ਵੀਰਵਾਰ, ਜੁਲਾਈ 10, 2025 10:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਿਊਜ਼ੀਲੈਂਡ ‘ਚ ਪੰਜਾਬੀ ਨੌਜਵਾਨ ਦੀ ਮੌ.ਤ, ਅਗਲੇ ਮਹੀਨੇ ਭੈਣ ਦੇ ਵਿਆਹ ‘ਤੇ ਆਉਣ ਦੀ ਕਰ ਰਿਹਾ ਸੀ ਤਿਆਰੀ

by Gurjeet Kaur
ਅਕਤੂਬਰ 28, 2023
in ਪੰਜਾਬ, ਵਿਦੇਸ਼
0

ਗੁਰਦਾਸਪੁਰ ਦੇ ਕਸਬਾ ਫਤਿਹਗੜ ਚੂੜੀਆਂ ਦੇ ਨਜਦੀਕ ਪਿੰਡ ਖੈਹਿਰਾ ਕਲਾਂ ਵਿਖੇ ਉਸ ਵੇਲੇ ਮਾਹੌਲ ਗਮਗੀਣ ਹੋ ਗਿਆ ਜੱਦੋਂ ਪਿੰਡ ਦੇ ਨੌਜਵਾਨ ਜੋਬਨ ਸਿੰਘ ਦੀ ਨਿਊਜੀਲੈਂਡ’ਚੋ ਮੌਤ ਦੀ ਖਬਰ ਪਿੰਡ ਪਹੁੰਚੀ।ਉਥੇ ਹੀ ਘਰ ਚ ਖੁਸ਼ੀਆਂ ਦਾ ਮਾਹੌਲ ਸੀ ਧੀ ਦੇ ਵਿਆਹ ਦੀਆ ਤਿਆਰੀਆਂ ਹੋ ਰਹੀਆਂ ਸਨ ਅਤੇ ਇਸ ਵਿਚਾਲੇ ਜਦ ਜਵਾਨ ਪੁੱਤ ਦੀ ਮੌਤ ਦਾ ਸੁਨੇਹਾ ਵਿਦੇਸ਼ ਤੋਂ ਆਇਆ ਤਾ ਘਰ ਚ ਮਾਤਮ ਛਾ ਗਿਆ | ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ |

ਇਸ ਸਬੰਧੀ ਪਿੰਡ ਦੇ ਸਰਪੰਚ ਹਕੂਮਤ ਰਾਏ ਅਤੇ ਮਿ੍ਰਤਕ ਨੌਜਵਾਨ ਦੇ ਪਰਿਵਾਰ ਨੇ ਦੱਸਿਆ ਕਿ ਜੋਬਨ ਸਿੰਘ ਵਾਸੀ ਖੈਹਿਰਾ ਕਲਾਂ ਫਰਵਰੀ 2019’ਚ ਨਿਊਜੀਲੈਂਡ ਆਕਲੈਂਡ ਗਿਆ ਸੀ ਜਿਸ ਦੀ 8 ਅਕਤੂਬਰ ਨੂੰ ਪਰਿਵਾਰ ਨਾਲ ਆਖਰੀ ਵਾਰ ਫੋਨ ਤੇ ਗੱਲ ਹੋਈ ਸੀ ਅਤੇ ਉਸ ਤੋਂ ਬਾਅਦ ਜੋਬਨ ਦਾ ਫੋਨ ਅਤੇ ਨੈਟ ਬੰਦ ਆਉਂਣ ਲੱਗ ਪਿਆ ਅਤੇ ਉਨਾਂ ਦੀ ਉਸ ਨਾਲ ਗੱਲ ਹੋਣੀ ਬੰਦ ਹੋ ਗਈ ਅਤੇ ਪਰਿਵਾਰ ਦੇ ਵਾਰ ਵਾਰ ਕੋਸ਼ੀਸ਼ ਕਰਨ ਤੇ ਵੀ ਜੋਬਨ ਸਿੰਘ ਨਾਲ ਸਪੰਰਕ ਨਹੀਂ ਹੋ ਸਕਿਆ। ਉਨਾਂ ਦੱਸਿਆ ਕਿ ਹੁਣ ਐਸ ਐਸ ਪੀ ਬਟਾਲਾ ਦਫਤਰ ਵਿਖੇ ਨਿਊਜੀਲੈਂਡ ਤੋਂ ਮੇਲ ਆਈ ਸੀ ਕਿ ਪਿੰਡ ਖੈਹਿਰਾਂ ਕਲਾਂ ਦੇ ਨੌਜਵਾਨ ਜੋਬਨ ਸਿੰਘ ਦੀ 14 ਅਕਤੂਬਰ ਦੀ ਮੌਤ ਹੋ ਗਈ ਹੈ ।

ਜੋਬਨ ਸਿੰਘ ਦੀ ਮੌਤ ਦੀ ਖਬਰ ਸੁਣਦਿਆਂ ਪਰਿਵਾਰਕ ਮੈਂਬਰਾਂ ਅਤੇ ਪਿੰਡ’ਚ ਸ਼ੋਕ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਉਥੇ ਹੀ ਪਰਿਵਾਰ ਦਾ ਕਹਿਣਾ ਹੈ ਕਿ ਘਰ ਚ ਧੀ ਦੇ ਵਿਆਹ ਦੀਆ ਤਿਆਰੀਆਂ ਚਲ ਰਹੀਆਂ ਹਨ ਅਤੇ ਦਸੰਬਰ ਮਾਹੀਨੇ ਵਿਆਹ ਸੀ ਅਤੇ ਜੋਬਨ ਨੇ ਵੀ ਉਦੋਂ ਆਉਣਾ ਸੀ ਲੇਕਿਨ ਉਸ ਵਿਚਾਲੇ ਉਹਨਾਂ ਨੂੰ ਉਸਦੀ ਮੌਤ ਦਾ ਸੁਨੇਹਾ ਮਿਲਿਆ ਹੈ ਜਦਕਿ ਹੁਣ ਤਕ ਉਸਦੀ ਮੌਤ ਦੇ ਕਾਰਨਾਂ ਦਾ ਨਹੀਂ ਪਤਾ ਲਗਾ ਅਤੇ ਪਰਿਵਾਰ ਜਿਥੇ ਪੁੱਤ ਦੀ ਮੌਤ ਦੀ ਵਜਹ ਦਸੇ ਜਾਣ ਦੀ ਅਪੀਲ ਕਰ ਰਿਹਾ ਹੈ ਉਥੇ ਹੀ ਪਰਿਵਾਰ ਨੇ ਲਾਸ਼ ਭਾਰਤ ਲਿਆਉਂਣ ਲਈ ਐਨਆਰਈ ਭਰਾਵਾਂ ਅਤੇ ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾਈ ਕਿ ਉਹਨਾਂ ਦੇ ਪੁੱਤ ਜੋਬਨ ਸਿੰਘ ਦੀ ਲਾਸ਼ ਭਾਰਤ ਲਿਆਉਂਣ ਲਈ ਅਗੇ ਆਵੇ ਅਤੇ ਉਹਨਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਉਨਾਂ ਦੇ ਬੇਟੇ ਦੀ ਨਿਊਜੀਲੈਂਡ ਤੋਂ ਲਾਸ਼ ਮੰਗਵਾਉਂਣ ਲਈ ਉਨਾਂ ਦੀ ਮਦਦ ਕਰੇ।

Tags: New Zelandpro punjab tvpunjabpunjabi newsPunjabi Youth DeadRIP
Share251Tweet157Share63

Related Posts

ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ MP ਸਤਨਾਮ ਸੰਧੂ ਨਾਲ ਕੀਤੀ ਮੁਲਾਕਾਤ

ਜੁਲਾਈ 10, 2025

ਬੋਰੀ ‘ਚ ਬੰਨ ਕੇ ਸੁੱਟੀ ਲਾਸ਼ ਮਾਮਲੇ ‘ਚ ਆਈ ਵੱਡੀ ਅਪਡੇਟ, ਕੌਣ ਹੈ ਮ੍ਰਿਤਕ ਕੁੜੀ!

ਜੁਲਾਈ 10, 2025

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਲੁਧਿਆਣਾ ‘ਚ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਬੋਰੀ ‘ਚ ਬੰਨ ਸੁੱਟ ਗਏ ਲਾਸ਼

ਜੁਲਾਈ 9, 2025

ਪੰਜਾਬੀ ਭਾਸ਼ਾ ਦਾ ਪ੍ਰਮੁੱਖ ਖ਼ਬਰ ਚੈਨਲ ਲਿਵਿੰਗ ਇੰਡੀਆ ਨਿਊਜ਼, ਜੋ ਭਾਰਤ 3 ਪ੍ਰਮੁੱਖ ਖੇਤਰਾਂ ‘ਚ ਹੈ ਪ੍ਰਸਿੱਧ

ਜੁਲਾਈ 9, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਜੁਲਾਈ 9, 2025
Load More

Recent News

ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ MP ਸਤਨਾਮ ਸੰਧੂ ਨਾਲ ਕੀਤੀ ਮੁਲਾਕਾਤ

ਜੁਲਾਈ 10, 2025

ਬੋਰੀ ‘ਚ ਬੰਨ ਕੇ ਸੁੱਟੀ ਲਾਸ਼ ਮਾਮਲੇ ‘ਚ ਆਈ ਵੱਡੀ ਅਪਡੇਟ, ਕੌਣ ਹੈ ਮ੍ਰਿਤਕ ਕੁੜੀ!

ਜੁਲਾਈ 10, 2025
earthquake

Earthquake: ਇਸ ਵੱਡੇ ਸ਼ਹਿਰ ਆਇਆ ਭੁਚਾਲ, 10 ਸੈਕੰਡ ਤੱਕ ਮਹਿਸੂਸ ਕੀਤੇ ਗਏ ਝਟਕੇ

ਜੁਲਾਈ 10, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਪਏਗਾ ਭਾਰੀ ਮੀਂਹ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 10, 2025

ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਨਵਾਂ ਹੁਕਮ! ਅਧਿਆਪਕਾਂ ਲਈ ਜਰੂਰੀ ਹੋਵੇਗਾ ਇਹ ਕੰਮ

ਜੁਲਾਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.