ਵੀਰਵਾਰ, ਸਤੰਬਰ 18, 2025 02:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਲੋਹੜੀ ਦੇ ਤਿਉਹਾਰ ਨੂੰ ਲੈ ਕੇ ਪਤੰਗਬਾਜ਼ੀ ਦਾ ਸ਼ੌਂਕ ਰੱਖਣ ਵਾਲਿਆਂ ਵਲੋਂ ਸਿੱਧੂ ਮੂਸੇਵਾਲਾ ਦੀ ਪਤੰਗ ਦੀ ਮੰਗ ਵਧੀ

by Gurjeet Kaur
ਦਸੰਬਰ 28, 2022
in ਮਨੋਰੰਜਨ
0

ਪੰਜਾਬ ਚ ਲੋਹੜੀ ਦੇ ਤਿਉਹਾਰ ਨੂੰ ਪਤੰਗਬਾਜ਼ੀ ਕਰਨ ਦਾ ਸ਼ੌਂਕ ਰੱਖਣ ਵਾਲੇ ਲੋਕਾਂ ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਖਾਸਕਰ ਇਸ ਲੋਹੜੀ ਦੇ ਤਿਉਹਾਰ ਨੂੰ ਲੈਕੇ ਮਾਝਾ ਦੇ ਇਲਾਕੇ ਗੁਰਦਾਸਪੁਰ ਅਤੇ ਬਟਾਲਾ ਚ ਮੁਖ ਤੌਰ ਤੇ ਲੋਹੜੀ ਵਾਲੇ ਦਿਨ ਪਤੰਗਬਾਜ਼ੀ ਮੁਖ ਤੌਰ ਤੇ ਇਕ ਰਵਾਇਤ ਵਜੋਂ ਹੁੰਦੀ ਹੈ ਅਤੇ ਜਿਥੇ ਪਿਛਲੇ ਸਾਲ ਬਾਜ਼ਾਰਾਂ ਚ ਪਤੰਗਾ ਤੇ ਵੀ ਕਿਸਾਨੀ ਸੰਗਰਸ਼ ਦਾ ਰੰਗ ਦੇਖਣ ਨੂੰ ਮਿਲਿਆ ਸੀ ਉਥੇ ਹੀ ਇਸ ਵਾਰ ਕਿਸਾਨ ਜਿੰਦਾਬਾਦ ਤੋਂ ਇਲਾਵਾ ਮੁਖ ਤੌਰ ਤੇ ਸਿੱਧੂ ਮੂਸੇਵਾਲਾ ਦੀਆ ਤਸਵੀਰਾਂ ਅਤੇ ਉਸਦੇ ਗਾਣਿਆਂ ਦੀਆ ਸਤਰਾਂ ਵਾਲਿਆਂ ਪਤੰਗਾ ਦੀ ਮੰਗ ਮੁਖ ਹੈ |

 

ਲੋਹੜੀ ਦਾ ਤਿਉਹਾਰ 13 ਜਨਵਰੀ ਨੂੰ ਹੈ ਅਤੇ ਇਸ ਦਿਨ ਤੇ ਪੰਜਾਬ ਦੇ ਮਾਝਾ ਇਲਾਕੇ ਵਿੱਚ ਲੋਹੜੀ ਦਾ ਤਿਉਹਾਰ ਬਹੁਤ ਹੀ ਧੁੰਮ ਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਖਾਸ ਕਰ ਲੋਹੜੀ ਦੇ ਦਿਨ ਪਤੰਗਬਾਜੀ ਬੜੇ ਸ਼ੌਕ ਨਾਲ ਕੀਤੀ ਜਾਂਦੀ ਹੈ ਅਤੇ ਹਰ ਵਾਰ ਲੋਕਾਂ ਨੂੰ ਇਕ ਚਾਅ ਰਹਿੰਦਾ ਹੈ ਕਿ ਵੱਖ ਵੱਖ ਰੰਗਾ ਅਤੇ ਸੁਨੇਹੇ ਲਿਖੇ ਵਾਲਿਆਂ ਪਤੰਗਾ ਬਣਵਾਕੇ ਅਸਮਾਨ ਵਿੱਚ ਉਡਾਇਆ ਜਾਂਦੀਆਂ ਹਨ , ਉਥੇ ਹੀ ਇਸ ਵਾਰ ਲੋਕਾਂ ਦੀ ਅਤੇ ਨੌਜਵਾਨਾਂ ਦੀ ਗਾਇਕ ਸਿੱਧੂ ਮੂਸੇਵਾਲਾ ਦੀਆ ਤਸਵੀਰਾਂ ਅਤੇ ਉਸਦੇ ਗੀਤਾਂ ਦੇ ਸਲੋਗਨ ਵਾਲਿਆਂ ਪਤੰਗਾਂ ਦਾ ਰੁਝਾਨ ਅਤੇ ਮੁਖ ਤੌਰ ਤੇ ਮੰਗ ਵੱਧ ਹੈ |

 

ਦੁਕਾਨਦਾਰਾਂ ਦਾ ਕਹਿਣਾ ਹੈ ਕਿ ਭਾਵੇ ਕਿ ਪਿਛਲੇ ਸਾਲ ਨੌਜਵਾਨ ਕਿਸਾਨੀ ਸਲੋਗਨ ਵਾਲੀ ਪਤੰਗਾਂ ਦੀ ਮੰਗ ਵੱਧਰੇ ਕਰ ਰਹੇ ਸਨ ਅਤੇ ਇਸ ਵਾਰ ਸਿੱਧੂ ਮੋਸੇਵਾਲਾ ਦੀ ਮੰਗ ਵਧਰੇ ਹੈ ਅਤੇ ਦੁਕਾਨਦਾਰ ਵੀ ਮੰਗ ਅਨੁਸਾਰ ਪਤੰਗੇ ਬਣਵਾਕੇ ਵੇਚ ਰਹੇ ਹਨ ਲੇਕਿਨ ਜਿੰਨੀ ਮੰਗ ਹੈ ਉਨ੍ਹੀ ਪਤੰਗ ਤਿਆਰ ਨਹੀਂ ਹੋ ਪਾ ਰਹੀ ਹੈ | ਅਤੇ ਹਾਲਾਤ ਇਹ ਹਨ ਕਿ ਜਿਨੀ ਵੀ ਪਤੰਗ ਉਹਨਾਂ ਕੋਲ ਸਟਾਕ ਚ ਆਈ ਸੀ ਉਸਦੀ ਵਿਕਰੀ ਹੋ ਰਹੀ ਹੈ ਅਤੇ ਉਹਨਾਂ ਵਲੋਂ ਲੋਕਾਂ ਦੀ ਮੰਗ ਨੂੰ ਦੇਖ ਦੇ ਹੋਏ ਦੋਬਾਰਾ ਪਤੰਗਾ ਕਾਰੀਗਰਾਂ ਕੋਲੋਂ ਤਿਆਰ ਕਾਰਵਾਈਆਂ ਜਾ ਰਹੀਆਂ ਹਨ | ਪਤੰਗਬਾਜੀ ਦੇ ਸ਼ੌਕੀਨ ਨੌਜਵਾਨਾਂ ਦਾ ਕਹਿਣਾ ਹੈ ਕਿ ਉਹ ਸਿੱਧੂ ਮੂਸੇਵਾਲਾ ਦੇ ਫੈਨ ਹਨ ਅਤੇ ਉਹਨਾਂ ਦਾ ਰੁਝਾਨ ਉਸਦੀ ਤਸਵੀਰਾਂ ਵਾਲਿਆਂ ਪੰਤੰਗਾ ਦਾ ਹੈ |

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Kite Sidhu MoosewalaLohrisidhu moosewala
Share237Tweet148Share59

Related Posts

ਦਿਸ਼ਾ ਪਟਨੀ ਦੇ ਘਰ ‘ਤੇ ਗੋ/ਲੀ+ਬਾਰੀ ਕਰਨ ਵਾਲੇ ਦੋਵੇਂ ਸ਼ੂਟਰਾਂ ਦਾ ਗਾਜ਼ੀਆਬਾਦ ਵਿੱਚ ਐਨ+ਕਾਊਂ/ਟਰ

ਸਤੰਬਰ 18, 2025

Honey Singh ਨੂੰ ਮੋਹਾਲੀ ਲੋਕ ਅਦਾਲਤ ਤੋਂ ਮਿਲੀ ਵੱਡੀ ਰਾਹਤ, 6 ਸਾਲ ਪੁਰਾਣੀ FIR ਰੱਦ

ਸਤੰਬਰ 17, 2025

ਨੀਰੂ ਬਾਜਵਾ ਨੇ ਹੜ੍ਹ ਪੀੜਤ 15 ਪਿੰਡਾਂ ਦੇ ਬੱਚਿਆਂ ਦੀ ਫ਼ੀਸ ਅਤੇ ਗ੍ਰੰਥੀ ਸਿੰਘਾਂ ਨੂੰ ਹਰ ਮਹੀਨੇ ਪੈਸੇ ਦੇਣ ਦਾ ਕੀਤਾ ਐਲਾਨ

ਸਤੰਬਰ 17, 2025

ਰਾਜ ਕੁੰਦਰਾ ਤੋਂ 60 ਕਰੋੜ ਦੇ ਧੋਖਾਧੜੀ ਮਾਮਲੇ ਵਿੱਚ ਪੁਲਿਸ ਨੇ ਕੀਤੀ 5 ਘੰਟੇ ਤੱਕ ਪੁੱਛਗਿੱਛ

ਸਤੰਬਰ 16, 2025

ਅਦਾਕਾਰਾ ਕੰਗਨਾ ਰਣੌਤ ਨੂੰ ਮੁੜ ਸੰਮਨ ਹੋਇਆ ਜਾਰੀ, 29 ਸਤੰਬਰ ਨੂੰ ਹੋਵੇਗੀ ਸੁਣਵਾਈ

ਸਤੰਬਰ 16, 2025

ਫ਼ਿਲਮ ‘ਸ਼ੇਰਾ’ ਦੀ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ, ਪਰਮੀਸ਼ ਵਰਮਾ ਦੇ ਲੱਗੀਆਂ ਸੱਟਾਂ

ਸਤੰਬਰ 16, 2025
Load More

Recent News

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਜਾ ਪੰਜਾਬ ਸਰਕਾਰ ਕੁਝ ਇਸਤਰਾਂ ਕਰ ਰਹੀ ਲੋਕਾਂ ਦੀ ਮਦਦ, ਸਿਰਫ 24 ਘੰਟਿਆਂ ‘ਚ ਮੈਡੀਕਲ ਕੈਂਪਾਂ ਦੇ ਇਲਾਜ ਵਿੱਚ 194% ਦਾ ਵਾਧਾ

ਸਤੰਬਰ 18, 2025

ਪੋਸਟ-ਮੈਟ੍ਰਿਕ ਸਕਾਲਰਸ਼ਿਪ ’ਚ ਬੀਤੇ ਸਮੇਂ ਹੋਇਆ ਸੀ ਕਰੋੜਾਂ ਰੁਪਏ ਦਾ ਘੁਟਾਲਾ : ਡਾ. ਬਲਜੀਤ ਕੌਰ ਨੇ ਕੀਤਾ

ਸਤੰਬਰ 18, 2025

MP ਡਾ. ਵਿਕਰਮਜੀਤ ਸਾਹਨੀ ਨੇ ‘ਮਿਸ਼ਨ ਚੜ੍ਹਦੀਕਲਾ’ ‘ਚ 1 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 18, 2025

ਆਮਦਨ ਤੋਂ ਵੱਧ ਜਾਇਦਾਦ ਮਾਮਲਾ : ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਖਿਲਾਫ਼ ਦੂਜਾ ਸਪਲੀਮੈਂਟਰੀ ਚਲਾਨ ਪੇਸ਼

ਸਤੰਬਰ 18, 2025

ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਸਖ਼ਤ ਹੋਈ ਸੁਪਰੀਮ ਕੋਰਟ, ਜਾਰੀ ਕਰੇਗੀ ਵੱਡੇ ਹੁਕਮ!

ਸਤੰਬਰ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.