ਮੰਗਲਵਾਰ, ਜਨਵਰੀ 20, 2026 04:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਧਾਇਕਾ ਮਾਣੂੰਕੇ ਦੇ ਯਤਨਾਂ ਸਦਕਾ ਸੁਧਰੇਗੀ ਗੁਰੂ ਗੋਬਿੰਦ ਸਿੰਘ ਮਾਰਗ ਦੀ ਹਾਲਤ

ਪਟਿਆਲਾ ਤੋਂ ਪੁੱਜੀ ਇੰਜਨੀਅਰਾਂ ਦੀ ਟੀਮ ਨੇ ਕੀਤਾ ਹਲਕੇ ਦੀਆਂ ਪ੍ਰਮੁੱਖ ਸੜਕਾਂ ਦਾ ਨਿਰੀਖਣ

by Gurjeet Kaur
ਮਾਰਚ 28, 2023
in ਪੰਜਾਬ
0

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੀਆਂ ਟੁੱਟ ਚੁੱਕੀਆਂ ਸੜਕਾਂ ਦੀ ਹਾਲਤ ਸੁਧਾਰਨ ਅਤੇ ਨਵੀਆਂ ਸੜਕਾਂ ਬਨਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਉਸ ਸਮੇਂ ਬੂਰ ਪੈਣਾ ਸ਼ੁਰੂ ਹੋ ਗਿਆ, ਜਦੋਂ ਲੋਕ ਨਿਰਮਾਣ ਵਿਭਾਗ ਦੇ ਕੁਆਲਟੀ ਕੰਟਰੋਲ ਸੈਲ ਰਿਸਰਚ ਲੈਬ ਪਟਿਆਲਾ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਵਿਭਾਗ ਨਾਲ ਸਬੰਧਿਤ ਹਲਕੇ ਦੀਆਂ ਟੁੱਟੀਆਂ ਸੜਕਾਂ ਦਾ ਨਿਰੀਖਣ ਕੀਤਾ ਗਿਆ। ਇਹਨਾਂ ਅਧਿਕਾਰੀਆਂ ਦੀ ਟੀਮ ਵੱਲੋਂ ਲੁਧਿਆਣਾ-ਫਿਰੋਜ਼ਪੁਰ ਰੋਡ ਤੋਂ ਗਾਲਿਬ ਕਲਾਂ-ਕੋਕਰੀ ਰੋਡ ਲੁਧਿਆਣਾ ਜ਼ਿਲ੍ਹੇ ਦੀ ਹੱਦ ਤੱਕ 7.5 ਕਿਲੋ ਮੀਟਰ ਤੱਕ ਅਤੇ ਵਿਸ਼ੇਸ਼ ਤੌਰਤੇ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਰਾਏਕੋਟ-ਜਗਰਾਉਂ ਰੋਡ ਕਮਾਲਪੁਰਾ ਸਕੂਲ ਤੋਂ ਲੁਧਿਆਣਾ ਜ਼ਿਲ੍ਹੇ ਦੀ ਹੱਦ ਤੱਕ 18.30 ਕਿਲੋ ਮੀਟਰ ਵਾਇਆ ਲੰਮੇ, ਜੱਟਪੁਰਾ, ਮਾਣੂੰਕੇ, ਲੱਖਾ, ਚਕਰ ਆਦਿ ਟੁੱਟ ਚੁੱਕੇ ਮਾਰਗ ਦਾ ਮੁਆਇਨਾਂ ਕੀਤਾ ਗਿਆ।

ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਜਗਰਾਉਂ ਹਲਕੇ ਨਾਲ ਸਬੰਧਿਤ ਅਧਿਕਾਰੀਆਂ ਪਾਸੋਂ ਇਹਨਾਂ ਸੜਕਾਂ ਨੂੰ ਨਵੀਆਂ ਬਨਾਉਣ ਲਈ ਤਖਮੀਨੇ ਆਦਿ ਮੰਗ ਲਏ ਗਏ ਹਨ ਤਾਂ ਜੋ ਇਹਨਾਂ ਸੜਕਾਂ ਨੂੰ ਨਵੀਆਂ ਬਨਾਉਣ ਲਈ ਪ੍ਰਪੋਜ਼ਲ ਤਿਆਰ ਕਰਕੇ ਪੰਜਾਬ ਸਰਕਾਰ ਪਾਸੋਂ ਮੰਨਜੂਰ ਕਰਵਾਇਆ ਜਾ ਸਕੇ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਖਾਲਸਾ ਪੰਥ ਲਈ ਆਪਣਾ ਸਰਬੰਸ ਵਾਰਨ ਵਾਲੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਉਪਰ ਬਣੇ ‘ਗੁਰੂ ਗੋਬਿੰਦ ਸਿੰਘ ਮਾਰਗ’ ਨੂੰ ਵੀ ਪਿਛਲੇ ਲੰਮੇ ਸਮੇਂ ਤੋਂ ਅਕਾਲੀ-ਕਾਂਗਰਸ ਦੀਆਂ ਸਰਕਾਰਾਂ ਨੇ ਵਿਸਾਰ ਦਿੱਤਾ ਸੀ, ਸਗੋਂ ਲੋਕਾਂ ਕੋਲੋਂ ਵੋਟਾਂ ਮੰਗਣ ਲਈ ਇਸ ਟੁੱਟੇ ਹੋਏ ਮਾਰਗ ਤੋਂ ਜ਼ਰੂਰ ਲੰਘਕੇ ਜਾਂਦੇ ਰਹੇ ਅਤੇ ਜਦੋਂ ਲੋਕ ਰੌਲਾ ਪਾਉਂਦੇ ਤਾਂ ਸੜਕਾਂ ਉਪਰ ਟਾਕੀਆਂ ਲਾ ਕੇ ਹੀ ਸਾਰਦੇ ਰਹੇ।

ਉਹਨਾਂ ਆਖਿਆ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਡੇ ਗੁਰੂ ਸਾਹਿਬਾਨਾਂ ਦੇ ਨਾਮ ਉਪਰ ਬਣੇ ਮਾਰਗਾਂ ਨੂੰ ਨਵੇਂ ਸਿਰਿਓਂ ਬਣਾਏਗੀ ਅਤੇ ਬਾਕੀ ਸਾਰੀਆਂ ਸੜਕਾਂ ਦਾ ਵੀ ਨਵੀਨੀਕਰਨ ਕੀਤਾ ਜਾਵੇਗਾ।

ਉਹਨਾਂ ਆਖਿਆ ਕਿ ਲੁਧਿਆਣਾ-ਫਿਰੋਜ਼ਪੁਰ ਰੋਡ ਤੋਂ ਗਾਲਿਬ ਕਲਾਂ-ਕੋਕਰੀ ਰੋਡ ਲੁਧਿਆਣਾ ਜ਼ਿਲ੍ਹੇ ਦੀ ਹੱਦ ਤੱਕ 7.5 ਕਿਲੋ ਮੀਟਰ ਤੱਕ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਰਾਏਕੋਟ-ਜਗਰਾਉਂ ਰੋਡ ਕਮਾਲਪੁਰਾ ਸਕੂਲ ਤੋਂ ਲੁਧਿਆਣਾ ਜ਼ਿਲ੍ਹੇ ਦੀ ਹੱਦ ਤੱਕ 18.30 ਕਿਲੋ ਮੀਟਰ ਵਾਇਆ ਲੰਮੇ, ਜੱਟਪੁਰਾ, ਮਾਣੂੰਕੇ, ਲੱਖਾ, ਚਕਰ ਆਦਿ ਦੀਆਂ ਵਿਭਾਗੀ ਕਾਰਵਾਈਆਂ ਮੁਕੰਮਲ ਹੋਣ ਉਪਰੰਤ ਪੰਜਾਬ ਸਰਕਾਰ ਪਾਸੋਂ ਮੰਨਜੂਰ ਕਰਵਾਕੇ ਜ਼ਲਦੀ ਹੀ ਇਹਨਾਂ ਸੜਕਾਂ ਦਾ ਨਿਰਮਾਣ ਕਰਵਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਹੋ ਰਹੀ ਖੱਜਲ-ਖੁਆਰੀ ਤੋਂ ਰਾਹਤ ਮਿਲ ਸਕੇ। ਲੋਕ ਨਿਰਮਾਣ ਵਿਭਾਗ ਦੇ ਕੁਆਲਟੀ ਕੰਟਰੋਲ ਸੈਲ ਰਿਸਰਚ ਲੈਬ ਪਟਿਆਲਾ ਦੇ ਅਧਿਕਾਰੀਆਂ ਦੀ ਟੀਮ ਇੰਜ:ਜੀਵਨ ਕੁਮਾਰ, ਇੰਜ:ਬਲਜਿੰਦਰ ਸਿੰਘ ਆਦਿ ਦੇ ਨਾਲ ਇੰਜ:ਸਹਿਜਪ੍ਰੀਤ ਸਿੰਘ ਮਾਂਗਟ ਐਸ.ਡੀ.ਓ.ਜਗਰਾਉਂ, ਇੰਜ:ਕਰਮਜੀਤ ਸਿੰਘ ਕਮਾਲਪੁਰਾ ਆਦਿ ਵੀ ਹਾਜ਼ਰ ਸਨ।

Tags: aapMLA Sarbjit kaur manokepro punjab tv
Share222Tweet139Share56

Related Posts

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ

ਜਨਵਰੀ 17, 2026
Load More

Recent News

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.