ਐਤਵਾਰ, ਦਸੰਬਰ 28, 2025 03:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਨੇ ਜਾਰੀ ਕੀਤਾ ਨਵਾਂ ਅਪਡੇਟ…

by Gurjeet Kaur
ਅਪ੍ਰੈਲ 1, 2024
in weather update, ਪੰਜਾਬ
0

ਪੰਜਾਬ ਦੇ ਮੌਸਮ ਨੂੰ ਲੈ ਕੇ ਚੰਗੀ ਖਬਰ ਆ ਰਹੀ ਹੈ। ਦਰਅਸਲ, ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਅੱਜ ਤੋਂ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ। ਵਿਭਾਗ ਮੁਤਾਬਕ ਅਗਲੇ 3 ਦਿਨਾਂ ਤੱਕ ਮੌਸਮ ਸਾਫ ਰਹੇਗਾ, ਇਸ ਦੇ ਨਾਲ ਹੀ ਤਾਪਮਾਨ ਵੀ ਵਧੇਗਾ।ਭਾਵੇਂ ਪਿਛਲੇ 2 ਦਿਨਾਂ ਤੋਂ ਸੂਬੇ ਵਿੱਚ ਹੋ ਰਹੀ ਬਰਸਾਤ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2.7 ਡਿਗਰੀ ਦੀ ਗਿਰਾਵਟ ਆਈ ਹੈ ਪਰ ਤਾਪਮਾਨ ਆਮ ਦੇ ਨੇੜੇ ਹੈ। ਜਾਰੀ ਅੰਕੜਿਆਂ ਅਨੁਸਾਰ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 34 ਡਿਗਰੀ ਦਰਜ ਕੀਤਾ ਗਿਆ।ਮਾਹਿਰਾਂ ਦਾ ਕਹਿਣਾ ਹੈ ਕਿ ਅੱਜ ਤੋਂ ਗਰਮੀ ਵਧਣੀ ਸ਼ੁਰੂ ਹੋ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਸ਼ਨੀਵਾਰ ਨੂੰ ਹੋਈ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਸੂਬੇ ਦੇ ਕਈ ਜ਼ਿਲਿਆਂ ‘ਚ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

Tags: heavy rainlatest newspro punjab tvpunjab newsPunjab Today Weatherpunjab weatherRain AlertToday weatherweatherWeatherUpdate
Share312Tweet195Share78

Related Posts

‘ਆਪ’ ਸੰਸਦ ਮੈਂਬਰ ਮੀਤ ਹੇਅਰ ਬਣੇ ਪਿਤਾ, ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ

ਦਸੰਬਰ 27, 2025

ਪੰਜਾਬ ‘ਚ ਅਲਰਟ ਜਾਰੀ : ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਦਸੰਬਰ 27, 2025

ਸੰਘਣੀ ਧੁੰਦ ਕਾਰਨ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ

ਦਸੰਬਰ 27, 2025

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025

ਪੰਜਾਬੀ ਮਾਂ-ਬੋਲੀ ਦੀ ਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ : ਹੁਣ ਸਾਰੀਆਂ ਭਾਸ਼ਾਵਾਂ ਦੀਆਂ ਕਿਤਾਬਾਂ ‘ਚ ਹੋਵੇਗਾ ‘ਊੜਾ-ਐੜਾ’

ਦਸੰਬਰ 27, 2025

ਮਾਨ ਸਰਕਾਰ ਦਾ ਸੰਵੇਦਨਸ਼ੀਲ ਫੈਸਲਾ : ਚੋਣ ਡਿਊਟੀ ਦੌਰਾਨ ਮੌਤ ਹੋਈ ਅਧਿਆਪਕ ਜੋੜੇ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਾ ਐਲਾਨ

ਦਸੰਬਰ 27, 2025
Load More

Recent News

‘ਆਪ’ ਸੰਸਦ ਮੈਂਬਰ ਮੀਤ ਹੇਅਰ ਬਣੇ ਪਿਤਾ, ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ

ਦਸੰਬਰ 27, 2025

1 ਜਨਵਰੀ, 2026 ਤੋਂ ਬਦਲ ਜਾਣਗੇ ਇਹ ਨਿਯਮ, ਅਤੇ ਆਮ ਆਦਮੀ ਦੀ ਜੇਬ ‘ਤੇ ਪਵੇਗਾ ਵੱਡਾ ਅਸਰ

ਦਸੰਬਰ 27, 2025

ਪੰਜਾਬ ‘ਚ ਅਲਰਟ ਜਾਰੀ : ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਦਸੰਬਰ 27, 2025

ਸੰਘਣੀ ਧੁੰਦ ਕਾਰਨ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ

ਦਸੰਬਰ 27, 2025

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.