ਐਤਵਾਰ, ਅਕਤੂਬਰ 18, 2026 04:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜੋ ਅਕਾਲੀ ਦਲ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ

by Pro Punjab Tv
ਮਈ 1, 2026
in Featured News, ਪੰਜਾਬ
0

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜੋ ਅਕਾਲੀ ਦਲ ਸੂਬੇ ਦੀ ਕਾਨੂੰਨ-ਵਿਵਸਥਾ ‘ਤੇ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ, ਅਸਲ ਵਿੱਚ ਉਹੀ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਦੇਣ ਵਿੱਚ ਸਭ ਤੋਂ ਅੱਗੇ ਰਿਹਾ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਹਾਲਤ ਇਹ ਹੈ ਕਿ ਇੱਕ ਪਾਸੇ ਉਹ ਸ਼ਾਂਤੀ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ ਇੱਕ ਬਦਨਾਮ ਗੈਂਗਸਟਰ ਦੀ ਪਤਨੀ ਨੂੰ ‘ਹਲਕਾ ਇੰਚਾਰਜ’ ਬਣਾ ਕੇ ਉਸ ਨੂੰ ਸਿਆਸੀ ਤਾਕਤ ਸੌਂਪ ਰਹੇ ਹਨ।

ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਨੇ ਸਿਰਫ਼ ਇੱਕ ਥਾਂ ਨਹੀਂ, ਸਗੋਂ ਕਈ ਹੋਰ ਹਲਕਿਆਂ ਵਿੱਚ ਵੀ ਇਸੇ ਤਰ੍ਹਾਂ ਗੈਂਗਸਟਰਾਂ ਦੇ ਕਰੀਬੀਆਂ ਨੂੰ ਮੁੱਖ ਧਾਰਾ ਦੀ ਰਾਜਨੀਤੀ ਵਿੱਚ ਫਿੱਟ ਕਰਨ ਦੀ ਕੋਸ਼ਿਸ਼ ਕੀਤੀ ਹੋਈ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਅਕਾਲੀ ਦਲ ਕੋਲ ਇਮਾਨਦਾਰ ਵਰਕਰਾਂ ਦੀ ਇੰਨੀ ਕਮੀ ਹੋ ਗਈ ਹੈ ਕਿ ਉਨ੍ਹਾਂ ਨੂੰ ਹੁਣ ਆਪਣੀ ਪਾਰਟੀ ਚਲਾਉਣ ਲਈ ਗੈਂਗਸਟਰਾਂ ਦੇ ਪਰਿਵਾਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ? ਇਹ ਪੰਜਾਬ ਦੀ ਜਨਤਾ ਨਾਲ ਸਿੱਧਾ ਧੋਖਾ ਹੈ।

ਹਾਲੀਆ ਘਟਨਾਕ੍ਰਮ ਦਾ ਜ਼ਿਕਰ ਕਰਦਿਆਂ ਪੰਨੂ ਨੇ ਦੱਸਿਆ ਕਿ ਕੁਖਿਆਤ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ‘ਤੇ ਫਿਰੌਤੀ (ਐਕਸਟੌਰਸ਼ਨ) ਦੇ ਗੰਭੀਰ ਮਾਮਲੇ ਵਿੱਚ ਪਰਚਾ ਦਰਜ ਕੀਤਾ ਗਿਆ ਸੀ। ਇਸ ਕਾਰਵਾਈ ਖ਼ਿਲਾਫ਼ ਜਦੋਂ ਉਹ ਪੰਜਾਬ ਐਂਡ ਹਰਿਆਣਾ ਹਾਈਕੋਰਟ ਪਹੁੰਚੇ ਤਾਂ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ। ਹੈਰਾਨੀ ਦੀ ਗੱਲ ਇਹ ਰਹੀ ਕਿ ਅਦਾਲਤ ਵਿੱਚ ਗੋਲਡੀ ਬਰਾੜ ਦੇ ਪਰਿਵਾਰ ਵੱਲੋਂ ਜੋ ਵਕੀਲ ਪੇਸ਼ ਹੋਏ, ਉਹ ਸਿੱਧੇ ਤੌਰ ‘ਤੇ ਅਕਾਲੀ ਦਲ ਨਾਲ ਜੁੜੇ ਹੋਏ ਸਨ। ਇਸ ਨਾਲ ਅਕਾਲੀ ਦਲ ਦਾ ਦੋਹਰਾ ਚਿਹਰਾ ਪੂਰੀ ਤਰ੍ਹਾਂ ਨੰਗਾ ਹੋ ਗਿਆ ਹੈ।

ਪੰਨੂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇੱਕ ਪਾਸੇ ਅਕਾਲੀ ਦਲ ਕਾਨੂੰਨ-ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਘੇਰਨ ਦਾ ਢੌਂਗ ਕਰਦਾ ਹੈ, ਅਤੇ ਦੂਜੇ ਪਾਸੇ ਉਹੀ ਲੋਕ ਕਾਨੂੰਨ ਤੋੜਨ ਵਾਲਿਆਂ ਅਤੇ ਫਿਰੌਤੀਆਂ ਮੰਗਣ ਵਾਲਿਆਂ ਦੀ ਢਾਲ ਬਣ ਕੇ ਖੜ੍ਹੇ ਹੁੰਦੇ ਹਨ। ਅਪਰਾਧੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨਾ, ਉਨ੍ਹਾਂ ਨੂੰ ਹਲਕਾ ਇੰਚਾਰਜ ਬਣਾਉਣਾ ਅਤੇ ਉਨ੍ਹਾਂ ਦੇ ਕੇਸਾਂ ਦੀ ਪੈਰਵੀ ਕਰਨਾ ਇਹ ਸਾਬਤ ਕਰਦਾ ਹੈ ਕਿ ਅਕਾਲੀ ਦਲ ਦਾ ਚੋਲਾ ਰਾਜਨੀਤਿਕ ਹੈ, ਪਰ ਉਨ੍ਹਾਂ ਦੀ ਹਮਦਰਦੀ ਹਮੇਸ਼ਾ ਗੈਰ-ਸਮਾਜਿਕ ਅਨਸਰਾਂ ਨਾਲ ਰਹੀ ਹੈ। ਪੰਜਾਬ ਦੀ ਜਨਤਾ ਅਕਾਲੀ ਦਲ ਦੇ ਇਸ ਖ਼ੌਫ਼ਨਾਕ ਅਤੇ ਦੋਹਰੇ ਚਿਹਰੇ ਨੂੰ ਪਛਾਣ ਚੁੱਕੀ ਹੈ।

 

Tags: latest newslatest Updatepropunjabnewspropunjabtvpunjabpunjab governmentpunjab newspunjabi news
Share200Tweet125Share50

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.