ਪੰਜਾਬ ਦੇ ਲੁਧਿਆਣਾ ‘ਚ ਢਾਈ ਸਾਲ ਦੀ ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੇ ਕਾਤਲ ਨੀਲਮ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਅੱਜ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਵਿੱਚ ਸਜ਼ਾ ਸੁਣਾਈ ਜਾਵੇਗੀ। ਦੋ ਦਿਨ ਪਹਿਲਾਂ ਸੁਣਵਾਈ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Copyright © 2022 Pro Punjab Tv. All Right Reserved.