ਮੰਗਲਵਾਰ, ਮਾਰਚ 10, 2026 05:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਰਦਾਸਪੁਰ ਤੇ ਪਠਾਨਕੋਟ ‘ਚ ਹੜ੍ਹ ਦਾ ਖ਼ਤਰਾ: ਉੱਜ ਦਰਿਆ ‘ਚ ਛੱਡਿਆ 2 ਲੱਖ ਕਿਊਸਿਕ ਪਾਣੀ

by Gurjeet Kaur
ਜੁਲਾਈ 19, 2023
in ਪੰਜਾਬ
0

ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਤਹਿਤ ਅੱਜ ਸਵੇਰੇ ਇੱਕ ਵਾਰ ਫਿਰ ਉੱਜ ਦਰਿਆ ਵਿੱਚ ਅੱਜ 171797 ਕਿਊਸਿਕ ਪਾਣੀ ਛੱਡਿਆ ਗਿਆ ਹੈ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਜ ਦਰਿਆ ਵਿੱਚ ਛੱਡਿਆ ਗਿਆ 171797 ਕਿਊਸਿਕ ਪਾਣੀ ਛੱਡਿਆ ਗਿਆ ਹੈ ਜੋ ਕਿ ਅੱਜ ਸਵੇਰੇ 8:00 ਵਜੇ ਮਕੌੜਾ ਪੱਤਣ ਕੋਲ ਰਾਵੀ ਰਦਿਆ ਵਿੱਚ ਆਣ ਮਿਲੇਗਾ ਅਤੇ ਉਸ ਤੋਂ ਦੋ ਘੰਟੇ ਬਾਅਦ ਕਰੀਬ ਦੁਪਹਿਰ 10:00 ਵਜੇ ਧਰਮਕੋਟ ਪੱਤਣ, ਘੋਨੇਵਾਲ (ਡੇਰਾ ਬਾਬਾ ਨਾਨਕ) ਤੱਕ ਪਹੁੰਚ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦਰਿਆ ਉੱਜ ਅਤੇ ਰਾਵੀ ਦੇ ਨੇੜੇ ਰਹਿੰਦੀ ਵਸੋਂ ਨੂੰ ਸਾਵਧਾਨ ਕਰਦਿਆਂ ਕਿਹਾ ਹੈ ਕਿ ਉਹ ਉੱਜ ਤੇ ਰਾਵੀ ਦਰਿਆ ਦੇ ਹੜ੍ਹ ਪ੍ਰਭਾਵਤ ਖੇਤਰਾਂ ਤੋਂ ਦੂਰ ਰਹਿਣ ਅਤੇ ਨਾਲ ਹੀ ਆਪਣੇ ਜਾਨਵਰਾਂ ਆਦਿ ਨੂੰ ਸੁਰੱਖਿਅਤ ਥਾਵਾਂ `ਤੇ ਲੈ ਜਾਣ। ਉਥੇ ਹੀ ਡੀਸੀ ਗੁਰਦਾਸਪੁਰ ਦਾ ਕਹਿਣਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: floodingfloodsgurdaspurpro punjab tv
Share234Tweet146Share59

Related Posts

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 10, 2026

ਪੰਜਾਬ ਦੀਆਂ ਕਿਹੜੀਆਂ ਔਰਤਾਂ ਨੂੰ ਮਿਲਣਗੇ 1000/-, ਕੀ ITR ਭਰਨ ਵਾਲੀਆਂ ਔਰਤਾਂ ਲੈ ਸਕਣਗੀਆਂ ਇਸ ਸਕੀਮ ਦਾ ਲਾਭ?

ਮਾਰਚ 9, 2026
Load More

Recent News

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.