ਬੁੱਧਵਾਰ, ਅਪ੍ਰੈਲ 8, 2026 08:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੱਛੀ ਪਾਲਣ ਵਿਭਾਗ ਵੱਲੋਂ ਸਰਦੀਆਂ ਦੌਰਾਨ ਜਲ-ਜੀਵਾਂ ਦੀ ਸਾਂਭ-ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ

by Gurjeet Kaur
ਦਸੰਬਰ 31, 2023
in ਪੰਜਾਬ
0
ਮੱਛੀ ਪਾਲਣ ਵਿਭਾਗ ਵੱਲੋਂ ਸਰਦੀਆਂ ਦੌਰਾਨ ਜਲ-ਜੀਵਾਂ ਦੀ ਸਾਂਭ-ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ
 ਮੱਛੀ ਪਾਲਕਾਂ ਨੂੰ ਤਲਾਬਾਂ ਵਿੱਚ ਪਾਣੀ ਦਾ ਪੱਧਰ 6-7 ਫੁੱਟ ਰੱਖਣ ਅਤੇ ਤਾਪਮਾਨ ਦੇ ਹਿਸਾਬ ਨਾਲ ਖੁਰਾਕ ਦੇਣ ਦੀ ਸਲਾਹ
ਪੰਜਾਬ ਦੇ ਮੱਛੀ ਪਾਲਣ ਵਿਭਾਗ ਨੇ ਸੂਬੇ ਦੇ ਮੱਛੀ ਪਾਲਕਾਂ ਨੂੰ ਸਰਦੀਆਂ ਦੌਰਾਨ ਜਲ-ਜੀਵਾਂ, ਜਿਨ੍ਹਾਂ ਨੂੰ ਸਿਆਲ ਵਿੱਚ ਵਿਸ਼ੇਸ਼ ਦੇਖਭਾਲ ਦੀ ਲੋੜ ਹੁੰਦੀ ਹੈ, ਦੀ ਸਾਂਭ-ਸੰਭਾਲਣ ਬਾਰੇ ਜਾਗਰੂਕ ਕਰਨ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ।
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ  ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਦੌਰਾਨ ਤਾਪਮਾਨ ਵਿੱਚ ਗਿਰਾਵਟ ਆਉਣ ਦੇ ਮੱਦੇਨਜ਼ਰ ਸੂਬੇ ਦੇ ਮੱਛੀ ਪਾਲਕਾਂ ਨੂੰ ਮੱਛੀਆਂ ਦੇ ਤਲਾਬ ਵਿੱਚ ਪਾਣੀ ਦਾ ਪੱਧਰ 6-7 ਫੁੱਟ ਤੱਕ ਬਣਾਈ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋ ਹੇਠਲੇ ਗਰਮ ਜ਼ੋਨ ਵਿੱਚ ਹਾਈਬਰਨੇਸ਼ਨ ਵਾਸਤੇ  ਮੱਛੀਆਂ ਨੂੰ ਲੋੜੀਂਦੀ ਜਗ੍ਹਾ ਮੁਹੱਈਆ ਕਰਵਾਈ ਜਾ ਸਕੇ।
ਇਸ ਤੋਂ ਇਲਾਵਾ ਕਿਸਾਨਾਂ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਤਾਪਮਾਨ ਦੇ ਹਿਸਾਬ ਨਾਲ ਮੱਛੀਆਂ ਨੂੰ ਖ਼ੁਰਾਕ ਦੇਣ, ਜੈਵਿਕ ਖ਼ੁਰਾਕ ਦੀ ਵਰਤੋਂ ਨੂੰ ਘਟਾਉਣ ਜਾਂ ਬੰਦ ਕਰਨ ਕਿਉਂਕਿ ਵਾਧੂ ਫੀਡ ਤਲਾਬ ਦੇ ਤਲ ’ਤੇ ਇਕੱਠੀ ਹੋਣੀ ਸ਼ੁਰੂ ਹੋ ਜਾਂਦੀ ਹੈ, ਜਿਸ ਨਾਲ ਪਾਣੀ ਦੀ ਗੁਣਵੱਤਾ ਵਿਗੜਨ ਲੱਗਦੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਸਵੇਰੇ ਤਲਾਬ ਵਿੱਚ ਤਾਜ਼ਾ ਪਾਣੀ ਪਾਉਣ ਜਾਂ ਏਰੀਏਟਰਾਂ ਦੀ ਵਰਤੋਂ ਕਰਨ ਅਤੇ ਤਲਾਬ ਵਿੱਚਲੇ ਪਾਣੀ ਦੇ ਪੀ.ਐਚ. ਪੱਧਰ ਦੀ ਨਿਯਮਤ ਨਿਗਰਾਨੀ ਨੂੰ ਯਕੀਨੀ ਬਣਾਉਣ ਦੀ ਸਲਾਹ ਵੀ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਨੇ ਮੱਛੀ ਪਾਲਕਾਂ ਨੂੰ ਆਪਣੇ ਫਾਰਮਾਂ ਵਿੱਚ ਆਕਸੀਜਨ ਦੀਆਂ ਗੋਲੀਆਂ ਜਾਂ ਪਾਊਡਰ ਰੱਖਣ ਦੀ ਸਲਾਹ ਵੀ ਦਿੱਤੀ ਹੈ। ਇਸ ਤੋਂ ਇਲਾਵਾ ਸਰਦੀਆਂ ਦੇ ਮੌਸਮ ਦੌਰਾਨ ਫਿਨ ਰੌਟ, ਗਿਲ ਰੌਟ, ਈ.ਯੂ.ਐਸ. ਅਤੇ ਆਰਗੂਲੋਸਿਸ ਵਰਗੀਆਂ ਬਿਮਾਰੀਆਂ ਦੇ ਵਧੇਰੇ ਜ਼ੋਖ਼ਮ ਨਾਲ ਪ੍ਰਭਾਵਿਤ ਹੋ ਸਕਣ ਵਾਲੀਆਂ ਮੱਛੀਆਂ ਨੂੰ ਬਚਾਉਣ ਲਈ ਤਲਾਬ ਵਿੱਚ 400 ਮਿਲੀਲੀਟਰ ਪ੍ਰਤੀ ਏਕੜ ਸੀ.ਆਈ.ਐਫ.ਏ.ਐਕਸ. ਦੀ ਵਰਤੋਂ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।
ਐਡਵਾਈਜ਼ਰੀ ਅਨੁਸਾਰ ਐਲਗਲ ਬਲੂਮਜ਼, ਜੋ ਪਾਣੀ ਵਿੱਚ ਵਾਧੂ ਪੌਸ਼ਟਿਕ ਤੱਤਾਂ ਦੀ ਮੌਜੂਦਗੀ ਕਰਕੇ ਪੈਦਾ ਹੁੰਦੀ ਹੈ, ਨੂੰ 1-2 ਕਿਲੋਗ੍ਰਾਮ ਪ੍ਰਤੀ ਏਕੜ ਦੀ ਦਰ ਨਾਲ ਪੋਟਾਸ਼ੀਅਮ ਪਰਮੈਂਗਨੇਟ (KMn04) ਦੀ ਵਰਤੋਂ ਨਾਲ ਕੰਟਰੋਲ ਕੀਤਾ ਜਾ ਸਕਦਾ ਹੈ।
Tags: pro punjab tvpunjabPunjabiNewsਮੱਛੀ ਪਾਲਣ ਵਿਭਾਗ
Share212Tweet133Share53

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.