪਿੰਡ ਜਾ ਕੇ ਇਸ ਤਿਉਹਾਰ ਦੀਆਂ ਖੁਸ਼ੀਆਂ ਆਪਣੇ ਸਾਕ-ਸਨੇਹੀਆਂ ਨਾਲ ਸਾਂਝੀਆਂ ਕਰਨ ਦਾ ਫੈਸਲਾ ਕੀਤਾ। ਭਗਵੰਤ ਮਾਨ ਨੇ ਚੇਤੇ ਕਰਦਿਆਂ ਕਿਹਾ ਕਿ ਇਸ ਪਵਿੱਤਰ ਤਿਉਹਾਰ ਸਬੰਧੀ ਪਿੰਡ ਨਾਲ ਉਨ੍ਹਾਂ ਦੀਆਂ ਬਚਪਨ ਤੋਂ ਹੀ ਖੂਬਸੂਰਤ ਯਾਦਾਂ ਜੁੜੀਆਂ ਹੋਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਸੂਬਾ ਭਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਸਤੌਜ ਵਾਸੀਆਂ ਨਾਲ ਭਾਵੁਕ ਹੁੰਦਿਆਂ ਕਿਹਾ ਕਿ ਸਾਰੇ ਪਿੰਡ ਵਾਸੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਸਨ।
ਜਿਸ ਕਾਰਨ ਉਹ ਉਨ੍ਹਾਂ ਨਾਲ ਹਰ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨਾ ਪਸੰਦ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਮੌਕਿਆਂ ‘ਤੇ ਪਿੰਡ ਵਾਸੀਆਂ ਨਾਲ ਜੁੜ ਕੇ ਉਨ੍ਹਾਂ ਨੂੰ ਬਹੁਤ ਮਾਣ ਅਤੇ ਤਸੱਲੀ ਮਿਲਦੀ ਹੈ, ਜਿਸ ਕਾਰਨ ਉਹ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡਦੇ
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਨਵਾਂ ਸਾਲ ਅਤੇ ਲੋਹੜੀ ਦਾ ਤਿਉਹਾਰ ਸੂਬੇ ਦੇ ਹਰੇਕ ਵਾਸੀ ਖਾਸ ਕਰਕੇ ਪਿੰਡਾਂ ਦੇ ਲੋਕਾਂ ਦੇ ਜੀਵਨ ਵਿੱਚ ਖੁਸ਼ੀਆਂ-ਖੇੜੇ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਤਿਉਹਾਰ ਸਾਡੇ ਸਾਰਿਆਂ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਹ ਸਮਾਜ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਦਾ ਹੈ।
ਸੂਬੇ ਵਿੱਚ ਅਮਨ-ਸ਼ਾਂਤੀ, ਸਦਭਾਵਨਾ, ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਹਰ ਖੇਤਰ ਵਿੱਚ ਸਰਬਪੱਖੀ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਦਹਿਲੀਜ਼ ‘ਤੇ ਹੈ, ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਪੁਖਤਾ ਯੋਜਨਾਬੰਦੀ ਕਰ ਲਈ ਹੈ।
Tags: celebrated LohriChief Ministerlatest newspro punjab tvPunjab CMpunjabi newswith family members
Share242Tweet151Share60

Related Posts

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਅੰਮ੍ਰਿਤਸਰ ‘ਚ ਇਮੀਗ੍ਰੇਸ਼ਨ ਏਜੰਟ ਦੇ ਘਰ NIA ਦੀ ਰੇਡ

ਅਗਸਤ 5, 2025

ਨਸ਼ਾ ਮੁਕਤੀ ਮੁਹਿੰਮ ਤਹਿਤ ਲੁਧਿਆਣੇ ਪਹੁੰਚੇ CM ਮਾਨ, ਕੀਤਾ ਇਹ ਖਾਸ ਐਲਾਨ

ਅਗਸਤ 4, 2025

ਫਰਜੀ ਐਨਕਾਊਂਟਰ ਕੇਸ ‘ਚ ਅੱਜ ਮਿਲੇਗੀ ਦੋਸ਼ੀਆਂ ਨੂੰ ਸਜ਼ਾ

ਅਗਸਤ 4, 2025

ਹੁਣ Online ਮੋਬਾਈਲ ‘ਤੇ ਮਿਲੇਗੀ ਆਮ ਆਦਮੀ ਕਿਲੀਨਿਕ ਦੀ ਰਿਪੋਰਟ

ਅਗਸਤ 3, 2025
Load More

Recent News

ਉੱਤਰਾਖੰਡ ‘ਚ ਮੀਂਹ ਦਾ ਕਹਿਰ, ਹੁਣ ਤੱਕ 3 ਜਗ੍ਹਾ ਫਟਿਆ ਬੱਦਲ

ਅਗਸਤ 6, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਚੰਡੀਗੜ੍ਹ ‘ਚ ਹੁਣ ਵਾਹਨਾਂ ਨੂੰ ਨਹੀਂ ਰੋਕੇਗੀ ਟ੍ਰੈਫਿਕ ਪੁਲਿਸ

ਅਗਸਤ 5, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result