ਵੀਰਵਾਰ, ਸਤੰਬਰ 3, 2026 09:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ…

by Raminder Singh
ਸਤੰਬਰ 5, 2022
in Featured News, ਪੰਜਾਬ, ਰਾਜਨੀਤੀ
0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ ਬਣੀ ਹੈ। ਉਹ 3 ਦਿਨਾਂ ਤੋਂ ਪੀਜੀਆਈ ਚੰਡੀਗੜ੍ਹ ਵਿੱਚ ਦਾਖ਼ਲ ਹਨ। ਜਿੱਥੇ ਡਾਕਟਰਾਂ ਦੀ ਵਿਸ਼ੇਸ਼ ਟੀਮ ਉਨ੍ਹਾਂ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ। ਇਸ ਸਬੰਧੀ ਪੀਜੀਆਈ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਸਾਬਕਾ ਸੀਐੱਮ ਦੀ ਹਾਲਤ ਸਥਿਰ ਦੱਸੀ ਹੈ।

ਇਥੇ ਇਹ ਜਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਨੂੰ ਬੁਖਾਰ ਹੋਣ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਪਹਿਲਾਂ ਵੀ ਕੋਰੋਨਾ ਹੋ ਚੁੱਕਾ ਹੈ

ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣੇ ਅਤੇ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਵਜੋਂ ਕੰਮ ਕਰਦੇ ਰਹੇ।

1970 ਵਿੱਚ ਬਾਦਲ 43 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਕਿਸੇ ਭਾਰਤੀ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਸਭ ਤੋਂ ਛੋਟੀ ਉਮਰ ਦੇ ਆਗੂ ਸਨ।

2017 ਵਿੱਚ ਜਦੋਂ ਉਨ੍ਹਾਂ ਦਾ 5ਵਾਂ ਕਾਰਜਕਾਲ ਪੂਰਾ ਹੋਇਆ ਤਾਂ ਉਹ 90 ਸਾਲ ਦੀ ਉਮਰ ਦੇ ਕਿਸੇ ਭਾਰਤੀ ਸੂਬੇ ਦੇ ਸਭ ਤੋਂ ਵਡੇਰੀ ਉਮਰ ਦੇ ਮੁੱਖ ਮੰਤਰੀ ਸਨ।

1979 ਤੋਂ 1980 ਦੌਰਾਨ ਉਹ ਕੇਂਦਰ ਵਿੱਚ ਚੌਧਰੀ ਚਰਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਖੇਤੀ ਮੰਤਰੀ ਬਣੇ, ਪਰ ਉਨ੍ਹਾਂ ਮੁੜ ਕੇ ਕਦੇ ਵੀ ਕੇਂਦਰ ਵੱਲ ਨਹੀਂ ਤੱਕਿਆ ਅਤੇ ਆਪਣਾ ਪੂਰਾ ਧਿਆਨ ਸੂਬਾਈ ਸਿਆਸਤ ਉੱਤੇ ਕ੍ਰੇਂਦਿਤ ਕੀਤਾ।

ਪ੍ਰਕਾਸ਼ ਸਿੰਘ ਬਾਦਲ ਭਾਵੇਂ ਕਿ ਸਿੱਖਾਂ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਕਰਨ ਵਾਲੀ ਅਕਾਲੀ ਪਾਰਟੀ ਦੇ ਆਗੂ ਹਨ, ਪਰ ਉਨ੍ਹਾਂ ਹਿੰਦੂਤਵੀ ਸੋਚ ਵਾਲੀ ਭਾਜਪਾ ਨਾਲ ਗਠਜੋੜ ਕਰਕੇ ਸੱਤਾ ਹਾਸਲ ਕੀਤੀ।

Tags: ex cm badalhospital admit parkash singh badalParkash Singh Badal
Share230Tweet144Share58

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.