ਸੋਮਵਾਰ, ਅਕਤੂਬਰ 5, 2026 01:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Aman Kalra: ਆਸਟ੍ਰੇਲੀਆ ‘ਚ ਸਿੱਖ ਕੌਂਸਲਰ ਬਣ ਪੰਜਾਬ ਦੀ ਧੀ ਨੇ ਪੰਜਾਬੀਆਂ ਦਾ ਵਧਾਇਆ ਮਾਣ

ਮਨ ਕੌਰ ਕਾਲੜਾ ਦੇ ਪੇਕੇ ਘਰ ਵਿਖੇ ਉਨ੍ਹਾਂ ਦੇ ਵੱਡੇ ਭਰਾ ਆਮ ਆਦਮ ਪਾਰਟੀ ਦੇ ਸੂਬਾਈ ਆਗੂ, ਵਾਰਡ ਨੰਬਰ 21 ਤੋਂ ਕੌਂਸਲਰ ਇੰਦਰਪਾਲ ਸਿੰਘ ਰਾਜੂ ਸਤਿਆਲ ਨੂੰ ਵਧਾਈਆਂ ਦੇਣ ਲਈ ਪਹੁੰਚ ਰਹੇ ਸਨ।

by Gurjeet Kaur
ਨਵੰਬਰ 17, 2022
in ਪੰਜਾਬ, ਵਿਦੇਸ਼
0
aman kalra

Aman Kalra:  ਵਿਦੇਸ਼ਾਂ ‘ਚ ਰਹਿੰਦੇ ਪੰਜਾਬੀਆਂ ਨੇ ਜਿੱਤ ਦੇ ਝੰਡੇ ਗੱਡੇ ਹਨ ।ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸਤਿਆਲ ਪਰਿਵਾਰ ਦੇ ਮਿੱਤਰ ਤੇ ਸਨੇਹੀ ਅਮਨ ਕੌਰ ਕਾਲੜਾ ਦੇ ਪੇਕੇ ਘਰ ਵਿਖੇ ਉਨ੍ਹਾਂ ਦੇ ਵੱਡੇ ਭਰਾ ਆਮ ਆਦਮ ਪਾਰਟੀ ਦੇ ਸੂਬਾਈ ਆਗੂ, ਵਾਰਡ ਨੰਬਰ 21 ਤੋਂ ਕੌਂਸਲਰ ਇੰਦਰਪਾਲ ਸਿੰਘ ਰਾਜੂ ਸਤਿਆਲ ਨੂੰ ਵਧਾਈਆਂ ਦੇਣ ਲਈ ਪਹੁੰਚ ਰਹੇ ਸਨ। ਸਤਿਆਲ ਨਿਵਾਸ ਵਿਖੇ ਪਹੁੰਚਣ ਵਾਲੇ ਸਮੂਹ ਮਿੱਤਰ ਸਨੇਹੀਆਂ ਦਾ ਤਰਨਜੀਤ ਕੌਰ ਸਤਿਆਲ ਵੱਲੋਂ ਗਰਮਜੋਸ਼ੀ ਨਾਲ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ।

ਇਸ ਬਾਰੇ ਰਾਜੂ ਸਤਿਆਲ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਆਸਟ੍ਰੇਲੀਆ ਦੇ ਸਫਲ ਕਾਰੋਬਾਰੀ ਐਸਪੀ ਸਿੰਘ ਕਾਲੜਾ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਉਪਰੰਤ ਪਿਛਲੇ ਪੰਦਰਾਂ ਸਾਲਾਂ ਤੋਂ ਐਡੀਲੇਡ ਆਸਟ੍ਰੇਲੀਆ ਵਿਖੇ ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਹਨ। ਅਮਨ ਕੌਰ ਐਮਐਸਸੀ (ਆਈਟੀ) ਦੀ ਉੱਚ ਯੋਗਤਾ ਰੱਖਦੇ ਹੋਣ ਦੇ ਨਾਲ ਨਾਲ ਐਡੀਲੇਡ ਵਿਖੇ ਜਸਟਿਸ ਆਫ ਪੀਸ ਐਵਾਰਡ ਜਿੱਤ ਕੇ 36 ਵਿਭਾਗਾਂ ਦੀ ਸੇਵਾ ਕਰਨ ਦਾ ਮਾਣ ਵੀ ਹਾਸਲ ਕਰ ਚੁੱਕੇ ਹਨ।

ਸ਼ਹਿਰ ਦੀ ਜੰਮਪਲ ਇਸ ਨੌਜਵਾਨ ਪੰਜਾਬਣ ਤੋਂ ਭਵਿੱਖ ਅੰਦਰ ਆਸਟ੍ਰੇਲੀਆ ਵਿਖੇ ਸਿਆਸਤ ਦੇ ਖੇਤਰ ਵਿੱਚ ਹੋਰ ਵੱਡੀਆਂ ਪੁਲਾਘਾਂ ਪੁੱਟਣ ਦੀਆਂ ਪ੍ਰਬਲ ਸੰਭਾਵਨਾਵਾਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ 2015 ਵਿੱਚ ਸ੍ਰੀਮਤੀ ਐਡੀਲੇਡ ਦਾ ਐਵਾਰਡ ਵੀ ਹਾਸਲ ਹੋਇਆ ਸੀ। ਜ਼ਿਕਰਯੋਗ ਹੈ ਕਿ ਅਮਨ ਕੌਰ ਨੂੰ ਸਮਾਜਸੇਵਾ ਤੇ ਸਕਾਰਾਤਮਕ ਸਿਆਸਤ ਦੀ ਗੁੜਤੀ ਆਪਣੇ ਪਿਤਾ ਸਮਾਜਸੇਵੀ ਤੇ ਨਗਰ ਕੌਸ਼ਲ ਰੂਪਨਗਰ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਸਤਿਆਲ ਤੋਂ ਵਿਰਸੇ ਵਿੱਚ ਹੀ ਮਿਲੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aman Kalraaustraliaborn in Rupnagarfirst Sikh councilor in Australiapunjab
Share270Tweet169Share68

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.