ਸ਼ਨੀਵਾਰ, ਮਈ 10, 2025 04:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇਸ ਜਗ੍ਹਾ ਹੋਵੇਗਾ ਖੇਡਾਂ ਵਤਨ ਪੰਜਾਬ 2022 ਦਾ ਸਮਾਪਤੀ ਸਮਾਰੋਹ

ਖੇਡ ਵਿਭਾਗ ਵੱਲੋਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ 2022’ ਦਾ ਸਮਾਪਤੀ ਸਮਾਰੋਹ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 17 ਨਵੰਬਰ ਨੂੰ ਹੋਵੇਗਾ।

by Bharat Thapa
ਨਵੰਬਰ 15, 2022
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ 2022’ ਦਾ ਸਮਾਪਤੀ ਸਮਾਰੋਹ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 17 ਨਵੰਬਰ ਨੂੰ ਹੋਵੇਗਾ।

ਅੱਜ ਇੱਥੇ ਪ੍ਰੈਸ ਕੋਨਫ੍ਰੇਂਸ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਈਆਂ ਗਈਆਂ ਇਨ੍ਹਾਂ ਖੇਡਾਂ ਨੂੰ ਬਹੁਤ ਵੱਡਾ ਹੁਲਾਰਾ ਮਿਲਿਆ, ਜਿਸਦਾ ਪ੍ਰਤੱਖ ਸਬੂਤ ਹੈ ਕਿ 3 ਲੱਖ ਤੋਂ ਵੱਧ ਖਿਡਾਰੀਆਂ ਨੇ 29 ਖੇਡਾਂ ਵਿੱਚ ਬਲਾਕ ਪੱਧਰ ਤੋਂ ਸੂਬਾ ਪੱਧਰ ਤੱਕ ਅੰਡਰ 14 ਤੋਂ 50 ਸਾਲ ਤੋਂ ਵੱਧ ਵੱਖ-ਵੱਖ 6 ਉਮਰ ਵਰਗਾਂ ਵਿੱਚ ਹਿੱਸਾ ਲਿਆ।

ਖੇਡ ਮੰਤਰੀ ਨੇ ਅੱਗੇ ਕਿਹਾ ਕਿ ਸਮਾਪਤੀ ਸਮਾਰੋਹ ਦੌਰਾਨ ਮੁੱਖ ਮੰਤਰੀ ਡੀ.ਬੀ.ਟੀ. (ਸਿੱਧੇ ਲਾਭ ਟਰਾਂਸਫਰ) ਰਾਹੀਂ ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉੱਤੇ ਆਏ 9000 ਤੋਂ ਵੱਧ ਜੇਤੂ ਖਿਡਾਰੀਆਂ ਨੂੰ 6.85 ਕਰੋੜ ਦੀ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨਗੇ। ਇਸ ਤੋਂ ਇਲਾਵਾ ਤਗਮਾ ਸੂਚੀ ਵਿੱਚ ਓਵਰ ਆਲ ਪਹਿਲੇ ਤਿੰਨ ਸਥਾਨਾਂ ‘ਤੇ ਆਉਣ ਵਾਲੇ ਜ਼ਿਲਿਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ਇਸ ਮੌਕੇ ਰੰਗਾਰੰਗ ਸਮਾਰੋਹ ਦੌਰਾਨ ਪੰਜਾਬ ਦੇ ਲੋਕ ਸੰਗੀਤ ਤੇ ਲੋਕ ਨਾਚਾਂ ਦੀਆਂ ਵੰਨਗੀਆਂ ਤੋਂ ਇਲਾਵਾ ਨਾਮਵਾਰ ਲੋਕ ਗਾਇਕ ਕੁਲਵਿੰਦਰ ਬਿੱਲਾ, ਪਰੀ ਪੰਧੇਰ ਤੇ ਅਰਮਾਨ ਢਿੱਲੋਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: government'latest newspro punjab tvpunjabpunjabi news
Share218Tweet137Share55

Related Posts

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025
Load More

Recent News

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਭਾਰਤ ਪਾਕਿਸਤਾਨ ਤਣਾਅ ਵਿਚਾਲੇ ਟ੍ਰੇਨਾਂ ਨੂੰ ਲੈਕੇ ਆਈ ਵੱਡੀ ਅਪਡੇਟ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਘਰਾਂ ਦੀਆਂ ਛੱਤਾਂ ‘ਤੇ ਰੱਖੀਆਂ ਜਾਣ ਰੇਤ ਦੀਆਂ ਬੋਰੀਆਂ, ਪੁੰਛ ‘ਚ ਜਾਰੀ ਹੋਈ ਨਵੀਂ ਸੁਰੱਖਿਆ ਐਡਵਾਇਜ਼ਰੀ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.