ਸੋਮਵਾਰ, ਜੁਲਾਈ 14, 2025 08:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੰਯੁਕਤ ਕਿਸਾਨ ਮੋਰਚੇ ਵੱਲੋਂ 20 ਮਾਰਚ ਨੂੰ ਸੰਸਦ ‘ਚ ਕਿਸਾਨ ਮਹਾਪੰਚਾਇਤ ਕਰਨ ਦਾ ਫੈਸਲਾ

ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਕਿਸਾਨ ਜਥੇਬੰਦੀਆਂ ਦੀ ਅੱਜ ਕੁਰੂਕਸ਼ੇਤਰ ਦੀ ਜਾਟ ਧਰਮਸ਼ਾਲਾ ਵਿੱਚ ਮੀਟਿੰਗ ਮੀਟਿੰਗ 3 ਮੈਂਬਰੀ ਪ੍ਰਧਾਨਗੀ ਮੰਡਲ ਯੁੱਧਵੀਰ ਸਿੰਘ, ਰਾਜਾ ਰਾਮ ਸਿੰਘ ਅਤੇ ਡਾ: ਸੁਨੀਲਮ ਦੀ ਪ੍ਰਧਾਨਗੀ ਹੇਠ ਹੋਈ |

by Bharat Thapa
ਫਰਵਰੀ 9, 2023
in ਪੰਜਾਬ
0

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਕਿਸਾਨ ਜਥੇਬੰਦੀਆਂ ਦੀ ਅੱਜ ਕੁਰੂਕਸ਼ੇਤਰ ਦੀ ਜਾਟ ਧਰਮਸ਼ਾਲਾ ਵਿੱਚ ਮੀਟਿੰਗ ਮੀਟਿੰਗ 3 ਮੈਂਬਰੀ ਪ੍ਰਧਾਨਗੀ ਮੰਡਲ ਯੁੱਧਵੀਰ ਸਿੰਘ, ਰਾਜਾ ਰਾਮ ਸਿੰਘ ਅਤੇ ਡਾ: ਸੁਨੀਲਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿੱਚ 20 ਮਾਰਚ ਨੂੰ ਪਾਰਲੀਮੈਂਟ ਵਿੱਚ ਕਿਸਾਨ ਮਹਾਪੰਚਾਇਤ ਦਾ ਆਯੋਜਨ ਕਰਕੇ ਸਾਰੇ ਖੇਤੀ ਉਤਪਾਦਾਂ ਨੂੰ ਸਮਰਥਨ ਮੁੱਲ (ਸੀ2+50%) (ਐਮ.ਐਸ.ਪੀ.) ‘ਤੇ ਖਰੀਦਣ ਦੀ ਕਾਨੂੰਨੀ ਗਾਰੰਟੀ, ਮੁਕੰਮਲ ਕਰਜ਼ਾ ਮੁਆਫ਼ੀ, ਬਿਜਲੀ ਸੋਧ ਬਿੱਲ 2022 ਵਾਪਸ ਲੈਣ, ਲਖੀਮਪੁਰ ਖੇੜੀ ਵਿੱਚ ਕਿਸਾਨਾਂ ਅਤੇ ਪੱਤਰਕਾਰ ਦੇ ਕਤਲੇਆਮ ਦੇ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੀ ਬਰਖਾਸਤਗੀ ਅਤੇ ਕੁਦਰਤੀ ਆਫਤਾਂ ਕਾਰਨ ਕਿਸਾਨਾਂ ਦੀਆਂ ਫਸਲਾਂ ਦੇ ਨੁਕਸਾਨ ਦੇ ਤੁਰੰਤ ਮੁਆਵਜ਼ੇ ਲਈ ਵਿਆਪਕ ਅਤੇ ਪ੍ਰਭਾਵਸ਼ਾਲੀ ਫਸਲ ਬੀਮਾ ਯੋਜਨਾ, ਸਾਰੇ ਦਰਮਿਆਨੇ, ਛੋਟੇ ਅਤੇ ਸੀਮਾਂਤ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਪ੍ਰਤੀ ਮਹੀਨਾ ਕਿਸਾਨਾ ਦੀ ਪੈਨਸ਼ਨ 5, 000 ਰੁਪਏ, ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਸਾਰੇ ਝੂਠੇ ਕੇਸ ਵਾਪਸ ਲਏ ਜਾਣ, ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ, ਵਾਹੀਯੋਗ ਜ਼ਮੀਨ ਐਕਵਾਇਰ ਕਰਨ ‘ਤੇ ਰੋਕ ਲਗਾਈ ਜਾਣ ਦੀ ਮੰਗ ਕੀਤੀ ਜਾਵੇਗੀ।
ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ 9-ਨੁਕਾਤੀ ਗਾਈਡਲਾਈਨਜ਼ ਨੂੰ ਅੰਤਿਮ ਰੂਪ ਦਿੱਤਾ ਗਿਆ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੰਚਾਲਨ ਲਈ 31 ਮੈਂਬਰੀ ਕੌਮੀ ਤਾਲਮੇਲ ਕਮੇਟੀ ਦਾ ਗਠਨ ਕਰਨ ਦੀ ਵਿਵਸਥਾ ਵੀ ਸ਼ਾਮਲ ਹੈ।

ਮੀਟਿੰਗ ਵਿੱਚ ਮਹਿਲਾ ਕੋਚ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਘਿਰੇ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੂੰ ਕੈਬਨਿਟ ਵਿੱਚੋਂ ਬਰਖਾਸਤ ਕਰਨ ਦੀ ਮੰਗ ਵਾਲਾ ਮਤਾ ਪਾਸ ਕੀਤਾ ਗਿਆ। ਹਰਿਆਣਾ ਸੰਯੁਕਤ ਕਿਸਾਨ ਮੋਰਚਾ ਦੇ ਫੈਸਲੇ ਅਨੁਸਾਰ ਪੀੜਤ ਔਰਤ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਤੇਜ਼ ਕਰਨ ਦਾ ਵੀ ਫੈਸਲਾ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: kisan MahapanchayatMarch 20parliamentpropunjabtvUnited Kisan Morche
Share206Tweet129Share51

Related Posts

School Holidays: ਇਹ 3 ਦਿਨ ਪੰਜਾਬ ਦੇ ਸਕੂਲ ਰਹਿਣਗੇ ਬੰਦ, ਬੱਚਿਆਂ ਨੂੰ ਹੋਣਗੀਆਂ ਛੁੱਟੀਆਂ

ਜੁਲਾਈ 14, 2025

CM ਮਾਨ ਦੀ ਰਿਹਾਇਸ਼ ਵਿਖੇ ਖ਼ਤਮ ਹੋਈ ਕੈਬਿਨਟ ਮੀਟਿੰਗ, ਲਿਆ ਗਿਆ ਅਹਿਮ ਫ਼ੈਸਲਾ

ਜੁਲਾਈ 14, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ, ਲਏ ਜਾ ਸਕਦੇ ਹਨ ਲਈ ਅਹਿਮ ਫ਼ੈਸਲੇ

ਜੁਲਾਈ 14, 2025

ਪੰਜਾਬ ਸਿੱਖਿਆ ਵਿਭਾਗ ਕਰਨ ਜਾ ਰਿਹਾ ਵੱਡੀ ਭਰਤੀ, ਮੰਤਰੀ ਹਰਜੋਤ ਬੈਂਸ ਨੇ ਕੀਤਾ ਅਹਿਮ ਐਲਾਨ

ਜੁਲਾਈ 14, 2025

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025
Load More

Recent News

ਹਰਿਆਣਾ ਦੀ ਟੈਨਿਸ ਖਿਡਾਰੀ ਦੇ ਕਤਲ ਕੇਸ ‘ਚ ਅਪਡੇਟ, ਇੱਕ ਮੈਸਜ ਨੇ ਪਿਤਾ ਨੂੰ ਕੀਤਾ ਸੀ ਪ੍ਰੇਸ਼ਾਨ

ਜੁਲਾਈ 14, 2025

MP ਸਤਨਾਮ ਸੰਧੂ ਨੇ ਭਾਰਤ ਦੇ ਪਹਿਲੇ ਤੇ ਸਭ ਤੋਂ ਵੱਡੇ ਯੂਨੀਵਰਸਿਟੀ-ਅਧਾਰਿਤ ਸਟਾਰਟਅੱਪ ਲਾਂਚਪੈਡ ’ਕੈਂਪਸ ਟੈਂਕ’ ਦੀ ਕੀਤੀ ਸ਼ੁਰੂਆਤ

ਜੁਲਾਈ 14, 2025

School Holidays: ਇਹ 3 ਦਿਨ ਪੰਜਾਬ ਦੇ ਸਕੂਲ ਰਹਿਣਗੇ ਬੰਦ, ਬੱਚਿਆਂ ਨੂੰ ਹੋਣਗੀਆਂ ਛੁੱਟੀਆਂ

ਜੁਲਾਈ 14, 2025

ਹੁਣ ਸਿਗਰਟ ਵਾਂਗ ਸਮੋਸਾ ਜਲੇਬੀ ‘ਤੇ ਵੀ ਲੱਗੇਗੀ ਚਿਤਾਵਨੀ, ਸਿਹਤ ਮੰਤਰਾਲੇ ਨੇ ਕੀਤਾ ਐਲਾਨ

ਜੁਲਾਈ 14, 2025

CM ਮਾਨ ਦੀ ਰਿਹਾਇਸ਼ ਵਿਖੇ ਖ਼ਤਮ ਹੋਈ ਕੈਬਿਨਟ ਮੀਟਿੰਗ, ਲਿਆ ਗਿਆ ਅਹਿਮ ਫ਼ੈਸਲਾ

ਜੁਲਾਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.