ਸ਼ੁੱਕਰਵਾਰ, ਜੁਲਾਈ 10, 2026 02:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ‘ਤੇ ਅਦਾਲਤ ਨੇ ਫੈਸਲਾ ਰੱਖਿਆ ਰਾਖਵਾਂ

by Gurjeet Kaur
ਫਰਵਰੀ 23, 2023
in ਪੰਜਾਬ
0

Chandigarh: ਟੈਂਡਰ ਘੁਟਾਲੇ ਦੇ ਮਾਮਲੇ ਵਿੱਚ 6 ਮਹੀਨੇ ਤੋਂ ਜੇਲ੍ਹ ‘ਚ ਬੰਦ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜੀ ਤੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਅਤੇ ਅਦਾਲਤ ਨੇ ਉਹਨਾਂ ਦੀ ਜ਼ਮਾਨਤ ਪਟੀਸ਼ਨ ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

ਦੱਸ ਦਈਏ ਕਿ ਬਹੁ ਕਰੋੜੀ ਟੈਂਡਰ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ 16 ਅਗਸਤ 2022 ਨੂੰ ਆਸ਼ੂ ਵਿਰੁੱਧ ਕੇਸ ਦਰਜ ਕੀਤਾ ਸੀ। ਫਿਰ 22 ਅਗਸਤ 2022 ਨੂੰ ਆਸ਼ੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਜ਼ਿਲ੍ਹਾ ਅਦਾਲਤ ਨੇ ਆਸ਼ੂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਤਾਂ ਉਹਨਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਪਰ ਅੱਜ ਅਦਾਲਤ ਨੇ ਜ਼ਮਾਨਤ ਅਰਜ਼ੀ ‘ਤੇ ਫੈਸਲਾ ਰਾਖਵਾਂ ਰੱਖ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bail applicationbharat bhusan ashupro punjab tvpunjabi news
Share204Tweet128Share51

Related Posts

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਜੁਲਾਈ 7, 2026
Load More

Recent News

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮਮਤਾ ਬੈਨਰਜੀ ਨੂੰ 440 ਕਰੋੜ ਰੁਪਏ ਦਾ ਹੋਇਆ ਨੁਕਸਾਨ, ਟੀਐਮਸੀ ਦੇ ਬੈਂਕ ਖਾਤੇ ਫ੍ਰੀਜ਼

ਜੁਲਾਈ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.