ਸੋਮਵਾਰ, ਸਤੰਬਰ 21, 2026 10:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੀ ਫਾਰਮਾਸਿਊਟੀਕਲ ਸਿਟੀ ਸਥਾਪਤ ਕਰਨ ਦੀ ਕਵਾਇਦ ਸ਼ੁਰੂ

by Gurjeet Kaur
ਜਨਵਰੀ 6, 2024
in ਪੰਜਾਬ
0
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੀ ਫਾਰਮਾਸਿਊਟੀਕਲ ਸਿਟੀ ਸਥਾਪਤ ਕਰਨ ਦੀ ਕਵਾਇਦ ਸ਼ੁਰੂ
 
ਵਿਸ਼ਾਖਾਪਟਨਮ ਦੀ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਪਹੁੰਚੇ ਭਗਵੰਤ ਮਾਨ
ਫਾਰਮਾ ਸਿਟੀ ਦੇ ਅਫ਼ਸਰਾਂ ਨਾਲ ਕੀਤੀ ਮੁਲਾਕਾਤ
ਕਈ ਫਾਰਮਾ ਕੰਪਨੀਆਂ ਦੇ ਯੂਨਿਟਾਂ ਦਾ ਲਿਆ ਜਾਇਜ਼ਾ
ਫਾਰਮਾ ਕੰਪਨੀਆਂ ਨੂੰ ਪੰਜਾਬ ‘ਚ ਵਿਆਪਕ ਨਿਵੇਸ਼ ਦਾ ਦਿੱਤਾ ਸੱਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਰਮਾਸਿਊਟੀਕਲ ਕੰਪਨੀਆਂ ਨੂੰ ਸੂਬੇ ਵਿੱਚ ਵਿਆਪਕ ਪੱਧਰ ਉਤੇ ਨਿਵੇਸ਼ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ।ਅੱਜ ਇੱਥੇ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਦਾ ਦੌਰਾ ਕਰਨ ਆਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਫਾਰਮਾਸਿਊਟੀਕਲ ਸੈਕਟਰ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਕੰਪਨੀਆਂ ਨੂੰ ਇੱਕ ਪਾਸੇ ਸੂਬੇ ਦੇ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਅਤੇ ਦੂਜੇ ਪਾਸੇ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ ਲਈ ਸੂਬੇ ਵਿੱਚ ਵੱਡਾ ਨਿਵੇਸ਼ ਕਰਨ ਵਾਸਤੇ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਨੂੰ ਫਾਰਮਾਸਿਊਟੀਕਲ ਖੇਤਰ ਵਿੱਚ ਮੋਹਰੀ ਬਣ ਕੇ ਉਭਰਨ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਫਾਰਮਾ ਸਿਟੀ ਦੇ ਅਧਿਕਾਰੀਆਂ ਨਾਲ ਵੀ ਸੂਬੇ ਵਿੱਚ ਅਜਿਹਾ ਹੀ ਪ੍ਰਾਜੈਕਟ ਸਥਾਪਤ ਕਰਨ ਲਈ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਫਾਰਮਾਸਿਊਟੀਕਲ ਸਿਟੀ ਸੂਬੇ ਲਈ ਵਰਦਾਨ ਸਾਬਤ ਹੋ ਸਕਦੀ ਹੈ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇਸ ਸ਼ਹਿਰ ਨੂੰ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਫਾਰਮਾਸਿਊਟੀਕਲ ਸਿਟੀ ਦਾ ਦੌਰਾ ਵੀ ਕੀਤਾ ਅਤੇ ਫਾਰਮਾ ਕੰਪਨੀਆਂ ਦੇ ਯੂਨਿਟਾਂ ਵਿੱਚ ਜਾ ਉਨ੍ਹਾਂ ਦੇ ਕੰਮਕਾਜ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਰੰਗਲੇ ਪੰਜਾਬ’ ਦੀ ਸਿਰਜਣਾ ਲਈ ਅਜਿਹੇ ਪ੍ਰੋਜੈਕਟ ਸਮੇਂ ਦੀ ਮੁੱਖ ਲੋੜ ਹਨ।

Tags: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨਮੁੱਖ ਮੰਤਰੀ ਭਗਵੰਤ ਸਿੰਘ ਮਾਨ
Share204Tweet127Share51

Related Posts

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026

‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆ

ਸਤੰਬਰ 19, 2026

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

ਸਤੰਬਰ 19, 2026

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਸਤੰਬਰ 19, 2026

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ : 8% DA ‘ਤੇ ਹੋਇਆ ਸਮਝੌਤਾ, ਦੋ ਕਿਸ਼ਤਾਂ ਵਿੱਚ ਹੋਵੇਗੀ ਅਦਾਇਗੀ

ਸਤੰਬਰ 19, 2026
Load More

Recent News

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026

‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆ

ਸਤੰਬਰ 19, 2026

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

ਸਤੰਬਰ 19, 2026

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਸਤੰਬਰ 19, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result