ਸ਼ਨੀਵਾਰ, ਮਾਰਚ 21, 2026 12:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼

by Gurjeet Kaur
ਫਰਵਰੀ 28, 2024
in ਪੰਜਾਬ
0
ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼
23 ਮਾਰਚ ਨੂੰ ਖੇਡਿਆ ਜਾਵੇਗਾ ਆਈ.ਪੀ.ਐਲ. ਦਾ ਮੈਚ
ਪੰਜਾਬ ਸਰਕਾਰ ਖੇਡਾਂ ਲਈ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਮੁਹੱਈਆ ਕਰਨ ਲਈ ਦ੍ਰਿੜ: ਅਨੁਰਾਗ ਵਰਮਾ
 ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ ਉਤੇ ਪ੍ਰਗਟੀ ਰਿਪੋਰਟ ਦੇਣ ਲਈ ਆਖਿਆ
ਪੰਜਾਬ ਦੇ ਮੁੱਖ ਸਕੱਤਰ  ਅਨੁਰਾਗ ਵਰਮਾ ਨੇ ਨਿਊ ਚੰਡੀਗੜ੍ਹ ਸਥਿਤ ਉਸਾਰੇ ਗਏ ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਨੂੰ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚਾਂ ਲਈ ਇਸ ਦੇ ਨੇੜਲੇ ਖੇਤਰ ਵਿੱਚ ਚੱਲ ਰਹੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡਾਂ ਪ੍ਰਤੀ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਉਸਾਰਨ ਲਈ ਦ੍ਰਿੜ ਹੈ ਅਤੇ ਇਸ ਸਬੰਧੀ ਚੱਲ ਰਹੇ ਕੰਮਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ।
ਮੁੱਖ ਸਕੱਤਰ ਸ੍ਰੀ ਵਰਮਾ ਨੇ ਅੱਜ ਇਥੇ ਪੁੱਡਾ, ਗਮਾਡਾ ਦੇ ਅਧਿਕਾਰੀਆਂ ਅਤੇ ਪੰਜਾਬ ਕ੍ਰਿਕਟ ਐਸੋਸੀਏਸਨ ਦੇ ਨੁਮਾਇੰਦਿਆਂ ਨਾਲ ਮੁੱਲਾਂਪੁਰ ਕ੍ਰਿਕਟ ਸਟੇਡੀਅ ਨੇੜਲੇ ਚੱਲ ਰਹੇ ਇੰਜਨੀਅਰਿੰਗ ਤੇ ਸਿਵਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਉਸਾਰੀ ਕੰਮਾਂ ਦੀ ਰਿਪੋਰਟ ਰੋਜ਼ਾਨਾ ਆਧਾਰ ਉਤੇ ਦਿੱਤੀ ਜਾਵੇ ਅਤੇ ਇਸ ਸਬੰਧੀ ਅਗਲੀ ਸਮੀਖਿਆ ਮੀਟਿੰਗ 4 ਮਾਰਚ ਨੂੰ ਹੋਵੇਗੀ। 23 ਮਾਰਚ ਨੂੰ ਇਸ ਸਟੇਡੀਅਮ ਵਿੱਚ ਆਈ.ਪੀ.ਐਲ. ਦਾ ਮੈਚ ਖੇਡਿਆ ਜਾਵੇਗਾ।
 ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਉਪਰਾਲੇ ਕਰ ਰਹੀ ਹੈ ਉਥੇ ਸ਼ਹਿਰਾਂ ਦੇ ਵਿਕਾਸ ਨੂੰ ਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਿਊ ਚੰਡੀਗੜ੍ਹ ਖੇਤਰ ਵਿੱਚ ਉਸਾਰੇ ਗਏ ਇਸ ਨਵੇਂ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਖੇ ਮੈਚ ਖੇਡੇ ਜਾਣ ਨਾਲ ਇਸ ਖੇਤਰ ਦੀ ਹੋਰ ਤਰੱਕੀ ਹੋਵੇਗੀ ਜਿਸ ਲਈ ਇਸ ਸਟੇਡੀਅਮ ਨੂੰ ਜਾਣ ਵਾਲੀਆਂ ਪਹੁੰਚ ਸੜਕਾਂ ਅਤੇ ਪੁੱਲਾਂ ਦੀ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਤੋਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸਾਰੀ ਕੰਮਾਂ ਵਿੱਚ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।
ਮੀਟਿੰਗ ਵਿੱਚ ਪੁੱਡਾ ਦੇ ਸੀ.ਏ. ਅਪਨੀਤ ਰਿਆਤ, ਗਮਾਡਾ ਦੇ ਸੀ.ਏ. ਰਾਜੀਵ ਕੁਮਾਰ ਗੁਪਤਾ, ਚੀਫ ਇੰਜਨੀਅਰ ਬਲਵਿੰਦਰ, ਚੀਫ ਟਾਊਨ ਪਲਾਨਰ ਮਨਦੀਪ ਕੌਰ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦਿਲਸ਼ੇਰ ਖੰਨਾ ਵੀ ਹਾਜ਼ਰ ਸਨ।
Tags: cricketcricket stadiummulapur
Share227Tweet142Share57

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.