ਸ਼ੁੱਕਰਵਾਰ, ਅਗਸਤ 14, 2026 02:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਨੂੰ ਹਰਾ ਕੇ ਏਸ਼ੀਆਈ ਖੇਡਾਂ ਦੇ ਫਾਈਨਲ ‘ਚ ਦਸਤਕ ਦੇਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

by Gurjeet Kaur
ਅਕਤੂਬਰ 5, 2023
in ਖੇਡ, ਪੰਜਾਬ
0
bhagwant mann

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਨੂੰ ਹਰਾ ਕੇ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਦਸਤਕ ਦੇਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਂਗਜ਼ੂ (ਚੀਨ) ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਪ੍ਰਵੇਸ਼ ਕਰਨ ਲਈ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।

ਮੁੱਖ ਮੰਤਰੀ ਨੇ ਜਿੱਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਾਡੇ ਦੇਸ਼ ਲਈ ਬਹੁਤ ਹੀ ਮਾਣ ਅਤੇ ਇਤਿਹਾਸਕ ਪਲ ਹਨ ਕਿਉਂ ਜੋ ਸਾਡੀ ਹਾਕੀ ਟੀਮ ਨੇ ਸੈਮੀ-ਫਾਈਨਲ ਵਿੱਚ ਦੱਖਣੀ ਕੋਰੀਆ ਦੀ ਟੀਮ ਨੂੰ 5-3 ਦੇ ਫਰਕ ਨਾਲ ਹਰਾ ਕੇ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਦਸਤਕ ਦੇ ਦਿੱਤੀ ਹੈ। ਖੁਸ਼ੀ ਦੇ ਪਲਾਂ ਨੂੰ ਸਾਂਝਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਨੇ ਇਸ ਵੱਕਾਰੀ ਸਨਮਾਨ ਨਾਲ ਹਰੇਕ ਦੇਸ਼ ਵਾਸੀ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਹਾਕੀ ਦੇ ਸੁਨਹਿਰੇ ਭਵਿੱਖ ਦੇ ਭਰੋਸੇ ਨਾਲ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸਾਡੀ ਕੌਮੀ ਖੇਡ ਹਾਕੀ ਛੇਤੀ ਹੀ ਆਪਣੀ ਪੁਰਾਤਨ ਸ਼ਾਨ ਹਾਸਲ ਕਰ ਲਵੇਗੀ।

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਭਾਰਤੀ ਹਾਕੀ ਟੀਮ ਦੀ ਇਹ ਸ਼ਾਨਦਾਰ ਜਿੱਤ ਸਾਡੇ ਲੱਖਾਂ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ ਜੋ ਖੇਡਾਂ ਦੇ ਖੇਤਰ ਵਿੱਚ ਤਨੋ-ਮਨੋ ਸਖ਼ਤ ਮਿਹਨਤ ਕਰ ਰਹੇ ਹਨ। ਟੀਮ ਦੇ ਸ਼ਾਨਦਾਰ ਭਵਿੱਖ ਤੇ ਸਫਲਤਾ ਲਈ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤੀ ਹਾਕੀ ਟੀਮ ਫਾਈਨਾਲ ਵਿੱਚ ਬਾਜ਼ੀ ਮਾਰ ਕੇ ਦੇਸ਼ ਦਾ ਮਾਣ ਹੋਰ ਵਧਾਏਗੀ।

Tags: Congratulation hocky teampro punjab tvpunjabPunjab CM
Share220Tweet137Share55

Related Posts

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.