ਵੀਰਵਾਰ, ਮਈ 22, 2025 02:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਉਨ੍ਹਾਂ ਵੱਲੋਂ ਸਿੱਖ ਮਾਰਸ਼ਲ ਆਰਟ ਗਤਕਾ ਨੂੰ ਰਾਸ਼ਟਰੀ ਪੱਧਰ ਤੇ ਮਾਨਤਾ ਦਿੰਦੇ ਹੋਏ ਬਾਕੀ ਖੇਡਾਂ ਦੀ ਤਰਾਂ ਖੇਲੋ ਇੰਡੀਆ ਦੇ ਵਿਚ ਸ਼ਾਮਲ ਕੀਤਾ ਗਿਆ ਹੈ।

by Bharat Thapa
ਦਸੰਬਰ 17, 2022
in ਪੰਜਾਬ
0

ਮੋਹਾਲੀ: ਅੱਜ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਇਕ ਵਫ਼ਦ ਨੇ ਡਾ. ਰਜਿੰਦਰ ਸਿੰਘ ਸੋਹਲ ਕਾਰਜਕਾਰੀ ਪ੍ਰਧਾਨ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਕੇਂਦਰੀ ਖੇਡ ਅਤੇ ਯੂਥ ਮਾਮਲਿਆਂ ਦੇ ਮੰਤਰੀ ਅਨੁਰਾਗ ਠਾਕੁਰ ਨਾਲ ਐੱਨ.ਆਈ.ਐਸ. ਪਟਿਆਲਾ ਵਿਖੇ ਮੁਲਾਕਾਤ ਕੀਤੀ।

ਇਸ ਬਾਰੇ ਡਾ. ਰਜਿੰਦਰ ਸਿੰਘ ਸੋਹਲ ਨੇ ਮੋਹਾਲੀ ਵਿਖੇ ਦੱਸਿਆ ਕਿ 6ਵੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਜੋ ਕਿ ਦਿੱਲੀ ਦੇ ਕਾਮਨਵੈਲਥ ਵਿਲੇਜ ਵਿਖੇ ਆਗਾਮੀ 26-27 ਦਸੰਬਰ ਨੂੰ ਹੋਣ ਜਾ ਰਹੀ ਹੈ ਦੇ ਸਿਲਸਿਲੇ ਵਿੱਚ ਵਫਦ ਨੇ ਉਨ੍ਹਾਂ ਨੂੰ ਟੂਰਨਾਮੈਂਟ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨ ਲਈ ਸੱਦਾ ਪੱਤਰ ਦਿੱਤਾ ਜਿਸਦਾ ਉਨ੍ਹਾਂ ਵਲੋਂ ਸਕਾਰਾਤਮਕ ਹੁੰਗਾਰਾ ਦਿੱਤਾ ਗਿਆ।

ਵਧੇਰੇ ਜਾਣਕਾਰੀ ਦਿੰਦੇ ਹੋਏ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਜਰਨਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਅਨੁਰਾਗ ਠਾਕੁਰ ਜੀ ਦਾ ਧੰਨਵਾਦ ਕੀਤਾ ਗਿਆ ਕਿਉਂਜੋ ਉਨ੍ਹਾਂ ਵੱਲੋਂ ਸਿੱਖ ਮਾਰਸ਼ਲ ਆਰਟ ਗਤਕਾ ਨੂੰ ਰਾਸ਼ਟਰੀ ਪੱਧਰ ਤੇ ਮਾਨਤਾ ਦਿੰਦੇ ਹੋਏ ਬਾਕੀ ਖੇਡਾਂ ਦੀ ਤਰਾਂ ਖੇਲੋ ਇੰਡੀਆ ਦੇ ਵਿਚ ਸ਼ਾਮਲ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਵਾਰ 8 ਫਰਵਰੀ ਤੋਂ 10 ਫਰਵਰੀ 2023 ਨੂੰ ਮੱਧ ਪ੍ਰਦੇਸ਼ ਵਿਚ ਰਾਸ਼ਟਰੀ ਪੱਧਰ ਦੇ ਗੱਤਕਾ ਮੁਕਾਬਲੇ ਕਰਵਾਏ ਜਾ ਰਹੇ ਹਨ।

ਇਸ ਮੌਕੇ ਵਫਦ ਵਲੋਂ ਭਾਰਤ ਦੇ ਯੁਵਾ ਮਾਮਲੇ ਅਤੇ ਖੇਡ ਮੰਤਰੀ ਮੰਤਰੀ ਅਨੁਰਾਗ ਠਾਕੁਰ ਨੂੰ ਫੁੱਲਾਂ ਦਾ ਗੁਲਦਸਤਾ ਅਤੇ ਸ਼੍ਰੀ ਦਰਬਾਰ ਸਾਹਿਬ ਦਾ ਮਾਡਲ ਵੀ ਸਨਮਾਨ ਵਜੋਂ ਭੇਂਟ ਕੀਤਾ ਗਿਆ ਅਤੇ ਉਨ੍ਹਾਂ ਨੂੰ ਪੰਜਾਬ ਗੱਤਕਾ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ ਗਿਆ। ਅੱਜ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਵਫ਼ਦ ਵਿਚ ਦਵਿੰਦਰ ਸਿੰਘ ਜੁਗਨੀ ਵਾਈਸ ਪ੍ਰਧਾਨ ਪੰਜਾਬ ਗੱਤਕਾ ਐਸੋਸੀਏਸ਼ਨ ਅਤੇ ਰਘਬੀਰ ਸਿੰਘ ਰਿਕਾਰਡ ਕੀਪਰ ਪੰਜਾਬ ਗੱਤਕਾ ਐਸੋਸੀਏਸ਼ਨ ਵੀ ਸ਼ਾਮਲ ਰਹੇ।

ਇਸ ਮੌਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਜੀ ਵਲੋਂ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਸਮੂਹ ਮੈਂਬਰ ਸਹਿਬਾਨ ਨੂੰ ਵਿਸ਼ਵਾਸ਼ ਦਵਾਇਆ ਕਿ ਗੱਤਕਾ ਖੇਡ ਦੇ ਰਾਸ਼ਟਰ ਪੱਧਰ ਤੇ ਪ੍ਰਚਾਰ ਅਤੇ ਪ੍ਰਸਾਰ ਲਈ ਉਹ ਬਣਦਾ ਯੋਗਦਾਨ ਦੇਣਗੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gatka Federationlatest newsPro Punjabi Newspunjabi news
Share204Tweet127Share51

Related Posts

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਆਲੇ ਦੁਆਲੇ ਦੀ ਥਾਵਾਂ ਕਰਵਾਈਆਂ ਖਾਲੀ

ਮਈ 22, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ

ਮਈ 21, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025
Load More

Recent News

14 ਸਾਲ ਦੇ ਕ੍ਰਿਕਟਰ ਦੇ ਨਾਮ ਲੱਗਿਆ ਇੱਕ ਹੋਰ ਖਿਤਾਬ, BCCI ਨੇ ਕੀਤਾ ਵੱਡਾ ਐਲਾਨ

ਮਈ 22, 2025

ਅਪ੍ਰੇਸ਼ਨ ਸਿੰਦੂਰ ‘ਤੇ ਬੋਲੇ PM ਮੋਦੀ, ਦੁਸ਼ਮਣਾਂ ਨੇ ਦੇਖ ਲਿਆ ਕਿ ਜਦੋਂ ਸਿੰਦੂਰ ਬਾਰੂਦ ਬਣ ਜਾਂਦਾ ਹੈ ਤਾਂ ਨਤੀਜਾ ਕੀ ਹੁੰਦਾ

ਮਈ 22, 2025

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਆਲੇ ਦੁਆਲੇ ਦੀ ਥਾਵਾਂ ਕਰਵਾਈਆਂ ਖਾਲੀ

ਮਈ 22, 2025

ਅਮਰੀਕਾ ਦੇ ਇਸ ਸ਼ਹਿਰ ‘ਚ ਅਜਾਇਬ ਘਰ ਅੱਗੇ ਹੋਇਆ ਅੱਤਵਾਦੀ ਹਮਲਾ

ਮਈ 22, 2025

ਭਾਰਤ ਨੇ ਨਕਾਰੇ ਟਰੰਪ ਦੇ ਦਾਅਵੇ ਵਿਦੇਸ਼ ਮੰਤਰੀ ਜੈ ਸ਼ੰਕਰ ਨੇ ਖੋਲੀ ਪੋਲ, ਕਹੀ ਵੱਡੀ ਗੱਲ

ਮਈ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.