ਵੀਰਵਾਰ, ਸਤੰਬਰ 3, 2026 07:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਵੱਲੋਂ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ

by Gurjeet Kaur
ਜਨਵਰੀ 8, 2024
in ਪੰਜਾਬ
0

ਮੁੱਖ ਮੰਤਰੀ ਵੱਲੋਂ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ

 ਠੰਢ ਵਧਣ ਦੇ ਮੱਦੇਨਜ਼ਰ ਜਾਰੀ ਕੀਤੇ ਆਦੇਸ਼

ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਖ਼ਰਾਬ ਮੌਸਮ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਲਈ ਇਹ ਹੁਕਮ ਜ਼ਰੂਰੀ ਹੈ ਅਤੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

Tags: government and private schools holidayHarjot Bainspro punjab tvpunjab cm bhagwant mannPunjab School HolidayPunjabiNews
Share228Tweet143Share57

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.