ਬੁੱਧਵਾਰ, ਮਾਰਚ 11, 2026 05:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਨੇਡਾ ਵਿਖੇ ਪੰਜਾਬ ਦੇ ਉੱਚ ਦਰਜੇ ਦੇ ਕਬੱਡੀ ਖਿਡਾਰੀ ਦੀ ਮੌਤ, ਇੱਕ ਮਹੀਨਾ ਪਹਿਲਾਂ ਗਿਆ ਸੀ ਕੈਨੇਡਾ

ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਰਹਿਣ ਵਾਲਾ 29 ਸਾਲਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਮਰਪ੍ਰੀਤ ਸਿੰਘ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। ਅਮਰਪ੍ਰੀਤ ਇੱਕ ਮਹੀਨਾ ਪਹਿਲਾਂ ਕੈਨੇਡਾ ਗਿਆ ਸੀ।

by Bharat Thapa
ਜਨਵਰੀ 16, 2023
in ਪੰਜਾਬ, ਵਿਦੇਸ਼
0

ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਰਹਿਣ ਵਾਲਾ 29 ਸਾਲਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਮਰਪ੍ਰੀਤ ਸਿੰਘ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। ਅਮਰਪ੍ਰੀਤ ਇੱਕ ਮਹੀਨਾ ਪਹਿਲਾਂ ਕੈਨੇਡਾ ਗਿਆ ਸੀ। ਪਰਿਵਾਰ ਨੇ ਦੱਸਿਆ ਕਿ ਉਸ ਦੇ ਮੂੰਹ ‘ਚੋਂ ਖੂਨ ਵਗਣ ਕਾਰਨ ਮੌਤ ਹੋਈ ਹੈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ।

ਮ੍ਰਿਤਕ ਅਮਰਪ੍ਰੀਤ ਸਿੰਘ 1 ਮਹੀਨਾ ਪਹਿਲਾਂ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ। ਅਮਰਪ੍ਰੀਤ ਸਿੰਘ ਨੇ ਕੈਨੇਡਾ ਜਾ ਕੇ ਵੀ ਕਬੱਡੀ ਖੇਡਣੀ ਸੀ। ਅਮਰਪ੍ਰੀਤ ਉੱਚ ਦਰਜੇ ਦਾ ਖਿਡਾਰੀ ਸੀ। ਅਮਰਪ੍ਰੀਤ ਦੇ ਪਿਤਾ ਫੌਜ ਵਿੱਚ ਸਨ ਅਤੇ ਅਮਰਪ੍ਰੀਤ ਦਾ ਛੋਟਾ ਭਰਾ ਵੀ ਫੌਜ ਵਿੱਚ ਹੈ। ਅਮਰਪ੍ਰੀਤ ਦੇ 2 ਭਰਾ ਹਨ ਅਤੇ ਅਮਰਪ੍ਰੀਤ ਸਭ ਤੋਂ ਵੱਡਾ ਸੀ ਅਤੇ ਜਦੋਂ ਦੀ ਅਮਰਪ੍ਰੀਤ ਦੀ ਮੌਤ ਦੀ ਖ਼ਬਰ ਆਈ ਤਾਂ ਪਰਿਵਾਰ ਦੇ ਨਾਲ-ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਮ੍ਰਿਤਕ ਅਮਰਪ੍ਰੀਤ ਦੇ ਪਿਤਾ ਬਲਦੇਵ ਸਿੰਘ ਨੇ ਦੱਸਿਆ ਕਿ ਅਮਰਪ੍ਰੀਤ ਇੱਕ ਚੰਗਾ ਕਬੱਡੀ ਖਿਡਾਰੀ ਸੀ ਅਤੇ ਭਾਰਤ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਕਬੱਡੀ ਖੇਡਦਾ ਸੀ। ਅਮਰਪ੍ਰੀਤ ਦੀ ਪਤਨੀ ਕੈਨੇਡਾ ਵਿੱਚ ਸੀ ਅਤੇ ਇੱਕ ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਅਮਰਪ੍ਰੀਤ ਕੈਨੇਡਾ ਜਾ ਕੇ ਕਬੱਡੀ ਖੇਡਣਾ ਚਾਹੁੰਦਾ ਸੀ ਅਤੇ ਇੱਕ ਮਹੀਨਾ ਪਹਿਲਾਂ ਹੀ ਕੈਨੇਡਾ ਗਿਆ ਸੀ ਅਤੇ ਕੱਲ੍ਹ ਹੀ ਆਪਣੀ ਮਾਂ ਨਾਲ ਫੋਨ ‘ਤੇ ਗੱਲ ਕੀਤੀ ਸੀ ਅਤੇ ਅੱਜ ਸਵੇਰੇ ਫੋਨ ਆਇਆ ਕਿ ਅਮਰਪ੍ਰੀਤ ਦੀ ਤਬੀਅਤ ਖਰਾਬ ਹੈ ਅਤੇ ਕੁਝ ਦੇਰ ਬਾਅਦ ਮੇਰੇ ਭਰਾ ਕੋਲ ਰਿਸ਼ਤੇਦਾਰ ਦਾ ਫੋਨ ਆਇਆ ਕਿ ਅਮਰਪ੍ਰੀਤ ਦੀ ਮੌਤ ਹੋ ਗਈ।

ਦੱਸ ਦੇਈਏ ਕਿ ਪੰਜਾਬ ‘ਚੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਓਥੇ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀਆਂ ਰੋਜ਼ਾਨਾ ਖ਼ਬਰਾਂ ਸਾਹਮਣੇ ਆ ਰਹੀਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: canada deathhigh-ranking kabaddi playerKabaddi playermogapunjab
Share233Tweet146Share58

Related Posts

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 10, 2026

ਅਮਰੀਕਾ ਇਜ਼ਰਾਈਲ ਜੰਗ ਦਾ 10 ਵਾਂ ਦਿਨ: ਈਰਾਨ ਦੇ ਨਵੇਂ ਸੁਪਰੀਮ ਲੀਡਰ ਦੀ ਨਿਯੁਕਤੀ

ਮਾਰਚ 9, 2026
Load More

Recent News

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.